ਰਣਜੀਤ ਸਿੰਘ ਢੱਡਰੀਆਂਵਾਲੇ ਤੇ ਜਬਰ ਜ਼ਨਾਹ ਦਾ ਮਾਮਲਾ ਦਰਜ! ਢੱਡਰੀਆਂਵਾਲੇ ਨੇ ਵੀ ਦਿੱਤਾ ਪ੍ਰਤੀਕਰਮ
- by Manpreet Singh
- December 10, 2024
- 0 Comments
ਬਿਉਰੋ ਰਿਪੋਰਟ – ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਵਿਰੁੱਧ ਜਬਰ ਜ਼ਨਾਹ ਅਤੇ ਕਤਲ ਦਾ ਮਾਮਲਾ ਦਰਜ ਹੋਇਆ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਹਲਫਨਾਮਾ ਵੀ ਦਰਜ ਕੀਤਾ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਪਹਿਲਾਂ ਹੀ ਦਰਜ ਐਫਆਈਆਰ ਨੰਬਰ 208 ਤਹਿਤ ਪੁਰਾਣੇ ਕੇਸ ਵਿੱਚ ਨਵੇਂ ਦੋਸ਼ ਜੋੜ
ਡਾਕਟਰ ਸਵੈਮਾਨ ਸਿੰਘ ਦੀ ਟੀਮ ਨੇ ਜਗਜੀਤ ਸਿੰਘ ਡੱਲੇਵਾਲ ਦਾ ਕੀਤਾ ਚੈੱਕਅਪ
- by Manpreet Singh
- December 10, 2024
- 0 Comments
ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦਾ ਮਰਨ ਵਰਤ ਅੱਜ 15ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ, ਜਿਸ ਨੂੰ ਦੇਖਦੇ ਹੋਏ ਅੱਜ ਡਾਕਟਰ ਸਵੈਮਾਨ ਸਿੰਘ ਦੀ ਟੀਮ ਵੱਲੋਂ ਜਗਜੀਤ ਸਿੰਘ ਡੱਲੇਵਾਲ ਦਾ ਚੈੱਕਅਪ ਕੀਤਾ ਗਿਆ ਹੈ। ਦੱਸ ਦੇਈਏ ਕਿ ਅੱਜ ਪਿੰਡ ਡੱਲੇਵਾਲ ਦੇ ਲੋਕਾਂ ਵੱਲੋਂ ਵੀ ਭੁੱਖ
ਹੁਣ ਇਸ ਦਿਨ ਦਿੱਲੀ ਕੂਚ ਕਰਨਗੇ ਕਿਸਾਨ! ਮੋਰਚੇ ਦੀ ਚੜ੍ਹਦੀਕਲਾ ਲਈ ਅਰਦਾਸ ਕਰਨ ਦੀ ਕੀਤੀ ਅਪੀਲ
- by Manpreet Singh
- December 10, 2024
- 0 Comments
ਬਿਉਰੋ ਰਿਪੋਰਟ – ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦਾ ਮਰਨ ਵਰਤ ਅੱਜ 15ਵੇਂ ਦਿਨ ਵੀ ਜਾਰੀ ਹੈ। ਇਸ ਨੂੰ ਲੈ ਕੇ ਅੱਜ ਫਿਰ ਕਿਸਾਨਾਂ ਲੀਡਰਾਂ ਵੱਲੋਂ ਪ੍ਰੈਸ ਕਾਨਫਰੰਸ ਕਰ ਜਾਣਕਾਰੀ ਦਿੰਦਿਆ ਕਿਹਾ ਕਿ ਕਿਸਾਨ ਹੁਣ 14 ਦਸੰਬਰ ਨੂੰ ਦੁਬਾਰਾ ਦਿੱਲੀ ਕੂਚ ਕੀਤਾ ਜਾਵੇਗਾ। ਕਿਸਾਨ ਲੀਡਰ ਸਰਵਨ ਸਿੰਘ ਪੰਧੇਰ
ਭਾਜਪਾ ਨੇ ਪਟਿਆਲਾ ਨਗਰ ਨਿਗਮ ਲਈ 60 ਉਮੀਦਵਾਰਾਂ ਦਾ ਕੀਤਾ ਐਲਾਨ
- by Manpreet Singh
- December 10, 2024
- 0 Comments
ਬਿਉਰੋ ਰਿਪੋਰਟ – ਪੰਜਾਬ ਭਾਜਪਾ ਨੇ ਪਟਿਆਲਾ ਨਗਰ ਨਿਗਮ ਲਈ 60 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਹੋਈ। ਜਿਸ ਵਿੱਚ ਭਾਜਪਾ ਦੇ ਸੀਨੀਅਰ ਆਗੂ ਹਾਜ਼ਰ ਸਨ।
ਵੱਡੇ ਅਕਾਲੀ ਲੀਡਰ ਨੇ ਅਕਾਲੀ ਭਾਜਪਾ ਗਠਜੋੜ ਦੀ ਕੀਤੀ ਵਕਾਲਤ! ਅਕਾਲੀਆਂ ਨੂੰ ਇਕ ਹੋਣ ਦਾ ਸੱਦਾ
- by Manpreet Singh
- December 10, 2024
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਸਿਕੰਦਰ ਸਿੰਘ ਮਲੂਕਾ (Sikander Singh Maluka) ਨੇ ਪੰਜਾਬ ਵਿਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਦੀ ਵਕਾਲਤ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਪੁਲਿਸ ‘ਤੇ ਨਰਾਇਣ ਸਿੰਘ ਚੌੜਾ ਨੂੰ ਬਚਾਉਣ ਦਾ ਇਲਜ਼ਾਮ ਲਗਾਇਆ ਹੈ। ਮਲੂਕਾ ਨੇ ਕਿਹਾ ਕਿ ਪੁਲਿਸ ਨੂੰ ਪਤਾ ਸੀ
ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਦੇਸ਼ਵਾਸੀਆਂ ਨੂੰ ਅਪੀਲ, 12 ਦਸੰਬਰ ਸ਼ਾਮ ਨੂੰ ਸਾਰੇ ਦੇਸ਼ਵਾਸੀ ਭੁੱਖ ਹੜਤਾਲ ‘ਚ ਸਾਥ ਦੇਣ
- by Gurpreet Singh
- December 10, 2024
- 0 Comments
ਖਨੌਰੀ ਬਾਰਡਰ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਕਾਫੀ ਲੰਮੇ ਸਮੇਂ ਤੋਂ ਪੰਜਾਬ ਹਰਿਆਣਾ ਦੀਆਂ ਬਰੂਹਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ। ਖਨੌਰੀ ਸਰਹੱਦ ‘ਤੇ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 15ਵੇਂ ਦਿਨ ਵੀ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਅਭਿਮਨਿਊ ਕੋਹਾੜ ਨੇ ਦੱਸਿਆ ਕਿ 15 ਦਿਨਾਂ ਤੋਂ ਲਗਾਤਾਰ ਭੁੱਖ ਹੜਤਾਲ
