Punjab

ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ, ਪੋਲਿੰਗ ਤੇ ਗਿਣਤੀ ਦੀ ਵੀਡੀਓ ਰਿਕਾਰਡਿੰਗ ਲਾਜ਼ਮੀ! ਕਾਂਗਰਸ ਨੇ ਚੋਣ ਕਮਿਸ਼ਨ ਦੇ ਫੈਸਲੇ ਦਾ ਕੀਤਾ ਸਵਾਗਤ

ਬਿਉਰੋ ਰਿਪੋਰਟ: ਪੰਜਾਬ ਚੋਣ ਕਮਿਸ਼ਨ ਵੱਲੋਂ ਪੰਚਾਇਤੀ ਚੋਣਾਂ ਦੌਰਾਨ ਨਾਮਜ਼ਦਗੀਆਂ, ਪੋਲਿੰਗ ਅਤੇ ਗਿਣਤੀ ਪ੍ਰਕਿਰਿਆਵਾਂ ਦੌਰਾਨ ਵੀਡੀਓਜ਼ ਦੀ ਰਿਕਾਰਡਿੰਗ ਨੂੰ ਲਾਜ਼ਮੀ ਕਰਨ ਵਾਲੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਜਾਬ ਕਾਂਗਰਸ ਵੱਲੋਂ ਕਮਿਸ਼ਨ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ। ਵਿਰੋਧੀ ਧਿਰ ਦੇ ਆਗੂ ਪਰਤਾਪ ਸਿੰਘ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਨੋਟੀਫਿਕੇਸ਼ਨ ਦੀ ਫੋਟੋ

Read More
Khetibadi Punjab

ਕਿਸਾਨ-ਮਜ਼ਦੂਰ ਜਥੇਬੰਦੀ ਦੀ ਜਿਲ੍ਹਾ ਕਮੇਟੀ ਦੀ ਹੋਈ ਮੀਟਿੰਗ, 10 ਨਵੰਬਰ ਦੇ ਸ਼ੰਭੂ ਬਾਰਡਰ ਮੋਰਚੇ ਦੀਆਂ ਤਿਆਰੀਆਂ ਸ਼ੁਰੂ

ਬਿਉਰੋ ਰਿਪੋਰਟ: ਅੱਜ ਪਿੰਡ ਵੱਲ੍ਹਾ ਦੇ ਗੁਰਦੁਆਰਾ ਗੁਰਿਆਣਾ ਸਾਹਿਬ ਵਿੱਚ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਅੰਮ੍ਰਿਤਸਰ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਅਤੇ ਜਰਮਨਜੀਤ ਸਿੰਘ ਬੰਡਾਲਾ ਨੇ ਦੱਸਿਆ ਕਿ 10 ਨਵੰਬਰ

Read More
Manoranjan Punjab Religion

‘ਪੰਜਾਬ 95’ ਫ਼ਿਲਮ ’ਤੇ ਬੀਬੀ ਖਾਲੜਾ ਤੇ ਗਰੇਵਾਲ ਦੀ ਚਿੱਠੀ ਤੋਂ ਬਾਅਦ ਜਥੇਦਾਰ ਦਾ ਐਕਸ਼ਨ! ਬਣੇਗਾ ਸਿੱਖ ਵਿਦਵਾਨਾਂ ਦਾ ਉੱਚ ਪੱਧਰੀ ਪੈਨਲ

ਬਿਉਰੋ ਰਿਪੋਰਟ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫਿਲਮ ‘ਪੰਜਾਬ 95’ ਦੀ ਵੱਖ-ਵੱਖ ਪੱਖਾਂ ਤੋਂ ਘੋਖ ਕਰਨ ਲਈ ਤੁਰੰਤ ਸਿੱਖ ਵਿਦਵਾਨਾਂ ਦਾ ਇਕ ਉੱਚ ਪੱਧਰੀ ਪੈਨਲ ਗਠਿਤ ਕਰਨ ਦਾ ਆਦੇਸ਼ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ

Read More
India Punjab

ਯੂਨੀਵਰਸਿਟੀ ਦੇ ਮੁਖੀਆਂ ਦੀ ਕਾਨਫਰੰਸ ’ਚ ਪੁੱਜੇ CM ਮਾਨ, ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦਾ ਕੀਤਾ ਵਾਅਦਾ

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿੱਚ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ, ਡਾਇਰੈਕਟਰਾਂ ਤੇ ਪੰਜਾਬ ਦੀਆਂ ਸੰਸਥਾਵਾਂ ਦੀ ਕਾਨਫਰੰਸ ਹੋਈ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਸ਼ਿਰਕਤ ਕੀਤੀ। ਕਾਨਫਰੰਸ ਦੇ ਦੌਰਾਨ ਸੂਬੇ ਅੰਦਰ ਸਿੱਖਿਆ ਦੇ ਪ੍ਰਚਾਰ ਅਤੇ ਪ੍ਰਸਾਰ, ਨਵੀਆਂ ਤਕਨੀਕਾਂ ਅਤੇ ਭਵਿੱਖ ਸਬੰਧੀ ਵਿਚਾਰ ਚਰਚਾਵਾਂ ਕੀਤੀਆਂ ਗਈਆਂ। ਇਸ ਮੌਕੇ

Read More
Punjab

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ 13 ਅਕਤੂਬਰ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ 13 ਅਕਤੂਬਰ ਨੂੰ ਦੁਪਹਿਰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਪਾਰਟੀ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦੌਰਾਨ ਕਮੇਟੀ ਪੰਚਾਇਤੀ ਚੋਣਾਂ ਵਿੱਚ ਲੋਕਤੰਤਰ ਦੇ ਕਤਲ, ਝੋਨੇ ਦੀ ਖ਼ਰੀਦ ਦੇ ਵੱਡੇ ਸੰਕਟ ਅਤੇ ਸੂਬੇ ਦੇ ਨਾਲ-ਨਾਲ ਦੇਸ਼ ਦੀ

Read More
Punjab

ਬਟਾਲਾ ’ਚ ਸੇਬਾਂ ਨਾਲ ਭਰੇ ਟਰੱਕ ਨੂੰ ਲੱਗੀ ਅੱਗ! ਢਾਈ ਲੱਖ ਦੀ ਨਕਦੀ ਵੀ ਸੜ ਕੇ ਸੁਆਹ, ਡਰਾਈਵਰ ਸਣੇ ਦੋ ਨੇ ਮਸਾਂ ਬਚਾਈ ਜਾਨ

ਬਿਉਰੋ ਰਿਪੋਰਟ: ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ ’ਤੇ ਸਥਿਤ ਤਾਰਾਗੜ੍ਹ ਵਿਖੇ ਸੇਬਾਂ ਨਾਲ ਭਰੇ ਟਰੱਕ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਹਫੜਾ-ਦਫੜੀ ਮੱਚ ਗਈ। ਟਰੱਕ ਡਰਾਈਵਰ ਅਤੇ ਕਲੀਨਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਟਰੱਕ

Read More