SGPC ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਅੱਜ : ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਬੁਲਾਈ ਗਈ
- by Gurpreet Singh
- December 9, 2024
- 0 Comments
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ ਸੋਮਵਾਰ ਨੂੰ ਹੋਣ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ ਸੁਣਾਏ ਜਾਣ ਅਤੇ ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਇਹ ਪਹਿਲੀ ਮੁਲਾਕਾਤ ਹੈ। ਇਸ ਮੀਟਿੰਗ ਦਾ ਮੁੱਖ ਏਜੰਡਾ ਵੀ ਸੁਖਬੀਰ ਬਾਦਲ ‘ਤੇ ਹਮਲਾ ਹੀ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਕੁਝ ਹੋਰ
ਪੰਜਾਬ ਦੀਆਂ ਨਗਰ ਨਿਗਮਾਂ ਚੋਣਾਂ ਲਈ ਨਾਮਜ਼ਦਗੀ ਅੱਜ ਤੋਂ, 12 ਦਸੰਬਰ ਆਖਰੀ ਤਰੀਕ
- by Gurpreet Singh
- December 9, 2024
- 0 Comments
ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਯਾਨੀ ਮੰਗਲਵਾਰ ਤੋਂ ਸ਼ੁਰੂ ਹੋ ਜਾਵੇਗੀ। ਨਾਮਜ਼ਦਗੀ ਪ੍ਰਕਿਰਿਆ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੇਗੀ। ਉਮੀਦਵਾਰ 12 ਅਗਸਤ ਨੂੰ ਨਾਮਜ਼ਦਗੀ ਦਾਖ਼ਲ ਕਰ ਸਕਣਗੇ। ਚੋਣ ਕਮਿਸ਼ਨ ਨੇ ਅਧਿਕਾਰੀਆਂ ਦੀ ਨਿਯੁਕਤੀ ਤੋਂ ਲੈ ਕੇ ਨਾਮਜ਼ਦਗੀ ਤੱਕ ਦੀਆਂ ਸਾਰੀਆਂ ਰਸਮਾਂ ਪੂਰੀਆਂ
ਤਖਤ ਸ੍ਰੀ ਦਮਦਮਾ ਸਾਹਿਬ ਸੇਵਾ ਲਈ ਪਹੁੰਚੇ ਸੁਖਬੀਰ ਬਾਦਲ, ਸਜ਼ਾ ਦਾ 7ਵਾਂ ਦਿਨ
- by Gurpreet Singh
- December 9, 2024
- 0 Comments
ਸ੍ਰੀ ਦਮਦਮਾ ਸਾਹਿਬ : ਸ੍ਰੀ ਅਕਾਤ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸੁਣਾਈ ਸਜ਼ਾ ਦਾ ਅੱਜ 7ਵਾਂ ਦਿਨ ਹੈ। ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਦਮਦਮਾ ਸਾਹਿਬ ਵਿੱਚ ਪਹਿਰੇਦਾਰ ਦਾ ਚੋਲਾ ਪਾ ਕੇ ਆਪਣੀ ਸਜ਼ਾ ਪੂਰੀ ਕਰ ਰਹੇ ਹਨ। ਇੱਕ ਘੰਟਾ ਸੇਵਾ ਨਿਭਾਉਣ ਤੋਂ ਬਾਅਦ ਉਹ ਸਿਮਰਨ ਕਰਨਗੇ। ਇਸ ਤੋਂ ਬਾਅਦ ਉਹ ਲੰਗਰ ਹਾਲ ਵਿੱਚ ਝੂਠੇ
ਮੂਸੇਵਾਲਾ ਕਤਲ: ਅਦਾਲਤ ਵੱਲੋਂ ਪੁਲਿਸ ਮੁਲਾਜ਼ਮ ਦੋ ਸਰਕਾਰੀ ਗਵਾਹਾਂ ਖ਼ਿਲਾਫ਼ ਵਾਰੰਟ ਜਾਰੀ
- by Gurpreet Singh
- December 9, 2024
- 0 Comments
ਮਾਨਸਾ ਦੀ ਇੱਕ ਅਦਾਲਤ ਨੇ ਮਰਹੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸੀਆਈਏ ਦੀ ਹਿਰਾਸਤ ਵਿੱਚੋਂ ਮੁਲਜ਼ਮ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ ਵਿੱਚ ਅਦਾਲਤ ਕੋਲ ਆਪਣੇ ਬਿਆਨ ਦਰਜ ਕਰਨ ਲਈ ਪੇਸ਼ ਨਾ ਹੋਣ ਕਾਰਨ ਇੱਕ ਸੇਵਾਮੁਕਤ ਪੁਲਿਸ ਮੁਲਾਜ਼ਮ ਸਣੇ ਦੋ ਸਰਕਾਰੀ ਗਵਾਹਾਂ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਮੂਸੇਵਾਲਾ ਕਤਲ ਕਾਂਡ ਦਾ
PM ਮੋਦੀ ਦੇ ਹਰਿਆਣਾ ਦੌਰੇ ‘ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀ ਕਿਹਾ?
- by Gurpreet Singh
- December 9, 2024
- 0 Comments
ਹਰਿਆਣਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਦਾ ਦੌਰਾ ਕਰਨਗੇ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੀਐਮ ਮੋਦੀ ਦੀ ਫੇਰੀ ਸਬੰਧੀ ਕਿਹਾ ਕਿ 100 ਤੋਂ ਵੱਧ ਕਿਸਾਨ ਜ਼ਖਮੀ ਹੋਏ ਹਨ, ਕੀ ਪ੍ਰਧਾਨ ਮੰਤਰੀ ਆ ਕੇ ਇਹ ਦਾਅਵਾ ਕਰਨਗੇ ਕਿ ਅਸੀਂ 24 ਫਸਲਾਂ (ਐਮਐਸਪੀ ‘ਤੇ) ਖਰੀਦ ਰਹੇ ਹਾਂ, ਇਹ ਝੂਠ ਹੈ, ਹਰਿਆਣਾ ਵਿੱਚ
ਹਰਿਆਣਾ-ਪੰਜਾਬ ਬਾਰਡਰ ਬੰਦ ਕਰਨ ਦਾ ਮਾਮਲਾ ਮੁੜ ਸੁਪਰੀਮ ਕੋਰਟ ਪਹੁੰਚਿਆ
- by Gurpreet Singh
- December 9, 2024
- 0 Comments
ਸ਼ੰਭੂ ਬਾਰਡਰ : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਮੀਟਿੰਗ ਅੱਜ (9 ਦਸੰਬਰ) ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਵਿਖੇ ਹੋਵੇਗੀ। ਜਿਸ ਵਿੱਚ ਦਿੱਲੀ ਮਾਰਚ ਲਈ ਰਣਨੀਤੀ ਬਣਾਈ ਜਾਵੇਗੀ। ਇੱਕ ਦਿਨ ਪਹਿਲਾਂ ਕਿਸਾਨਾਂ ਨੇ ਸ਼ੰਭੂ ਸਰਹੱਦ ਤੋਂ ਦਿੱਲੀ ਜਾਣ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ। ਇਸ
ਪੰਜਾਬ-ਚੰਡੀਗੜ੍ਹ ‘ਚ ਅੱਜ ਧੁੰਦ ਦਾ ਅਲਰਟ, 11 ਦਸੰਬਰ ਤੋਂ ਸੀਤ ਲਹਿਰ ਦੀ ਚਿਤਾਵਨੀ ਜਾਰੀ
- by Gurpreet Singh
- December 9, 2024
- 0 Comments
ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ ਵਿੱਚ 1.6 ਡਿਗਰੀ ਅਤੇ ਚੰਡੀਗੜ੍ਹ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਗਿਰਾਵਟ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਅੱਜ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।
VIDEO- ਅੱਜ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- December 8, 2024
- 0 Comments
