ਨਗਰ ਕੀਰਤਨ ਦੌਰਾਨ ਵੱਡਾ ਹਾਦਸਾ! 2 ਸ਼ਰਧਾਲੂਆਂ ਦੀ ਮੌਤ, 7 ਜ਼ਖ਼ਮੀ
ਬਿਉਰੋ ਰਿਪੋਰਟ: ਮੋਗਾ ਦੇ ਪਿੰਡ ਕੋਟ ਸਦਰ ਖਾਂ ਵਿੱਚ ਨਗਰ ਕੀਰਤਨ ਦੌਰਾਨ ਬਿਜਲੀ ਦਾ ਕਰੰਟ ਲੱਗਣ ਨਾਲ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ 7 ਹੋਰ ਗੰਭੀਰ ਜ਼ਖ਼ਮੀ ਹੋ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਲੈ ਕੇ ਜਾ ਰਹੀ ਬੱਸ ਹਾਈ ਟੈਂਸ਼ਨ ਤਾਰਾਂ ਨੂੰ ਛੂਹ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਜ਼ਖ਼ਮੀਆਂ