India Punjab

ਬਿਸ਼ਨੋਈ ਇੰਟਰਵਿਊ ਮਾਮਲਾ: ਸੇਵਾਮੁਕਤੀ ਦੇ ਬਾਵਜੂਦ ਇੰਸਪੈਕਟਰ ਦਾ ਸੇਵਾ ਵਿਸਤਾਰ! ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਦੀ ਖਰੜ ਸੀਆਈਏ ਸਟਾਫ਼ ਵਿੱਚ ਨਿਯੁਕਤੀ ਅਤੇ ਸੇਵਾ ਵਿਸਤਾਰ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ, ਜਿੱਥੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਿਵਾਦਿਤ ਇੰਟਰਵਿਊ ਹੋਈ ਸੀ। ਅਦਾਲਤ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਸੇਵਾਮੁਕਤ ਅਧਿਕਾਰੀ ਇੰਸਪੈਕਟਰ ਸ਼ਿਵ ਕੁਮਾਰ ਨੂੰ ਸੇਵਾ ਵਿੱਚ ਵਾਧਾ

Read More
Punjab

ਜਲੰਧਰ ਪੁਲਿਸ ਕਮਿਸ਼ਨਰ ਖਿਲਾਫ ਨਿਹੰਗ ਸਿੰਘਾਂ ਦਾ ਪ੍ਰਦਰਸ਼ਨ: ਸੀਪੀ ‘ਤੇ ਲਾਏ ਗੰਭੀਰ ਦੋਸ਼; ਸੀਬੀਆਈ-ਈਡੀ ਜਾਂਚ ਦੀ ਮੰਗ ਕੀਤੀ

ਜਲੰਧਰ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਹਿੰਦੂ ਸੰਗਠਨਾਂ ਨਾਲ ਮਿਲ ਕੇ ਨਿਹੰਗਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਨਿਹੰਗਾਂ ਦਾ ਦੋਸ਼ ਹੈ ਕਿ ਉਹ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਕੋਲ ਸ਼ਿਕਾਇਤ ਦਰਜ ਕਰਵਾਉਣ ਆਏ ਸਨ, ਪਰ ਸੀਪੀ ਨੇ ਉਨ੍ਹਾਂ ਨੂੰ ਨਹੀਂ ਮਿਲਿਆ। ਨਿਹੰਗਾਂ ਨੇ ਕਿਹਾ-ਸਾਨੂੰ ਪਾਸੇ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਸਮੇਂ ਡੀਆਈਜੀ ਜਲੰਧਰ

Read More
Punjab

ਪੰਜਾਬ ‘ਚ ਵਾਪਰਿਆ ਵੱਡਾ ਬੱਸ ਹਾਦਸਾ!

ਬਿਉਰੋ ਰਿਪੋਰਟ –  ਅੱਜ ਪੰਜਾਬ ਵਿਚ ਵੱਡਾ ਬੱਸ ਹਾਦਸਾ ਵਾਪਰਿਆ ਹੈ। ਬਟਾਲਾ ਕਾਦੀਆਂ ਰੋਡ (Batala-Qadian Road) ‘ਤੇ ਬੱਸ ਦੇ ਸੰਤੁਲਨ ਵਿਗੜ ਗਿਆ, ਜਿਸ ਕਾਰਨ ਬੱਸ ਦਰੱਖਤ ਵਿਚ ਜਾ ਵੱਜੀ। ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਬਰੇਕ ਫੇਲ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਬੱਸ ਦੀ ਬਰੇਕ ਫੇਲ੍ਹ ਹੋਣ ਕਾਰਨ

Read More
India Punjab

ਪੰਜਾਬ ਦੀਆਂ ਪੰਚਾਇਤੀ ਚੋਣਾਂ ਨੂੰ ਹਾਈਕੋਰਟ ’ਚ ਚੁਣੌਤੀ! 3 ਸਵਾਲਾਂ ਦੇ ਨਾਲ ਚੋਣ ਰੱਦ ਕਰਨ ਦੀ ਮੰਗ

ਬਿਉਰੋ ਰਿਪੋਰਟ: ਪੰਜਾਬ ਵਿੱਚ ਪੰਚਾਇਤੀ ਚੋਣਾਂ (PUNJAB PUNCHAYAT ELECTION 2024) ਨੂੰ ਲੈ ਕੇ ਹਾਈਕੋਰਟ (PUNJAB HARYANA HIGH COURT) ਵਿੱਚ ਚੁਣੌਤੀ ਦਿੱਤੀ ਗਈ ਹੈ। ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਨੇ ਪਟੀਸ਼ਨ ਪਾ ਕੇ 3 ਸਵਾਲ ਚੁੱਕਿਆਂ ਚੋਣਾਂ ਦਾ ਨੋਟੀਫਿਕੇਸ਼ਨ ਰੱਦ (ELECTION NOTIFICATION) ਕਰਨ ਦੀ ਮੰਗ ਕੀਤੀ ਹੈ। ਸਭ ਤੋਂ ਪਹਿਲਾਂ ਪਟੀਸ਼ਨਕਰਤਾ ਨੇ ਕਿਹਾ ਹੈ ਕਿ ਚੋਣਾਂ ਜਲਦਬਾਜ਼ੀ

Read More
India Punjab

ਜਾਖੜ ਦੇ ਅਸਤੀਫ਼ੇ ਦੇ ਮੁੜ ਮਿਲੇ ਸੰਕੇਤ! ਪੰਜਾਬ ਬੀਜੇਪੀ ਇੰਚਾਰਜ ਰੁਪਾਣੀ ਦਾ ਪਾਰਟੀ ਪ੍ਰਧਾਨ ’ਤੇ ਵੱਡਾ ਬਿਆਨ

ਬਿਉਰੋ ਰਿਪੋਰਟ – ਪੰਜਾਬ ਬੀਜੇਪੀ ਇੰਚਾਰਜ ਵਿਜੇ ਰੁਪਾਣੀ (PUNJAB BJP INCHARGE VIJAY RUPANI) ਵੱਲੋਂ ਸੱਦੀ ਗਈ ਮੀਟਿੰਗ ਵਿੱਚ ਵੀ ਸੂਬਾ ਪ੍ਰਧਾਨ ਸੁਨੀਲ ਜਾਖੜ (PUNJAB BJP PRESIDENT SUNIL JAKHAR) ਇੱਕ ਵਾਰ ਮੁੜ ਤੋਂ ਨਹੀਂ ਪਹੁੰਚੇ ਹਨ। ਇਸ ’ਤੇ ਰੂਪਾਣੀ ਨੇ ਸਫਾਈ ਦਿੰਦੇ ਹੋਏ ਕਿਹਾ ਕਿ ਜਾਖੜ ਨਿੱਜੀ ਕੰਮ ਦੇ ਲਈ ਦਿੱਲੀ ਵਿੱਚ ਮੌਜੂਦ ਹਨ। ਉਨ੍ਹਾਂ ਨੇ

Read More
Manoranjan Punjab

ਕਰਨ ਔਜਲਾ ਨੂੰ ਮਿਲਿਆ ਕੌਮਾਂਤਰੀ ਅਵਾਰਡ! ‘ਪੰਜਾਬੀ ਤੇ ਕੈਨੇਡੀਅਨ ਫੈਨਸ ਨਾ ਹੁੰਦੇ ਤਾਂ ਮੈਂ ਅੱਜ ਇੱਥੇ ਨਹੀਂ ਹੋਣਾ ਸੀ’

ਬਿਉਰੋ ਰਿਪੋਰਟ – ਪੰਜਾਬੀ ਗਾਇਕ ਕਰਨ ਔਜਲਾ (PUNJABI SINGER KARAN AUJLA) ਨੂੰ 2024 IIFA ਵਿੱਚ ’ਦ ਇੰਟਰਨੈਸ਼ਨਲ ਟ੍ਰੇਡਸੈਂਟਰ ਆਫ਼ ਦਾ ਈਅਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। IIFA 2024 ਵਿੱਚ ਕਰਨ ਔਜਲਾ ਨੂੰ ਅਵਾਰਡ ਬਾਲੀਵੁੱਡ ਦੇ ਮਸ਼ਹੂਰ ਗਾਇਕ ਸ਼ੰਕਰ ਮਹਾਂਦੇਵਨ (SHANKER MAHADEVAN) ਵੱਲੋਂ ਦਿੱਤਾ ਗਿਆ। ਅਵਾਰਡ ਮਿਲਣ ਤੋਂ ਬਾਅਦ ਕਰਨ ਔਜਲਾ ਨੇ ਸਟੇਜ ’ਤੇ ਬਾਲੀਵੁੱਡ

Read More
India Punjab

ਵੱਡੇ ਸੰਕਟ ਨਾਲ ਜੂਝ ਰਿਹਾ ਪੰਜਾਬ ਤੇ ਹਰਿਆਣਾ ਹਾਈ ਕੋਰਟ! 4,33,253 ਕੇਸਾਂ ਦਾ ਬੈਕਲਾਗ

ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਡੇ ਸੰਕਟ ਨਾਲ ਜੂਝ ਰਿਹਾ ਹੈ। ਇਸੇ ਹਫ਼ਤੇ ਇੱਕ ਜੱਜ ਦੀ ਸੇਵਾਮੁਕਤੀ ਹੋਈ ਹੈ ਤੇ ਪਿਛਲੇ ਸਾਲ ਨਵੰਬਰ ਮਹੀਨੇ ਤੋਂ ਬਾਅਦ ਕੋਈ ਨਵੀਂ ਨਿਯੁਕਤੀ ਨਹੀਂ ਹੋਈ। ਅਦਾਲਤ ਪਹਿਲਾਂ ਹੀ 31 ਜੱਜਾਂ ਦੀ ਕਮੀ ਨਾਲ ਜੂਝ ਰਹੀ ਹੈ। ਇਹ ਸਿਰਫ 54 ਜੱਜਾਂ ਨਾਲ ਕੰਮ ਕਰ ਰਿਹਾ ਹੈ ਜਦੋਂ ਕਿ

Read More
Punjab

ਅੰਮ੍ਰਿਤਪਾਲ ਜਲਦ ਕਰਨਗੇ ਨਵੀਂ ਪਾਰਟੀ ਦੇ ਢਾਂਚੇ ਦਾ ਐਲਾਨ, ਟਵੀਟ ਕਹੀ ਵੱਡੀ ਗੱਲ

ਅੰਮ੍ਰਿਤਸਰ : ਲੰਘੇ ਕੱਲ੍ਹ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅਕਾਲ ਤਖਤ ਵਿਖੇ ਅਰਦਾਸ ਕਰਨ ਮਗਰੋਂ ਇੱਕ ਨਵੀਂ ਖੇਤਰੀ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ ਜਿਸ ਦਾ ਨਾਂ, ਵਿਧਾਨ ਅਤੇ ਢਾਂਚਾ ਬਾਅਦ ਵਿੱਚ ਕਿਸੇ ਵੱਡੇ ਇਕੱਠ ਵਿੱਚ ਐਲਾਨਿਆ ਜਾਵੇਗਾ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ

Read More