ਜੱਜ ਦੀ ਸੁਰੱਖਿਆ ਦਾ ਮਾਮਲਾ: ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਮੁੜ ਹਾਈ ਕੋਰਟ ਪਹੁੰਚੀ ਪੰਜਾਬ ਸਰਕਾਰ!
- by Preet Kaur
- October 3, 2024
- 0 Comments
ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਦੀ ਸੁਰੱਖਿਆ ਤੋਂ ਪੰਜਾਬ ਪੁਲਿਸ ਨੂੰ ਹਟਾਉਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹਾਈ ਕੋਰਟ ਵੱਲੋਂ ਦਿੱਤੇ ਹੁਕਮਾਂ ਖ਼ਿਲਾਫ਼ ਮੁੜ ਹਾਈ ਕੋਰਟ ਵਿੱਚ ਪਹੁੰਚ ਕੀਤੀ ਹੈ। ਇਸਦੇ ਨਾਲ ਹੀ ਸਰਕਾਰ ਨੇ ਅਦਾਲਤ ਨੂੰ ਆਪਣਾ ਹੁਕਮ ਵਾਪਸ ਲੈਣ ਦੀ ਵੀ ਮੰਗ ਕੀਤੀ ਹੈ। ਅਦਾਲਤ ਨੇ ਜ਼ੁਬਾਨੀ ਤੌਰ ’ਤੇ
ਜਾਣੋ ਕੀ ਹੈ ਫ਼ਰਕ ਗਰਾਮ ਸਭਾ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰੀਸ਼ਦ ‘ਚ
- by Manpreet Singh
- October 3, 2024
- 0 Comments
ਬਿਉਰੋ ਰਿਪੋਰਟ – ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਸਾਨੂੰ ਸਭ ਨੂੰ ਪਤਾ ਹੈ ਕਿ ਪੰਚਾਇਤ ਕੀ ਹੁੰਦੀ ਹੈ ਪਰ ਬਹੁਤ ਸਾਰੇ ਲੋਕ ਇਸ ਗੱਲ ਤੋਂ ਅਣਜਾਣ ਹਨ ਕਿ ਗਰਾਮ ਸਭਾ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰੀਸ਼ਦ ਵਿਚ ਕੀ ਅੰਤਰ ਹੁੰਦਾ ਹੈ। ਅੱਜ ਅਸੀ ਤਹਾਨੂੰ ਦੱਸਾਂਗੇ ਕਿ ਗਰਾਮ
‘ਗ਼ਲਤ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਚੌਰਾਹੇ ’ਤੇ ਬੰਨ੍ਹਾਂਗੇ!’ ਸਾਬਕਾ ਐੱਮਪੀ ਦੀ ਚਿਤਾਵਨੀ
- by Preet Kaur
- October 3, 2024
- 0 Comments
ਬਿਉਰੋ ਰਿਪੋਰਟ – ਖਡੂਰ ਸਾਹਿਬ (KHADOOR SAHIB) ਤੋਂ ਸਾਬਕਾ ਐੱਮਪੀ ਜਸਬੀਰ ਸਿੰਘ ਡਿੰਪਾ (JASBIR SINGH DIMPA) ਨੇ ਜ਼ੀਰਾ ਹਿੰਸਾ (ZIRA VIOLENCE) ਨੂੰ ਲੈ ਕੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਦਲ ਜਾਂਦੀ ਹੈ ਪਰ ਅਧਿਕਾਰੀ ਨਹੀਂ ਬਦਲਦੇ। ਡਿੰਪਾ ਨੇ ਕਿਹਾ ਜ਼ੀਰਾ ਦੇ ਜਿਸ ਚੌਕ ’ਤੇ ਹਿੰਸਾ ਹੋਈ, ਗ਼ਲਤ ਕੰਮ ਕਰਨ ਵਾਲੇ ਅਧਿਕਾਰੀਆਂ
ਮੰਡੀ ਗੋਬਿੰਦਗੜ੍ਹ ‘ਚ ਕਾਂਗਰਸੀ ਆਗੂ ਦੇ ਪੁੱਤ ਦਾ ਬੇਰਹਿਮੀ ਨਾਲ ਕਤਲ
- by Gurpreet Singh
- October 3, 2024
- 0 Comments
ਮੰਡੀ ਗੋਬਿੰਦਗੜ੍ਹ ਤੋਂ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਇਥੇ ਦਿਨ ਦਿਹਾੜੇ ਕਾਂਗਰਸੀ ਆਗੂ ਮਨਜੀਤ ਸਿੰਘ ਵਾਸੀ ਵਿਕਾਸ ਨਗਰ ਦੇ ਨੌਜਵਾਨ ਪੁੱਤਰ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਤਰਨਜੀਤ ਤਰਨੀ ਵਜੋਂ ਹੋਈ ਹੈ। ਪੁਲਿਸ ਵੱਲੋਂ 4 ਵਿਅਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸਿਆ
ਸਰਪੰਚੀ ਚੋਣਾਂ ਨੂੰ ਲੈਕੇ ਹਾਈਕੋਰਟ ਨੇ ਸੁਣਾਏ 2 ਵੱਡੇ ਫੈਸਲੇ! 170 ਪਟੀਸ਼ਨਰਾਂ ਦਾ ਕੀਤਾ ਨਿਪਟਾਰਾ
- by Preet Kaur
- October 3, 2024
- 0 Comments
ਬਿਉਰੋ ਰਿਪੋਰਟ: ਪੰਚਾਇਤੀ ਚੋਣਾਂ (PUNJAB PANCHAYAT ELECTION 2024) ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ (PUNJAB HAYARANA HIGH COURT) ਵਿੱਚ ਦੋ ਅਹਿਮ ਮੁੱਦਿਆਂ ’ਤੇ ਫੈਸਲਾ ਸੁਣਾਇਆ ਗਿਆ ਹੈ, ਜਿਸ ਤੋਂ ਬਾਅਦ ਪੰਚਾਇਤੀ ਚੋਣਾਂ ਦਾ ਰਸਤਾ ਸਾਫ਼ ਹੋ ਗਿਆ ਹੈ। ਰਿਜ਼ਰਵੇਸ਼ਨ ਦੇ ਖ਼ਿਲਾਫ਼ 170 ਪਟੀਸ਼ਨਾਂ ਪਾਈਆਂ ਗਈਆਂ ਸਨ, ਜਿਸ ਨੂੰ ਅਦਾਲਤ ਨੇ ਖਾਰਿਜ ਕਰ ਦਿੱਤਾ ਹੈ। ਅਦਾਲਤ ਨੇ
ਚੰਡੀਗੜ੍ਹ ਪੀਜੀਆਈ ਨੇ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਚੁੱਕੇ ਸਖ਼ਤ ਕਦਮ
- by Gurpreet Singh
- October 3, 2024
- 0 Comments
ਚੰਡੀਗੜ੍ਹ : ਕੋਲਕਾਤਾ ਦੇ ‘ਆਰਜੀ ਕਾਰ ਮੈਡੀਕਲ ਕਾਲਜ’ ਵਿੱਚ ਸਿਖਿਆਰਥੀ ਡਾਕਟਰ ਨਾਲ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਨੇ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਵੇਂ ਦਿਸ਼ਾ-ਨਿਰਦੇਸ਼ ਤਿਆਰ ਕੀਤੇ ਹਨ, ਜਿਸ ਤਹਿਤ ਜਲਦੀ ਹੀ ਸੁਰੱਖਿਆ ਕਰਮਚਾਰੀਆਂ ਨੂੰ ਵਾਕੀ-ਟਾਕੀ ਨਾਲ ਲੈਸ ਕੀਤਾ ਜਾਵੇਗਾ। ਕੈਂਪਸ ‘ਚ ਮੌਜੂਦ ਕਿਸੇ ਵੀ ਅਣਅਧਿਕਾਰਤ ਵਿਅਕਤੀ ਦੀ ਤੁਰੰਤ ਪਛਾਣ
ਜਾਖੜ ਨੇ PM ਮੋਦੀ ’ਤੇ ਸ਼ਾਹ ਨਾਲ ਕੀਤੀ ਮੁਲਾਕਾਤ! ਪੰਜਾਬ ਪ੍ਰਤੀ ਨਜ਼ਰੀਆ ਬਦਲਣ ਦੀ ਦਿੱਤੀ ਸਲਾਹ!
- by Preet Kaur
- October 3, 2024
- 0 Comments
ਬਿਉਰੋ ਰਿਪੋਰਟ – ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ (PUNJAB BJP PRESIDENT SUNIL JAKHAR) ਨੂੰ ਲੈਕੇ ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਜਾਖੜ ਦੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM NARINDER MODI) ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ (HOME MINISTER AMIT SHAH) ਨਾਲ ਮੁਲਾਕਾਤ ਹੋਈ ਹੈ