ਮੁੱਖ ਮੰਤਰੀ ਨੂੰ ਹਸਪਤਾਲ ‘ਚੋਂ ਮਿਲੀ ਛੁੱਟੀ
ਬਿਉਰੋ ਰਿਪੋਰਟ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ। ਮੁੱਖ ਮੰਤਰੀ ਪਿਛਲੇ 4 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਸਨ। ਦੱਸ ਦੇਈਏ ਕਿ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋਣ ਕਰਕੇ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ। ਮੁੱਖ ਮੰਤਰੀ ਨੂੰ ਫੇਫੜਿਆਂ ਵਿਚ ਹਲਕੀ ਸੋਜ ਦੇ