Punjab

DA ਮੁਲਾਜ਼ਮਾਂ ਲਈ ਵੱਡੀ ਖ਼ਬਰ, ਮਹਿੰਗਾਈ ਭੱਤਾ 42% ਤੋਂ ਵਧ ਕੇ 50% ਹੋਇਆ

ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ (DA) ‘ਚ 8 ਫ਼ੀਸਦੀ ਵਾਧਾ ਕਰ ਦਿੱਤਾ ਹੈ। ਵਿੱਤ ਵਿਭਾਗ ਵੱਲੋਂ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਇਸ ਵਾਧੇ ਤੋਂ ਬਾਅਦ ਸਰਕਾਰੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 42 ਫ਼ੀਸਦੀ ਤੋਂ ਵਧ ਕੇ 50 ਫ਼ੀਸਦੀ ਹੋ ਗਿਆ ਹੈ। ਵਿੱਤ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਵਾਧਾ 1 ਸਤੰਬਰ

Read More
Punjab

ਵਰਦੀ ਵਾਲੀ ਆਡੀਓ ’ਤੇ ਪੰਜਾਬ ਪੁਲਿਸ ਦਾ ਬਿਆਨ, ਕਥਿਤ ਚਿੱਠੀ ਤੇ ਆਡੀਓ ਦਾ ਕੀਤਾ ਖੰਡਨ

ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ ਪੂਰੀ ਤਰ੍ਹਾਂ ਖੰਡਨ ਕੀਤਾ ਹੈ ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਪੁਲਿਸ ਹੈੱਡਕੁਆਰਟਰ ਵੱਲੋਂ ਮੁਲਾਜ਼ਮਾਂ ਨੂੰ ਡਿਊਟੀ ’ਤੇ ਆਉਂਦੇ-ਜਾਂਦੇ ਸਮੇਂ ਵਰਦੀ ਨਾ ਪਾਉਣ ਦੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਪੁਲਿਸ ਵਿਭਾਗ ਨੇ ਇਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰਦਿਆਂ

Read More
Punjab

DA ਦਾ ਮਾਮਲਾ ਸੁਲਝਿਆ, ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50% DA

ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬੇ ਸਮੇਂ ਤੋਂ ਲਟਕਦੇ ਮਹਿੰਗਾਈ ਭੱਤੇ (ਡੀਏ) ਸਮੇਤ ਹੋਰ ਬਕਾਇਆ ਮਸਲਿਆਂ ਨੂੰ ਲੈ ਕੇ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਦੀ ਉੱਚ-ਪੱਧਰੀ ਮੀਟਿੰਗ ਤੋਂ ਬਾਅਦ ਸਰਕਾਰ ਨੇ ਐਲਾਨ ਕੀਤਾ ਹੈ ਕਿ ਮੁਲਾਜ਼ਮਾਂ ਨੂੰ 8 ਫ਼ੀਸਦੀ ਡੀਏ ਜਾਰੀ

Read More
Punjab

ਅੰਮ੍ਰਿਤਸਰ ‘ਚ ਪੈਟਰੋਲਿੰਗ ਕਰ ਰਹੇ ASI ਦੀ ਗੋਲੀਆਂ ਮਾਰ ਕੇ ਹੱਤਿਆ

ਅੰਮ੍ਰਿਤਸਰ ਵਿੱਚ ਵੀਰਵਾਰ ਦੇਰ ਰਾਤ ਗੇਟ ਹਕੀਮਾ ਪੁਲਿਸ ਸਟੇਸ਼ਨ ਵਿਖੇ ਤਾਇਨਾਤ ਏ.ਐਸ.ਆਈ. ਹਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਰਾਤ ਕਰੀਬ 2:30 ਵਜੇ ਦਾਣਾ ਮੰਡੀ ਨੇੜੇ ਮੋਟਰਸਾਈਕਲ ’ਤੇ ਗਸ਼ਤ ਕਰ ਰਹੇ ਸਨ ਜਦੋਂ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ

Read More