Punjab

ਲੁਧਿਆਣਾ ਨਿਗਮ ਦੇ ਨਤੀਜਿਆਂ ਦੇ 12 ਦਿਨ ਬਾਅਦ ਵੀ ਕੋਈ ਮੇਅਰ ਨਹੀਂ : ਕਾਂਗਰਸ ਤੀਸਰਾ ਵਿਕਲਪ ਬਣਾਉਣ ‘ਚ ਰੁੱਝੀ

ਲੁਧਿਆਣਾ ਵਿੱਚ ਲੋਕ ਸਭਾ ਚੋਣਾਂ ਨੂੰ 12 ਦਿਨ ਹੋ ਗਏ ਹਨ। ਪਰ ਹੁਣ ਤੱਕ ਸ਼ਹਿਰ ਨੂੰ ਮੇਅਰ ਨਹੀਂ ਮਿਲ ਸਕਿਆ ਹੈ। ਭਾਜਪਾ ਦੇ ਜ਼ਿਲ੍ਹਾ ਅਧਿਕਾਰੀਆਂ ਨੇ ਵੀ ਕਿਸੇ ਪਾਰਟੀ ਨੂੰ ਸਮਰਥਨ ਦੇਣ ਦੇ ਮਾਮਲੇ ‘ਤੇ ਚੁੱਪ ਧਾਰੀ ਹੋਈ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਪੱਸ਼ਟ ਕੀਤਾ ਸੀ ਕਿ ਭਾਜਪਾ ਕਾਂਗਰਸ ਮੁਕਤ ਭਾਰਤ ਮੁਹਿੰਮ

Read More
India Khetibadi Punjab

ਡੱਲੇਵਾਲ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ : ਪੰਜਾਬ ਸਰਕਾਰ ਪੇਸ਼ ਕਰੇਗੀ ਰਿਪੋਰਟ

ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਅੱਜ 38 ਦਿਨ ਹੋ ਗਏ ਹਨ। ਉਨ੍ਹਾਂ ਦੇ ਮਰਨ ਵਰਤ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਅਦਾਲਤ ਨੂੰ ਦੱਸੇਗੀ ਕਿ ਡੱਲੇਵਾਲ ਦੇ ਇਲਾਜ ਲਈ ਕੀ ਉਪਰਾਲੇ ਕੀਤੇ ਗਏ ਹਨ। ਇਸ ਵਿੱਚ ਪੰਜਾਬ ਦੇ ਡੀਜੀਪੀ ਅਤੇ ਮੁੱਖ

Read More
Punjab

ਸੀਤ ਲਹਿਰ ਨੇ ਠਾਰਿਆ ਉਤਰੀ ਭਾਰਤ, ਅੰਮ੍ਰਿਤਸਰ-ਪਠਾਨਕੋਟ ਵਿੱਚ ਜ਼ੀਰੋ ਵਿਜ਼ੀਬਿਲਟੀ

ਮੁਹਾਲੀ : ਪੰਜਾਬ ‘ਚ ਠੰਡ ਦਾ ਕਹਿਰ ਵਧ ਗਿਆ ਹੈ। ਸੰਘਣੀ ਧੁੰਦ ( Fogg  ) ਵੀ ਲੋਕਾਂ ਲਈ ਮੁਸੀਬਤ ਬਣੀ ਹੋਈ ਹੈ। ਸੂਬੇ ‘ਚ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਛਾਈ ਹੋਈ ਹੈ। ਵਿਜ਼ੀਬਿਲਟੀ ( zero visibility  ) ਵੀ ਬਹੁਤ ਘੱਟ ਹੈ। ਅੱਜ ਇੱਕ ਵਾਰ ਫਿਰ ਮੌਸਮ ਵਿਭਾਗ ਨੇ ਪੰਜਾਬ-ਚੰਡੀਗੜ੍ਹ ਵਿੱਚ ਸੀਤ ਲਹਿਰ ਨੂੰ ਲੈ ਕੇ

Read More
India Khetibadi Punjab

ਮੋਦੀ ਕੈਬਨਿਟ ਨੇ ਕਿਸਾਨਾਂ ਲਈ ਲਏ ਵੱਡੇ ਫੈਸਲੇ, ਜਾਣੋ ਵਿਸਥਾਰ ਨਾਲ

Delhi News : ਨਵੇਂ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਕਿਸਾਨਾਂ ਨਾਲ ਸਬੰਧਤ ਮਹੱਤਵਪੂਰਨ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਰਕਾਰ ਨੇ ਫਸਲ ਬੀਮਾ ਯੋਜਨਾ ਦੀ ਅਲਾਟਮੈਂਟ ਵਧਾਉਣ ਦਾ ਐਲਾਨ ਕੀਤਾ ਹੈ, ਹੁਣ ਇਹ ਅਲਾਟਮੈਂਟ ਵਧਾ ਕੇ 69,515 ਕਰੋੜ ਰੁਪਏ ਕਰ ਦਿੱਤੀ ਗਈ ਹੈ। ਨਾਲ ਹੀ, ਮੋਦੀ ਕੈਬਨਿਟ ਨੇ ਕਲੇਮ ਜਲਦ ਦੇਣ ਦਾ ਲਈ ਇੱਕ

Read More
India Manoranjan Punjab

ਦਿਲਜੀਤ ਦੋਸਾਂਝ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਦੋਸਾਂਝ ਨੇ PM ਲਈ ਗਾਇਆ ਗੀਤ

ਦਿੱਲੀ : ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਕੱਲ ਦੇਰ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਵਿਚ ਦੋਸਾਂਝ ਪ੍ਰਧਾਨ ਮੰਤਰੀ ਮੋਦੀ ਨੂੰ ਗੁਲਦਸਤਾ ਦਿੰਦਾ ਤੇ ਉਨ੍ਹਾਂ ਨਾਲ ਗੱਲਬਾਤ ਕਰਦਾ ਨਜ਼ਰ ਆ ਰਿਹਾ ਹੈ। ਦਿਲਜੀਤ ਨੇ X ‘ਤੇ ਲਿਖਿਆ – 2025 ਦੀ ਸ਼ੁਰੂਆਤ ਸ਼ਾਨਦਾਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ

Read More
Punjab

ਸ਼ੰਭੂ ਬਾਰਡਰ ‘ਤੇ 6 ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਦਿਹਾੜਾ, ਪੰਜਾਬ ਸਰਕਾਰ ਕਰੇ ਮਤਾ ਰੱਦ

ਬਿਉਰੋ ਰਿਪੋਰਟ – ਸ਼ੰਭੂ ਅਤੇ ਖਨੌਰੀ ਬਾਰਡਰ ਤੇ ਕਿਸਾਨਾਂ ਵੱਲੋਂ ਚਲਾਇਆ ਜਾ ਰਿਹਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਸਾਲ 13 ਫਰਵਰੀ ਨੂੰ ਕਿਸਾਨਾਂ ਦੇ ਅੰਦੋਲਨ ਨੂੰ ਸਾਲ ਹੋ ਜਾਵੇਗਾ। ਕਿਸਾਨ ਲੀਡਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਲਗਾਤਾਰ 37ਵੇਂ ਦਿਨ ਵੀ ਜਾਰੀ ਹੈ, ਪਰ ਸਰਕਾਰ ਬਿਲਕੁਲ ਸੁੱਤੀ ਹੋਈ ਹੈ।

Read More
Punjab

ਪੰਜਾਬ ਯੂਨੀਵਰਸਿਟੀ ‘ਚ ਫਿਰ ਹੋਇਆ ਗਬਨ!

ਬਿਉਰੋ ਰਿਪੋਰਟ – ਪੰਜਾਬ ਯੂਨੀਵਰਸਿਟੀ ਵਿਚ ਇਕ ਵਾਰ ਫਿਰ ਪੈਸੇ ਦੇ ਗਬਨ ਦਾ ਮਾਮਲਾ ਸਾਹਮਣੇ ਆਇਆ ਹੈ। ਕਰੀਬ  38 ਲੱਖ ਰੁਪਏ ਦਾ ਗਬਨ ਹੋਇਆ ਹੈ, ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਡਾ: ਸੁਸ਼ੀਲ ਨਈਅਰ ਵਰਕਿੰਗ ਵੂਮੈਨ ਹੋਸਟਲ ਦੀ ਇੱਕ ਦਿਹਾੜੀਦਾਰ ਮੁਲਾਜ਼ਮ ਨੂੰ 38 ਲੱਖ ਰੁਪਏ ਦੇ ਗਬਨ ਦੇ ਮਾਮਲੇ ਵਿੱਚ ਨੌਕਰੀ ਤੋਂ ਹਟਾ ਦਿੱਤਾ ਗਿਆ

Read More