ਡੱਲੇਵਾਲ ਦਾ ਮਰਨ ਵਰਤ ਲਗਾਤਾਰ ਜਾਰੀ
ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਅੱਜ 74ਵੇਂ ਦਿਨ ਵੀ ਜਾਰੀ ਰਹੀ। ਕਿਸਾਨਾਂ ਵੱਲੋਂ 11,12 ਅਤੇ 13 ਫਰਵਰੀ ਨੂੰ ਰਤਨਪੁਰਾ, ਦਾਤਾਸਿੰਘਵਾਲਾ-ਖਨੌਰੀ ਅਤੇ ਸ਼ੰਭੂ ਮੋਰਚਿਆਂ ‘ਤੇ ਹੋਣ ਵਾਲੀਆਂ ਮਹਾਂ ਪੰਚਾਇਤਾਂ ਦੀਆਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। 11 ਫਰਵਰੀ ਨੂੰ ਰਤਨਾਪੁਰਾ ਮੋਰਚੇ ‘ਤੇ ਹੋਣ ਵਾਲੀ ਮਹਾਪੰਚਾਇਤ ਦੀ ਤਿਆਰੀ ਲਈ ਕਿਸਾਨ ਆਗੂਆਂ
