ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਅਖੰਡ ਪਾਠ ਸਾਹਿਬ ਦੇ ਪਾਏ ਭੋਗ
- by Manpreet Singh
- January 3, 2025
- 0 Comments
ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗ੍ਰਹਿ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਵਿੱਚ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ਿਰਕਤ ਕੀਤੀ। ਸੋਨੀਆ ਅਤੇ ਖੜਗੇ ਸਭ ਤੋਂ ਪਹਿਲਾਂ ਮਨਮੋਹਨ ਸਿੰਘ ਦੇ ਘਰ ਪੁੱਜੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
VIDEO-03 ਜਨਵਰੀ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- January 3, 2025
- 0 Comments
ਡੀਐਸਪੀ ਗੁਰਸ਼ੇਰ ਸਿੰਘ ਸੰਧੂ ਬਰਖਾਸਤ
- by Manpreet Singh
- January 3, 2025
- 0 Comments
ਬਿਉਰੋ ਰਿਪੋਰਟ – ਡੀਐਸਪੀ ਗੁਰਸ਼ੇਰ ਸਿੰਘ ਸੰਧੂ (DSP Gursher Singh Sandhu) ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਵਿਰੁੱਧ ਕਾਰਵਾਈ ਗੈਂਗਸਟਰ ਲਾਰੈਂਸ ਬਿਸਨੋਈ ਦੀ ਖਰੜ ਦੇ ਸੀਆਈਏ ਦੀ ਹਿਰਾਸਤ ਦੌਰਾਨ ਇੰਟਰਵਿਊ ਕਰਵਾਉਣ ਦੇ ਤਹਿਤ ਕੀਤੀ ਗਈ ਹੈ। ਗੁਰਸ਼ੇਰ ਸਿੰਘ ਸੰਧੂ ‘ਤੇ ਪੁਲਿਸ ਦੇ ਅਕਸ ਨੂੰ ਢਾਹ ਲਾਉਣ ਦਾ ਇਲਜ਼ਾਮ ਲਗਾ ਕੇ ਨੌਕਰੀ ਤੋਂ ਕੱਢ ਦਿੱਤਾ ਗਿਆ
ਹਾਈ ਪਾਵਰ ਕਮੇਟੀ ਦੀ ਬੈਠਕ ਰੱਦ
- by Manpreet Singh
- January 3, 2025
- 0 Comments
ਬਿਉਰੋ ਰਿਪੋਰਟ – ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਦੀ ਬੈਠਕ ਰੱਦ ਹੋ ਗਈ ਹੈ। ਦੱਸ ਦੇਈਏ ਕਿ ਕਿਸਾਨਾਂ ਦੇ ਮਸਲਿਆਂ ਤੇ ਅੱਜ ਪੰਚਕੂਲਾ ਦੇ ਵਿਚ ਹਾਈ ਪਾਵਰ ਕਮੇਟੀ ਦੀ ਬੈਠਕ ਹੋਣੀ ਸੀ ਜਿਸ ਦੇ ਲਈ ਕਿਸਾਨਾਂ ਨੂੰ ਸੱਦਾ ਭੇਜਿਆ ਗਿਆ ਸੀ ਪਰ ਸਯੁੰਕਤ ਕਿਸਾਨ ਮੋਰਚੇ ਵੱਲੋਂ ਇਸ ਬੈਠਕ ‘ਚ ਸ਼ਾਮਲ ਹੋਣ ਤੋਂ
ਗਿਆਨੀ ਰਘਬੀਰ ਸਿੰਘ ਨੇ ਡਾ. ਮਨਮੋਹਨ ਸਿੰਘ ਨੂੰ ਦਿੱਤੀ ਸਰਧਾਂਜਲੀ
- by Manpreet Singh
- January 3, 2025
- 0 Comments
ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (Dr Manmohan Singh) ਦੀ ਯਾਦ ’ਚ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਹਨਾਂ ਨੇ 26 ਦਸੰਬਰ ਨੂੰ 92 ਸਾਲ ਦੀ ਉਮਰ ਦੇ ਵਿਚ ਆਖਰੀ ਸਾਹ ਲਏ ਸਨ। ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਉਹਨਾਂ ਨੂੰ ਸ਼ਰਧਾਂਜਲੀ
