VIDEO-29 ਸਤੰਬਰ ਦੀਆਂ 8 ਵੱਡੀਆਂ ਖ਼ਬਰਾਂ | THE KHALAS TV
- by Manpreet Singh
- September 29, 2024
- 0 Comments
ਗ੍ਰਿਫਤਾਰ ਕਿਸਾਨ ਰਿਹਾਅ ਨਾ ਹੋਏ ਤਾਂ ਤਿੱਖਾ ਐਕਸ਼ਨ ਹੋਵੇਗਾ! ਵੱਡੇ ਕਿਸਾਨ ਲੀਡਰ ਦੀ ਸਰਕਾਰ ਨੂੰ ਚੇਤਾਵਨੀ
- by Manpreet Singh
- September 29, 2024
- 0 Comments
ਬਿਉਰੋ ਰਿਪੋਰਟ – ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarwan Singh Pandher) ਨੇ ਕਿਹਾ ਕਿ ਕਿਸਾਨ ਸਾਂਤਮਈ ਸਵਾਲ-ਜਵਾਬ ਕਰਨ ਲਈ ਹਰਿਆਣਾ ਦੇ ਪੰਜਾਖੜਾ ਸਾਹਿਬ ਦੇ ਨੇੜੇ ਵਿਧਾਇਕ ਪਵਨ ਸੈਣੀ ਕੋਲ ਗਏ ਸੀ ਪਰ ਹਰਿਆਣਾ ਦੀ ਪੁਲਿਸ ਵੱਲੋਂ ਕਿਸਾਨਾਂ ‘ਤੇ ਜਬਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ‘ਤੇ ਲਾਠੀਚਾਰਜ ਕਰਕੇ ਉਨ੍ਹਾਂ ਨੂੰ ਪੰਜੋਖੜਾ ਥਾਣੇ ਦੇ ਵਿਚ
ਬੀਬੀ ਜਗੀਰ ਕੌਰ ਖਿਲਾਫ ਰਚੀ ਗਈ ਸਾਜ਼ਿਸ਼! ਨਹੀਂ ਕਿਹਾ ਜਾ ਸਕਦਾ ਕਾਤਲ!
- by Manpreet Singh
- September 29, 2024
- 0 Comments
ਬਿਉਰੋ ਰਿਪੋਰਟ – ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਵੱਲੋਂ ਬੀਬੀ ਜਗੀਰ ਕੌਰ (Bibi Jagir kaur) ਨੂੰ ਨੋਟਿਸ ਜਾਰੀ ਕਰਕੇ ਸਪੱਸ਼ਟੀਕਰਨ ਮੰਗਿਆ ਹੈ। ਇਸ ‘ਤੇ ਅੱਜ ਅਕਾਲੀ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ (Gurpartap Singh Wadala) ਨੇ ਕਿਹਾ ਕਿ ਅਕਾਲ ਤਖਤ ਸਾਹਿਬ ‘ਤੇ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ, ਕਿਉਂਕਿ ਅਕਾਲ
ਵਿਦੇਸ਼ ‘ਚ ਪੰਜਾਬੀ ਲੜਕੀ ਬਣੀ ਡਾਕਟਰ! ਮਾਲਵੇ ਦੇ ਇਸ ਜ਼ਿਲ੍ਹੇ ਨਾਲ ਹੈ ਸਬੰਧਿਤ
- by Manpreet Singh
- September 29, 2024
- 0 Comments
ਬਿਉਰੋ ਰਿਪੋਰਟ – ਪੰਜਾਬੀ ਲਗਾਤਾਰ ਵਿਦੇਸ਼ਾਂ ਵਿਚ ਜਾ ਕੇ ਮੱਲਾਂ ਮਾਰ ਰਹੇ ਹਨ। ਇਸ ਦੀ ਤਾਜ਼ਾ ਮਿਸਾਲ ਇਟਲੀ (Italy) ਤੋਂ ਸਾਹਮਣੇ ਆਈ ਹੈ। ਇਟਲੀ ਵਿਚ ਜ਼ਿਲ੍ਹੇ ਸੰਗਰੂਰ ਦੇ ਪਿੰਡ ਬਡਰੁੱਖਾਂ ਨਾਲ ਸਬੰਧਿਤ ਪੰਜਾਬੀ ਪਰਿਵਾਰ ਦੀ ਧੀ ਰੋਮਰਾਜ ਕੌਰ ਡਾਕਟਰ ਬਣੀ ਹੈ। ਉਨ੍ਹਾਂ ਦੀ ਇਸ ਉੱਪਲੱਬਧੀ ਨਾਲ ਸਮੁੱਚੇ ਪੰਜਾਬੀ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ
ਅਕਾਲੀ ਲੀਡਰ ਨੇ ਕੈਬਨਿਟ ਮੰਤਰੀ ਖਿਲਾਫ ਕਾਰਵਾਈ ਦੀ ਕੀਤੀ ਮੰਗ! SSP ਤੇ ਵੀ ਲਾਏ ਗੰਭੀਰ ਇਲਜ਼ਾਮ
- by Manpreet Singh
- September 29, 2024
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਅਤੇ ਉਹਨਾਂ ਦੀ ਪਤਨੀ ਦੀ ਸ਼ਮੂਲੀਅਤ ਵਾਲੇ 100 ਕਰੋੜ ਰੁਪਏ ਦੇ ਸਾਈਬਰ ਮਾਮਲੇ ਵਿਚ ਫਿਰ ਤੋਂ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ
ਚੰਡੀਗੜ੍ਹ ‘ਚ 1900 ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ: ਗੈਂਗਸਟਰਾਂ ਦੀਆਂ ਗਤੀਵਿਧੀਆਂ ‘ਤੇ ਪੁਲਿਸ ਦੀ ਨਜ਼ਰ
- by Gurpreet Singh
- September 29, 2024
- 0 Comments
ਚੰਡੀਗੜ੍ਹ ਸਾਈਬਰ ਸੈੱਲ ਨੇ ਕਾਰਵਾਈ ਕਰਦੇ ਹੋਏ ਗੈਂਗਸਟਰਾਂ ਅਤੇ ਗਨ ਕਲਚਰ ਦਾ ਪ੍ਰਚਾਰ ਕਰਨ ਵਾਲੇ 1900 ਤੋਂ ਵੱਧ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਹਨ। ਇਹ ਖਾਤੇ ਜੁਰਮਾਂ ਦੀ ਵਡਿਆਈ ਕਰਕੇ ਨੌਜਵਾਨ ਪੀੜ੍ਹੀ ਨੂੰ ਗਲਤ ਦਿਸ਼ਾ ਵੱਲ ਪ੍ਰੇਰਿਤ ਕਰ ਰਹੇ ਸਨ। ਇਸ ਕਦਮ ਦਾ ਉਦੇਸ਼ ਚੰਡੀਗੜ੍ਹ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵਧ ਰਹੇ
ਮੁੱਖ ਮੰਤਰੀ ਨੂੰ ਹਸਪਤਾਲ ‘ਚੋਂ ਮਿਲੀ ਛੁੱਟੀ
- by Manpreet Singh
- September 29, 2024
- 0 Comments
ਬਿਉਰੋ ਰਿਪੋਰਟ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ। ਮੁੱਖ ਮੰਤਰੀ ਪਿਛਲੇ 4 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਸਨ। ਦੱਸ ਦੇਈਏ ਕਿ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋਣ ਕਰਕੇ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ। ਮੁੱਖ ਮੰਤਰੀ ਨੂੰ ਫੇਫੜਿਆਂ ਵਿਚ ਹਲਕੀ ਸੋਜ ਦੇ
ਲਾਰੈਂਸ ਦੀ ਇੰਟਰਵਿਊ ਮਾਮਲੇ ‘ਚ ਆਇਆ ਨਵਾਂ ਮੋੜ! ਰਾਜਸਥਾਨ ਸਰਕਾਰ ਨੂੰ ਦਿੱਤੇ ਸਬੂਤ
- by Manpreet Singh
- September 29, 2024
- 0 Comments
ਬਿਉਰੋ ਰਿਪੋਰਟ – ਗੈਂਗਸਟਰ ਲਾਰੈਂਸ ਬਿਸਨੋਈ (Gangster Lawrence Bishnoi) ਦੀ ਇੰਟਰਵਿਊ ਮਾਮਲੇ ਦੇ ਵਿਚ ਇਕ ਨਵਾਂ ਮੋੜ ਆਇਆ ਹੈ। ਐਸਆਈਟੀ ਟੀਮ ਦੀ ਜਾਂਚ ਤੋਂ ਬਾਅਦ ਖੁਲਾਸਾ ਹੋਇਆ ਹੈ ਕਿ ਬਿਸਨੋਈ ਵੱਲੋਂ ਦਿੱਤੀ ਇੰਟਰਵਿਊ ਉਸ ਸਮੇਂ ਹੋਈ ਸੀ, ਜਦੋਂ ਉਹ ਜੋਧਪੁਰ ਜੇਲ੍ਹ ਵਿਚ ਬੰਦ ਸੀ। ਲਾਰੈਂਸ ਬਿਸਨੋਈ ਨੇ ਜ਼ੂਮ ਐਪ ਰਾਹੀਂ ਟੀਵੀ ਚੈਨਲ ਨਾਲ ਜੁੜ ਕੇ