ਪੱਟੀ ’ਚ ‘ਆਪ’ ਆਗੂ ਦਾ ਗੋਲੀਆਂ ਮਾਰ ਕੇ ਕਤਲ !
ਬਿਉਰੋ ਰਿਪੋਰਟ : ਤਰਨ ਤਾਰਨ ਹਲਕਾ ਪੱਟੀ ਦੇ ਪਿੰਡ ਤਲਵੰਡੀ ਮੋਹਰ ਸਿੰਘ ਵਿਚ ਆਪ ਆਗੂ ਰਾਜਵਿੰਦਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਹਨ। ਰਾਜਵਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿਥੇ ਆਪ ਆਗੂ ਦੀ ਮੌਤ ਹੋ ਗਈ ਹੈ। ਇਹ ਘਟਨਾ ਉਸ ਵੇਲੇ ਵਾਪਰੀ ਜਦ ਉਹ ਬਲਾਕ ਦਫਤਰ