ਪੰਜਾਬ ਪੁਲਿਸ ਵਿੱਚ ਵੱਡਾ ਐਕਸ਼ਨ, ਰਾਜਪਾਲ ਦਾ ਸਾਬਕਾ ADC ਰਿਹਾ IPS ਅਫ਼ਸਰ ਮੁਅੱਤਲ
ਬਿਊਰੋ ਰਿਪੋਰਟ (ਚੰਡੀਗੜ੍ਹ, 15 ਨਵੰਬਰ 2025): ਪੰਜਾਬ ਸਰਕਾਰ ਨੇ ਐਸਐਸਪੀ ਅੰਮ੍ਰਿਤਸਰ ਦਿਹਾਤੀ (ਰੂਰਲ) ਮਨਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਕਾਰਵਾਈ ਜ਼ਿਲ੍ਹੇ ਵਿੱਚ ਵਧ ਰਹੀਆਂ ਗੈਂਗਸਟਰ ਗਤੀਵਿਧੀਆਂ ਅਤੇ ਉਨ੍ਹਾਂ ਖਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਕਾਰਨ ਕੀਤੀ ਹੈ। ਸਰਕਾਰੀ ਸੂਤਰਾਂ ਅਨੁਸਾਰ, ਕਈ ਮਹੱਤਵਪੂਰਨ ਮਾਮਲਿਆਂ ਵਿੱਚ ਸਮੇਂ ਸਿਰ ਕਾਰਵਾਈ
