India Punjab

ਡਾਕਟਰ ਮਨਮੋਹਨ ਸਿੰਘ ਨਹੀਂ ਰਹੇ

ਬਿਉਰੋ ਰਿਪੋਰਟ – ਬੀਤੇ ਦਿਨ 26 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ। ਬੀਤੇੇ ਦਿਨ ਉਨ੍ਹਾਂ ਦੇ ਦਿਹਾਂਤ ਹੋ ਗਿਆ। ਉਹ ਬੀਤੇ ਕੁਝ ਸਮੇਂ ਉਹ ਬਿਮਾਰ ਚੱਲ ਰਹੇ ਸਨ। ਉਹ 92 ਸਾਲ ਦੇ ਸਨ। ਘਰ ਵਿੱਚ ਬੇਹੋਸ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਾਤ 8:06 ਵਜੇ

Read More
India Punjab

ਭਾਜਪਾ ਤੇ ਕਾਂਗਰਸ ਨੂੰ ਮਿਲਿਆ ਸਭ ਤੋਂ ਜ਼ਿਆਦਾ ਚੰਦਾ! ਚੋਣ ਕਮਿਸ਼ਨ ਨੇ ਅੰਕੜੇ ਕੀਤੇ ਜਾਰੀ

ਬਿਉਰੋ ਰਿਪੋਰਟ – ਦੇਸ਼ ਵਿਚ ਰਾਜ ਕਰ ਰਹੀ ਪਾਰਟੀ ਨੂੰ ਸਾਲ 2023-24 ਵਿਚ 2,604.74 ਕਰੋੜ ਰੁਪਏ ਤੋਂ ਵੱਧ ਦਾ ਚੰਦਾ ਮਿਲਿਆ ਹੈ ਹਾਲਾਂਕਿ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਨੂੰ 281.38 ਕਰੋੜ ਰੁਪਏ ਦੇ ਨਾਲ ਹੀ ਸਬਰ ਕਰਨਾ ਪਿਆ ਹੈ। ਇਹ ਜਾਣਕਾਰੀ ਚੋਣ ਕਮਿਸ਼ਨ ਵੱਲੋਂ ਜਨਤਕ ਕੀਤੀ ਗਈ ਹੈ। ਦੱਸ ਦੇਈਏ ਕਿ ਇਹ ਚੰਦਾ ਦੋਵਾਂ

Read More
Punjab

260 ਖੇਡ ਨਰਸਰੀਆਂ ਬਣਾਉਣ ਦੇ ਪ੍ਰਾਜੈਕਟ ਦੀ ਹੋਈ ਸ਼ੁੁਰੂਆਤ!

ਬਿਉਰੋ ਰਿਪੋਰਟ – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਚੰਗੇ ਖਿਡਾਰੀ ਪੈਦਾ ਕਰਨ ਲਈ 260 ਖੇਡ ਨਰਸਰੀਆਂ (Sports nurseries) ਬਣਾਉਣ ਦੇ ਪ੍ਰਾਜੈਕਟ ਨੂੰ ਸ਼ੁੁਰੂ ਕਰ ਦਿੱਤਾ ਹੈ। ਨਵੇਂ ਸਾਲ ਦੇ ਮੌਕੇ ਇਹ ਨਰਸਰੀਆਂ ਲੋਕਾਂ ਨੂੰ ਸਮਰਪਿਤ ਕਰ ਦਿੱਤੀਆਂ ਜਾਣਗੀਆਂ। ਇਨ੍ਹਾਂ ਨਰਸਰੀਆਂ ਵਿੱਚ ਖਿਡਾਰੀਆਂ ਨੂੰ ਕੋਚਿੰਗ, ਖੇਡਾਂ ਦਾ ਸਾਮਾਨ ਅਤੇ ਰਿਫਰੈਸ਼ਮੈਂਟ ਆਦਿ ਸਹੂਲਤਾਂ ਮਿਲਣਗੀਆਂ। ਸੂਬਾ ਸਰਕਾਰ ਵੱਲੋਂ ਸ਼ਹਿਰੀ

Read More
Punjab

ਪੰਜਾਬ ਦੇ ਹਾਲਾਤ ਚਿੰਤਾਜਨਕ ਪਰ ਮੁੱਖ ਮੰਤਰੀ ਫਿਰ ਵੀ ਗਿਆ ਆਸਟ੍ਰੇਲੀਆ – ਬਾਜਵਾ

ਬਿਉਰੋ ਰਿਪੋਰਟ – ਬੀਤੇ ਦਿਨ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਆਸਟ੍ਰੇਲੀਆ ਜਾਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸ ‘ਤੇ ਹੁਣ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਐਕਸ ‘ਤੇ ਪੋਸਟ ਕਰਦਿਆਂ ਲਿਖਿਆ ਕਿ “ਮੈਂ ਅਰਵਿੰਦ ਕੇਜਰੀਵਾਲ ਜੀ ਨੂੰ ਪੁੱਛਣਾ ਚਾਹੁੰਦਾ ਹਾਂ ਕੀ ਭਗਵੰਤ ਮਾਨ ਤੁਹਾਡੇ

Read More