India Manoranjan Punjab

ਕੰਗਨਾ ਦਾ ਗੁਆਂਢੀ ਸੂਬਿਆਂ ’ਤੇ ਵਿਵਾਦਤ ਬਿਆਨ, ਹਿਮਾਚਲ ’ਚ ਨਸ਼ੇ ਲਈ ਗੁਆਂਢੀ ਸੂਬਿਆਂ ਨੂੰ ਦੱਸਿਆ ਕਸੂਰਵਾਦ

ਹਿਮਾਚਲ : ਆਪਣੇ ਭੜਕਾਊ ਬਿਆਨਾਂ ਨੂੰ ਲੈ ਕੇ ਚਰਚਾ ਵਿੱਚ ਰਹਿਣ ਵਾਲੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਇੱਕ ਵਾਰ ਫਿਰ ਤੋਂ ਵਿਵਾਦਤ ਬਿਆਨ ਦਿੱਤਾ ਹੈ। ਇਸ ਕੰਗਨਾ ਨੇ ਹਿਮਾਚਲ ਵਿੱਚ ਵਧ ਰਹੇ ਨਸ਼ਿਆਂ ਦੇ ਲਈ ਆਪਣੇ ਗੁਆਂਢੀ ਸੂਬਿਆਂ ਨੂੰ ਕਸੂਰਵਾਰ ਠਹਿਰਾਇਆ ਹੈ। ਇੱਕ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੰਗਨਾ ਨੇ ਕਿਹਾ ਕਿ

Read More
Khetibadi Punjab

ਅੱਜ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ, ਲੋਕਾਂ ਕਰਨਾ ਪੈ ਸਕਦਾ ਹੈ ਪਰੇਸ਼ਾਨੀ ਦਾ ਸਹਮਣਾ

ਮੁਹਾਲੀ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਫਰਵਰੀ ਮਹੀਨੇ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਅੱਜ (ਵੀਰਵਾਰ) ਪੰਜਾਬ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਸਵੇਰੇ 12:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਰੇਲ ਗੱਡੀਆਂ ਨੂੰ ਰੋਕਿਆ ਜਾਵੇਗਾ। ਸੂਬੇ ਦੇ 22 ਜ਼ਿਲ੍ਹਿਆਂ ਵਿੱਚ 35 ਥਾਵਾਂ ’ਤੇ ਰੇਲਾਂ ਰੋਕਣ ਦਾ

Read More
Punjab

ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ! ‘ਚੁੱਲ੍ਹਾ ਟੈਕਸ ਜਾਂ NOC ਦੇ ਮੁੱਦੇ ’ਤੇ ਕੋਈ ਨਾਮਜ਼ਦਗੀ ਰੱਦ ਨਾ ਕੀਤੀ ਜਾਵੇ’

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਚੋਣ ਕਮਿਸ਼ਨਰ, ਪੰਜਾਬ ਰਾਜ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਚੁੱਲ੍ਹਾ ਟੈਕਸ ਜਾਂ NOC ਦੇ ਮੁੱਦੇ ’ਤੇ ਕੋਈ ਨਾਮਜ਼ਦਗੀ ਰੱਦ ਨਾ ਕੀਤੀ ਜਾਵੇ ਕਿਉਂਕਿ ਚੁੱਲਾ ਟੈਕਸ ਅਤੇ NOC ਜਾਰੀ ਕਰਨ ਦੀ ਪ੍ਰਕ੍ਰਿਆ ਨੂੰ ਇਕ ਹਥਿਆਰ ਦੇ ਤੌਰ ’ਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ

Read More
Punjab

ਪੰਜਾਬ CMO ਦੇ ਕਮਿਊਨਿਕੇਸ਼ਨਜ਼ ਡਾਇਰੈਕਟਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਬਿਉਰੋ ਰਿਪੋਰਟ: ਪੰਜਾਬ ਦੇ ਮੁੱਖ ਮੰਤਰੀ ਦਫ਼ਤਰ (CMO) ਵਿੱਚ ਕਮਿਊਨਿਕੇਸ਼ਨਜ਼ ਡਾਇਰੈਕਟਰ ਦੇ ਸੇਵਾ ਨਿਭਾ ਰਹੇ ਨਵਨੀਤ ਵਧਵਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਮਾਰਚ 2022 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਪਿੱਛੋਂ ਇਹ ਜ਼ਿੰਮੇਵਾਰੀ ਸੰਭਾਲੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਨਵਨੀਤ ਵਧਵਾ ਦਾ

Read More
Punjab

ਪੰਜਾਬ ਦੇ ਸਕੂਲਾਂ ’ਚ ਨਹੀਂ ਮਿਲ ਰਹੀਆਂ ਮੁਫ਼ਤ ਕਿਤਾਬਾਂ! ਹਾਈਕੋਰਟ ਨੇ ਦੋ ਦਿਨਾਂ ਅੰਦਰ ਮੰਗਿਆ ਜਵਾਬ; ਨੋਟਿਸ ਜਾਰੀ

ਬਿਉਰੋ ਰਿਪੋਰਟ: ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸੈਸ਼ਨ ਦਾ ਅੱਧਾ ਬੀਤ ਜਾਣ ਦੇ ਬਾਵਜੂਦ ਕਿਤਾਬਾਂ ਨਹੀਂ ਮਿਲੀਆਂ ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਦੋ ਦਿਨਾਂ ਵਿੱਚ ਜਵਾਬ ਦਾਖ਼ਲ

Read More
India Punjab

ਕੰਗਣਾ ਦੇ ਬਿਆਨ ‘ਤੇ ਗਰਮਾਈ ਪੰਜਾਬ ਦੀ ਸਿਆਸਤ: ਕਾਂਗਰਸ ਨੇ ਉਠਾਈ ਕਾਰਵਾਈ ਦੀ ਮੰਗ, ਭਾਜਪਾ ਵੀ ਆਈ ਵਿਰੋਧ ‘ਚ

ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੇ ਗਾਂਧੀ ਜਯੰਤੀ ਦੇ ਮੌਕੇ ‘ਤੇ ਗਾਂਧੀ ‘ਤੇ ਵਿਵਾਦਿਤ ਬਿਆਨ ਦਿੱਤਾ ਹੈ। ਜਿਸ ਕਾਰਨ ਇੱਕ ਵਾਰ ਫਿਰ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਹੁਣ ਭਾਜਪਾ ਆਗੂ ਵੀ ਇਸ ਦਾ ਸਿੱਧਾ ਵਿਰੋਧ ਕਰ ਰਹੇ ਹਨ। ਹਰਜੀਤ ਸਿੰਘ ਗਰੇਵਾਲ ਤਾਂ ਇੱਥੋਂ ਤੱਕ ਕਹਿੰਦੇ ਹਨ ਕਿ ਕੰਗਣਾ ਦੇ ਇਹ

Read More
Punjab Religion

ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਬੀਬੀ ਜਗੀਰ ਕੌਰ! ਰੋਮਾਂ ਦੀ ਬੇਅਦਬੀ ਤੇ ਕੁੜੀ ਦੇ ਕਤਲ ਦੇ ਮਾਮਲੇ ’ਚ ਦਿੱਤਾ ਸਪੱਸ਼ਟੀਕਰਨ

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਬੀਬੀ ਜਗੀਰ ਕੌਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ। ਤਖ਼ਤ ਵੱਲੋਂ ਉਨ੍ਹਾਂ ’ਤੇ ਲੱਗੇ ਇਲਜ਼ਾਮਾਂ ਦਾ ਸਪੱਸ਼ਟੀਕਰਨ ਦੇਣ ਵਾਸਤੇ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਸੀ। ਆਪਣਾ ਜਵਾਬ ਦਾਖ਼ਲ ਕਰਨ ਤੋਂ ਬਾਅਦ ਇੱਥੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੇਰੇ ਸਿਆਸੀ ਵਿਰੋਧੀਆਂ ਨੇ ਕਿਸੇ ਆਮ ਬੰਦੇ ਨੂੰ ਭੇਜ ਕੇ ਮੇਰੇ

Read More
Punjab

ਪਰਾਲੀ ਸਾੜਨ ਦੇ ਇਸ ਜ਼ਿਲ੍ਹੇ ‘ਚ ਆਏ ਸਭ ਤੋਂ ਵੱਧ ਮਾਮਲੇ!

ਬਿਉਰੋ ਰਿਪੋਰਟ – ਪੰਜਾਬ ਵਿਚ ਝੋਨੇ ਦੀ ਕਟਾਈ ਸ਼ੁਰੂ ਹੋ ਗਈ ਹੈ। ਇਸ ਕਾਰਨ ਪਰਾਲੀ ਸਾੜਨ (Stubble Burning) ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਚੰਗੀ ਗੱਲ ਇਹ ਹੈ ਕਿ ਇਸ ਸਾਲ ਮਾਮਲੇ ਘੱਟ ਆ ਰਹੇ ਹਨ। ਬੀਤੇ ਦਿਨ ਪੰਜਾਬ ਦੇ 8 ਜ਼ਿਲ੍ਹਿਆਂ ਵਿਚ 26 ਥਾਵਾਂ ਤੇ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ। ਜ਼ਿਆਦਾਤਰ

Read More