ਪੰਜਾਬ ’ਚ ਬਦਲੇਗਾ ਮੌਸਮ, 9 ਅਪ੍ਰੈਲ ਤੋਂ ਮੀਂਹ ਪੈਣ ਦੀ ਸੰਭਾਵਨਾ
ਮੁਹਾਲੀ : ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਤਾਪਮਾਨ ਆਮ ਨਾਲੋਂ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ, ਜਦੋਂ ਕਿ ਰਾਜ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਕੱਲ੍ਹ ਤੋਂ ਗਰਮੀ