ਆਈਆਈਐਮ ਅਹਿਮਦਾਬਾਦ ‘ਚ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ
ਚੰਡੀਗੜ੍ਹ : ਸਕੂਲ ਪ੍ਰਬੰਧਨ ਨੂੰ ਵਧੇਰੇ ਸੁਚਾਰੂ ਬਣਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਟ੍ਰੇਨਿੰਗ ਮੁਹਿੰਮ ਅਧੀਨ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਹਾਸਲ ਕਰਨ ਲਈ ਜਾਣ ਵਾਲੇ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਦਾ ਤੀਜਾ ਬੈਚ ਅੱਜ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਾਹਿਬਜ਼ਾਦਾ