ਪੰਜਾਬ ‘ਚ ਬਣ ਸਕਦੀ ਇਕ ਹੋਰ ਪਾਰਟੀ! 2 ਦਸੰਬਰ ਦੇ ਫੈਸਲੇ ‘ਤੇ ਨਾ ਹੋਇਆ ਅਮਲ ਤਾਂ ਹੋਲੇ ਮੁਹੱਲੇ ਤੋਂ ਬਾਅਦ ਹੋ ਸਕਦਾ ਐਲਾਨ
- by Manpreet Singh
- January 5, 2025
- 0 Comments
ਬਿਉਰੋ ਰਿਪੋਰਟ – ਪੰਜਾਬ ਵਿਚ ਜਿੱਥੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ (MP Sarabjeet Singh Khalsa) ਵੱਲੋਂ ਨਵਾਂ ਅਕਾਲੀ ਦਲ ਬਣਾਉਣ ਦਾ ਐਲਾਨ ਕੀਤਾ ਹੈ, ਉੱਥੇ ਹੀ ਇਕ ਹੋਰ ਪਾਰਟੀ ਹੋਂਦ ਵਿਚ ਆ ਸਕਦੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲ਼ੋਂ
ਬੱਚੇ ਨੂੰ ਕੁੱਟਣ ਵਾਲੇ ਅਧਿਆਪਕ ਖਿਲਾਫ ਵੱਡੀ ਕਾਰਵਾਈ! ਸਿੱਖਿਆ ਮੰਤਰੀ ਨੇ ਦਿੱਤੇ ਨਿਰਦੇਸ਼
- by Manpreet Singh
- January 5, 2025
- 0 Comments
ਬਿਉਰੋ ਰਿਪੋਰਟ – ਪੰਜਾਬ ਵਿਚ ਬੀਤੇ ਦਿਨ ਇਕ ਸਕੂਲ ਅਧਿਆਪਕ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਉਹ ਇਕ ਬੱਚੇ ਨੂੰ ਬੁਰੀ ਤਰ੍ਹਾਂ ਨਾਲ ਮਾਰ ਰਹੀ ਸੀ। ਇਸ ਤੋਂ ਬਾਅਦ ਹੁਣ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੱਚੇ ਦੀ ਕੁੱਟਮਾਰ ਕਰਨ ਵਾਲੇ ਸਕੂਲ ਦੇ ਪ੍ਰਿੰਸੀਪਲ ਖਿਲਾਫ ਅਪਰਾਧਿਕ ਕਾਰਵਾਈ ਸ਼ੁਰੂ ਕਰ ਦਿੱਤੀ
ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ ਦਾ ਹੋਇਆ ਦਿਹਾਂਤ
- by Gurpreet Singh
- January 5, 2025
- 0 Comments
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ( Ajaj Singh Mukhmailpur ) ਦਾ ਬੀਤੇ ਕੱਲ੍ਹ 75 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਅਜਾਇਬ ਸਿੰਘ ਮੁਖਮੈਲਪੁਰ ਪਿਛਲੇ ਚਾਰ ਸਾਲਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਮੁਖਮੇਲਪੁਰ ਹਲਕਾ ਸਨੌਰ ਵਿਖੇ ਕੀਤਾ ਜਾਵੇਗਾ।
ਨਵਜੋਤ ਸਿੱਧੂ ਨੇ ਕੇਰਲ ਦੇ ਪਰਾਲੀ ਦੇ ਮਾਡਲ ਦੀ ਕੀਤੀ ਤਾਰੀਫ: ਕਿਹਾ- ਇਸ ਨਾਲ ਕਿਸਾਨਾਂ ਦੀ ਆਮਦਨ 25% ਵਧੀ
- by Gurpreet Singh
- January 5, 2025
- 0 Comments
ਅੰਮ੍ਰਿਤਸਰ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਨਾਲ ਕੇਰਲ ਦੇ ਦੌਰੇ ‘ਤੇ ਹਨ। ਉੱਥੇ ਉਸਨੇ ਵਾਇਨਾਡ ਜ਼ਿਲ੍ਹੇ ਦਾ ਦੌਰਾ ਕੀਤਾ ਅਤੇ ਜੈਵਿਕ ਖੇਤੀ ਦਾ ਅਨੁਭਵ ਕੀਤਾ। ਸਿੱਧੂ ਨੇ ਇਸ ਫੇਰੀ ਨਾਲ ਸਬੰਧਤ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਅਤੇ ਕੇਰਲ ਦੀ ਜੈਵਿਕ ਖੇਤੀ ਪ੍ਰਣਾਲੀ ਦੀ ਸ਼ਲਾਘਾ ਕੀਤੀ। ਨਵਜੋਤ ਸਿੰਘ ਸਿੱਧੂ
ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਕੂਲਾਂ ਦੇ ਸਮੇਂ ਚ ਤਬਦੀਲੀਆਂ ਦਾ ਐਲਾਨ
- by Gurpreet Singh
- January 5, 2025
- 0 Comments
ਚੰਡੀਗੜ੍ਹ : ਠੰਢ ਅਤੇ ਧੁੰਦ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ( Chandigarh administration ) ਨੇ ਸਕੂਲਾਂ ਦਾ ਸਮਾਂ ਬਦਲ ( chandigarh school timing change winter ) ਦਿੱਤਾ ਹੈ। ਹੁਣ ਚੰਡੀਗੜ੍ਹ ਦੇ ਸਕੂਲਾਂ ਵਿੱਚ ਅੱਠਵੀ ਕਲਾਸ ਤੱਕ ਦੇ ਵਿਦਿਆਰਥੀ ਸਕੂਲ ਨਹੀਂ ਆਉਣਗੇ ਸਗੋਂ ਉਹ ਘਰੋਂ ਤੋਂ ਆਨਲਾਈਨ ਕਲਾਸਾਂ ਲਗਾਉਣਗੇ। ਉਥੇ ਹੀ 9ਵੀਂ ਅਤੇ 12ਵੀ ਕਲਾਸ ਦੇ
ਸ਼ੰਭੂ ਸਰਹੱਦ ‘ਤੇ ਜਾ ਰਹੇ ਇਕ ਹੋਰ ਕਿਸਾਨ ਦੀ ਮੌਤ
- by Gurpreet Singh
- January 5, 2025
- 0 Comments
ਪੰਜਾਬ-ਹਰਿਆਣਾ ਦੇ ਸ਼ੰਭੂ ਸਰਹੱਦ ‘ਤੇ ਕਿਸਾਨ ਮੋਰਚੇ ‘ਤੇ ਆ ਰਹੇ ਇੱਕ ਹੋ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਸੁਖਮੰਦਰ ਸਿੰਘ ਉਮਰ 54 ਪਿੰਡ ਕਸਮ ਪੱਟੀ ਜ਼ਿਲਾ ਫਰੀਦਕੋਟ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਕਿਸਾਨ ਸੁਖਮੰਤਰ ਸਿੰਘ ਆਪਣੇ ਆਗੂਆਂ ਨਾਲ ਮੋਰਚੇ ਵਿੱਚ ਪੈਦਲ ਆ ਰਿਹਾ ਸੀ। ਮੋਰਚੇ ਤੋਂ ਤਕਰੀਬਨ ਇੱਕ ਕਿਲੋਮੀਟਰ ਦੀ ਦੂਰੀ
ਲੁਧਿਆਣਾ ਦਾ ਪਿੰਡ ਬੁਲਾਰਾ ਬਣਿਆ ਜੰਗ ਦਾ ਮੈਦਾਨ, ਗੁਆਂਢੀਆਂ ਵਿਚਾਲੇ ਹੋਈ ਖੂਨੀ ਝੜਪ
- by Gurpreet Singh
- January 5, 2025
- 0 Comments
ਲੁਧਿਆਣਾ ਦਾ ਪਿੰਡ ਬੁਲਾਰਾ ਉਦੋਂ ਜੰਗ ਦਾ ਮੈਦਾਨ ਬਣ ਗਿਆ ਜਦੋਂ ਦੋ ਗੁਆਂਢੀਆਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਇੱਕ ਗੁਆਂਢੀ ਨੇ ਦੂਜੇ ਵਿਅਕਤੀ ਦੇ ਘਰ ‘ਤੇ ਇੱਟਾਂ ਅਤੇ ਪੱਥਰ ਸੁੱਟੇ। ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਵੀ ਹਮਲੇ ਕੀਤੇ ਗਏ। ਦੂਜੇ ਪਾਸਿਓਂ ਵੀ ਭਾਰੀ ਪਥਰਾਅ ਕੀਤਾ ਗਿਆ। ਇਸ ਝੜਪ ‘ਚ ਕੁੱਲ 5 ਲੋਕਾਂ ਦੇ ਜ਼ਖਮੀ ਹੋਣ
