ਬਠਿੰਡਾ ਬੱਸ ਹਾਦਸੇ ਵਿਚ ਜਾਨ ਗੁਆਉਣ ਵਾਲੇ ਲੋਕਾਂ ਦੀ ਹੋਈ ਪਹਿਚਾਣ, PMO ਵਲੋਂ ਮ੍ਰਿਤਕਾਂ ਨੂੰ 2 ਲੱਖ, ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ
ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ (ਪੀਬੀ 11 ਡੀਬੀ-6631) ਬੇਕਾਬੂ ਹੋ ਕੇ ਨਾਲੇ ਵਿੱਚ ਡਿੱਗ ਗਈ। ਜਿਸ ‘ਚ ਡਰਾਈਵਰ ਸਮੇਤ 8 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿਚ 2 ਸਾਲਾ ਬੱਚੀ ਅਤੇ ਉਸ ਦੀ ਮਾਂ ਵੀ ਸ਼ਾਮਲ ਹੈ। ਪ੍ਰਧਾਨ
