ਮੁੱਖ ਮੰਤਰੀ ਭਗਵੰਤ ਮਾਨ ਕਰ ਰਿਹਾ ਝੂਠੇ ਦਾਅਵੇ – ਪਰਗਟ ਸਿੰਘ
ਬਿਉਰੋ ਰਿਪੋਰਟ – ਪੰਜਾਬ ਕਾਂਗਰਸ ਦੇ ਸੀਨੀਅਰ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਝੂਠ ਬੋਲਣ ਦੇ ਇਲਜ਼ਾਮ ਲਗਾਏ ਹਨ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੌਜੂਦਾ ਸਬਸਿਡੀ ਬਿੱਲ ਦਾ ਭੁਗਤਾਨ ਨਹੀਂ ਕੀਤਾ ਗਿਆ ਹੈ। ਕੁੱਲ 13,600 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਹੈ, ਜਿਸ ਨਾਲ ਪਾਵਰਕੌਮ ਵਿੱਚ ਗੰਭੀਰ ਵਿੱਤੀ ਸੰਕਟ
