Punjab

ਕੱਲ੍ਹ ਫਿਰ 101 ਕਿਸਾਨਾਂ ਦਾ ਜਥਾ ਹੋਵੇਗਾ ਰਵਾਨਾ

ਬਿਉਰੋ ਰਿਪੋਰਟ – ਅੱਜ ਸ਼ੰਭੂ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਮੁਲਾਕਾਤ ਕਰਨ ਲਈ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਰਾਏ ਅਤੇ ਰਾਕੇਸ਼ ਟਿਕੈਤ ਸਮੇਤ ਹੋਰ ਵੱਡੇ ਕਿਸਾਨ ਆਗੂ ਪਹੁੰਚੇ। ਇਸ ਮਗਰੋਂ ਮੋਰਚੇ ‘ਤੇ ਬੈਠੇ ਕਿਸਾਨ ਆਗੂਆਂ ਨੇ ਪ੍ਰੈਸ ਵਾਰਤਾ ਕਰਦਿਆਂ ਜਾਣਕਾਰੀ ਦਿੱਤੀ ਕਿ ਜਗਜੀਤ ਸਿੰਘ ਡੱਲੇਵਾਲ ਦੇ ਖੂਨ ਨਾਲ ਦਸਤਖਤ ਕਰਕੇ

Read More
Punjab

ਥਾਣਾ ਅਜਨਾਲਾ ਦੇ ਬਾਹਰ ਬੰਬ ਰੱਖਣ ਦੇ ਮਾਮਲੇ ‘ਚ ਪੁਲਿਸ ਨੇ ਵੱਡੀ ਕਾਮਯਾਬੀ ਕੀਤੀ ਹਾਸਲ

ਬਿਉਰੋ ਰਿਪੋਰਟ – ਕੁਝ ਦਿਨ ਪਹਿਲਾਂ ਥਾਣਾ ਅਜਨਾਲਾ ਦੇ ਬਾਹਰ ਬੰਬ ਰੱਖੇ ਗਏ ਸਨ। ਉਸ ਮਾਮਲੇ ਵਿਚ ਪੁਲਿਸ ਨੇ ਕਾਰਵਾਈ ਕਰਦਿਆਂ ਹੁਣ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਵਾਂ ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ ਨੇ ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਮੋਡਿਊਲ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਆਪਰੇਟਿਵ

Read More
Punjab

ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਖਿਮਾ ਯਾਚਨਾ ਪੱਤਰ! ਸਾਬਕਾ ਪ੍ਰਧਾਨ ਲਈ ਵਰਤੀ ਮਾੜੀ ਭਾਸ਼ਾ ਤੇ ਮੰਗੀ ਮੁਆਫੀ

ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਵਲੋਂ ਬੀਤੇ ਦਿਨੀਂ ਕਿਸੇ ਵਿਅਕਤੀ ਨਾਲ ਫੋਨ ’ਤੇ ਗੱਲ ਕਰਦਿਆਂ ਬੀਬੀ ਜਗੀਰ ਕੌਰ ਪ੍ਰਤੀ ਗਲਤ ਸ਼ਬਦਾਵਲੀ ਦਾ ਇਸਤਮਾਲ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਅਪਸ਼ਬਦਾਂ ਲਈ ਖਿਮਾ ਯਾਚਨਾ ਹਿੱਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਦੇ

Read More
Punjab

ਮੁੱਖ ਮੰਤਰੀ ਨੇ ਫਿਨਲੈਂਡ ਤੋਂ ਵਾਪਸ ਆਏ ਅਧਿਆਪਕਾਂ ਨਾਲ ਕੀਤੀ ਮੁਲਾਕਾਤ

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੱਲੋਂ ਅੱਜ ਫਿਨਲੈਂਡ (Finland) ਤੋਂ ਪਰਤੇ ਅਧਿਆਪਕਾਂ ਦੇ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bans) ਵੀ ਹਾਜ਼ਰ ਸਨ। ਮੁੱਖ ਮੰਤਰੀ ਵੱਲੋਂ ਸਾਰੇ ਅਧਿਆਪਕਾਂ ਨੂੰ ਮਿਲਿਆ ਗਿਆ ਅਤੇ ਫਿਨਲੈਂਡ ਵਿੱਚ ਉਨ੍ਹਾਂ ਦੇ ਤਜ਼ਰਬੇ ਬਾਰੇ ਜਾਣਿਆ। ਇਸ ਮੌਕੇ ਮੁੱਖ ਮੰਤਰੀ

Read More
Punjab

ਹਰਿਆਣਾ ਦੇ ਸੰਸਦ ਮੈਂਬਰ ਨੇ ਕਿਸਾਨਾਂ ਨੂੰ ਲੈ ਕੇ ਦਿੱਤਾ ਵਿਵਾਦਤ ਬਿਆਨ! ਸਰਵਨ ਸਿੰਘ ਪੰਧੇਰ ਨੇ ਜਤਾਇਆ ਇਤਰਾਜ਼

ਬਿਉਰੋ ਰਿਪੋਰਟ – ਹਰਿਆਣਾ ਤੋਂ ਭਾਜਪਾ ਦੇ ਸੰਸਦ ਮੈਂਬਰ ਰਾਮਚੰਦਰ ਜਾਂਗੜਾ (Ramchandra Jangra) ਵੱਲੋਂ ਕਿਸਾਨਾਂ ਨੂੰ ਲੈ ਕੇ ਵਿਵਦਾਤ ਬਿਆਨ ਦਿੱਤਾ ਗਿਆ ਹੈ। ਦੱਸ ਦੇਈਏ ਕਿ ਜਾਂਗੜਾ ਨੇ ਕਿਹਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਟਿੱਕਰੀ ਅਤੇ ਸਿੰਘੂ ਸਰਹੱਦ ਦੇ ਪਿੰਡਾਂ ਤੋਂ 700 ਲੜਕੀਆਂ ਲਾਪਤਾ ਹੋ ਚੁੱਕੀਆਂ ਹਨ ਅਤੇ ਪੰਜਾਬ ਤੋਂ ਆਏ ਨਸ਼ੇੜੀਆਂ ਨੇ ਹਰਿਆਣਾ ਵਿੱਚ

Read More
Punjab

ਪੰਜਾਬ ਨੂੰ ਦਹਿਲਾਉਣ ਦੀ ਹੋਈ ਨਾਕਾਮ ਕੋਸ਼ਿਸ਼! ਸੁੱਟਿਆ ਹੈਂਡ ਗ੍ਰੇਨੇਡ

ਬਿਉਰੋ ਰਿਪੋਰਟ – ਪੰਜਾਬ ਨੂੰ ਇਕ ਵਾਰ ਫਿਰ ਬੰਬ ਧਮਾਕਿਆਂ ਦੇ ਨਾਲ ਦਹਿਲਾਉਣ ਦੀ ਨਾਕਾਮ ਕੋਸ਼ਿਸ਼ ਕੀਤੀ ਗਈ ਹੈ। ਬਟਾਲਾ (Batala) ਦੇ ਘਨੀ ਦੇ ਬਾਂਗਰ ਥਾਣੇ ‘ਤੇ ਹੈਂਡ ਗ੍ਰੇਨੇਡ ਸੁੱਟਿਆ ਗਿਆ। ਪਰ ਕਿਸੇ ਕਾਰਨ ਗ੍ਰੇਨੇਡ ਨਹੀਂ ਫਟਿਆ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਇਸ ਅੱਤਵਾਦੀ ਹਮਲੇ ਨੂੰ ਅਮਰੀਕਾ ਸਥਿਤ ਅੱਤਵਾਦੀ ਹੈਪੀ ਪਾਸੀਆ ਅਤੇ ਗੋਪੀ

Read More
India Punjab

ਉਗਰਾਹਾਂ ਨੇ ਡੱਲੇਵਾਲ ਦੇ ਮਰਨ ਵਰਤ ‘ਤੇ ਚੁੱਕੇ ਸਵਾਲ !

ਬਿਉਰੋ ਰਿਪੋਰਟ – ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ । ਉਨ੍ਹਾਂ ਕਿਹਾ ਹਰ ਗੱਲ ‘ਤੇ ਦਿੱਲੀ ਕੂਚ ਠੀਕ ਨਹੀਂ ਹੈ,ਰੌਲਾ ਮੁੱਦਿਆਂ ਦਾ ਨਹੀਂ ਹੈ ਲੜਾਈ ਲੜਨ ਦੇ ਤਰੀਕੇ ‘ਤੇ ਹੈ । ਉਗਰਾਹਾਂ ਨੇ ਕਿਹਾ MSP ਗਰੰਟੀ ਕਾਨੂੰਨ ਕੋਈ ਬਚਿਆਂ ਦੀ

Read More