Punjab

ਹੁਣ ਡਿਫਾਲਟਰ ਨਹੀਂ ਲੜ ਸਕਣਗੇ ਪੰਚਾਇਤੀ ਚੋਣਾਂ, ਦੇਣਾ ਪਵੇਗਾ ਸਰਟੀਫਿਕੇਟ

ਮੁਹਾਲੀ : ਹੁਣ ਡਿਫਾਲਟਰ ਪੰਜਾਬ ਦੀਆਂ ਪੰਚਾਇਤੀ ਚੋਣਾਂ ਨਹੀਂ ਲੜ ਸਕਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਕੋਈ ਬਕਾਇਆ ਨਹੀਂ ਸਰਟੀਫਿਕੇਟ ਪੇਸ਼ ਕਰਨਾ ਹੋਵੇਗਾ। ਪੰਜਾਬ ਚੋਣ ਕਮਿਸ਼ਨ ਨੇ ਸਮੁੱਚੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ਵਿੱਚ ਮੁੱਖ ਤੌਰ ‘ਤੇ ਇਹ ਕਿਹਾ ਗਿਆ ਹੈ ਕਿ

Read More
Punjab

ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ

ਜਲੰਧਰ ਪੱਛਮੀ ਤੋਂ ਨਵ-ਨਿਯੁਕਤ ਵਿਧਾਇਕ ਸ੍ਰੀ ਮਹਿੰਦਰ ਭਗਤ ਨੇ ਅੱਜ ਆਪਣੇ ਸਾਥੀ ਕੈਬਨਿਟ ਮੰਤਰੀਆਂ ਸ. ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਲਾਲ ਚੰਦ ਕਟਾਰੂਚੱਕ, ਡਾ: ਬਲਬੀਰ ਸਿੰਘ, ਸ੍ਰੀ ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ. ਜਗਰੂਪ ਸਿੰਘ ਸੇਖਵਾਂ, ਪਾਰਟੀ ਦੇ ਵਿਧਾਇਕਾਂ, ਪਰਿਵਾਰਕ ਮੈਂਬਰਾਂ, ਸਰਕਾਰੀ ਅਧਿਕਾਰੀਆਂ ਅਤੇ

Read More
Punjab

ਭਾਰਤ ਭੂਸ਼ਣ ਆਸ਼ੂ ਖਿਲਾਫ ਈਡੀ ਦਾ ਐਕਸ਼ਨ, ਪ੍ਰਾਪਰਟੀ ਕੀਤੀ ਅਟੈਚ

ਟੈਂਡਰ ਘੁਟਾਲਾ ਮਾਮਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਹੋਰ ਵੀ ਵੱਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਈਡੀ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਪ੍ਰੈਸ ਨੋਟ ਅਤੇ ਫੋਟੋਜ ਪਾਈ ਗਈ ਹੈ। ਜਿਸ ਵਿੱਚ ਉਨ੍ਹਾਂ ਨੇ ਜ਼ਿਕਰ ਕੀਤਾ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ 22.78 ਕਰੋੜ ਰੁਪਏ ਦੀ ਪ੍ਰਾਪਰਟੀ ਨੂੰ ਸੀਜ ਕੀਤਾ ਗਿਆ

Read More
Punjab

ਆਮ ਆਦਮੀ ਪਾਰਟੀ ਨੇ ਬੰਨ੍ਹੇ CM ਮਾਨ ਦੀਆਂ ਤਾਰੀਫ਼ਾਂ ਦੇ ਪੁਲ, ਕਿਹਾ ‘ ਰਿਸ਼ਵਤਖੋਰੀ ਤੇ ਸਿਆਸੀ ਸਿਫਾਰਿਸ਼ਾਂ ਦੀ ਰਵਾਇਤ ਖ਼ਤਮ ਕੀਤੀ’

ਚੰਡੀਗੜ੍ਹ : ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦੇਣ ਲਈ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਤਾਰੀਫਾਂ ਦੇ ਪੁਲ  ਪੁਲ ਬੰਨੇ ਹਨ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਇੱਕ ਪ੍ਰੈਸ ਕਾਨਫੰਰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ ਢਾਈ ਸਾਲਾਂ ਵਿੱਚ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ

Read More
India Khetibadi Punjab

ਪਰਾਲੀ ਸਾੜਨ ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਲਾਈ ਫਟਕਾਰ! ‘ਪ੍ਰਭਾਵਸ਼ਾਲੀ ਕਾਰਵਾਈ ਕਿਉਂ ਨਹੀਂ ਕਰ ਰਹੇ?’

ਬਿਉਰੋ ਰਿਪੋਰਟ: ਦਿੱਲੀ ਪ੍ਰਦੂਸ਼ਣ ਦੇ ਮਾਮਲੇ ’ਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਪਰਾਲੀ ਸਾੜਨ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਨਾ ਕਰਨ ਲਈ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਹੈ ਕਿ ਪ੍ਰਦੂਸ਼ਣ ਕਾਰਨ ਐਮਰਜੈਂਸੀ ਵਰਗੀ ਸਥਿਤੀ ਹੈ। CAQM ਨੂੰ ਪੁੱਛਿਆ ਕਿ ਕੀ ਪਰਾਲੀ ਸਾੜਨ ਵਿੱਚ ਕੋਈ ਕਮੀ ਆਈ

Read More
Punjab

ਸਾਬਕਾ ਕਾਂਗਰਸੀ ਵਿਧਾਇਕ ਜੀਰਾ ਖ਼ਿਲਾਫ਼ ਹਾਈਕੋਰਟ ’ਚ ਪਟੀਸ਼ਨ ਦਾਇਰ! ਝੂਠੀ ਜਾਣਕਾਰੀ ਦੇ ਕੇ ਜ਼ਮਾਨਤ ਲੈਣ ਦਾ ਇਲਜ਼ਾਮ

ਬਿਉਰੋ ਰਿਪੋਰਟ: ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਵੱਲੋਂ ਅਦਾਲਤ ਵਿੱਚ ਝੂਠੀ ਜਾਣਕਾਰੀ ਦੇ ਕੇ ਜ਼ਮਾਨਤ ਲੈਣ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਕੁਲਬੀਰ ਜ਼ੀਰਾ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ 12 ਨਵੰਬਰ ਤੱਕ ਜਵਾਬ ਦਾਖ਼ਲ

Read More
Punjab

ਤਰੁਨਪ੍ਰੀਤ ਸਿੰਘ ਸੌਂਦ ਨੇ ਬਹੁਤ ਸਾਦੇ ਢੰਗ ਨਾਲ ਸੰਭਾਲਿਆ ਕਾਰਜਭਾਰ! ਅਰਦਾਸ ਉਪਰੰਤ ਮਾਤਾ-ਪਿਤਾ ਦਾ ਲਿਆ ਆਸ਼ੀਰਵਾਦ

ਚੰਡੀਗੜ੍ਹ: ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਬਹੁਤ ਸਾਦੇ ਢੰਗ ਨਾਲ ਪਰਿਵਾਰ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲਿਆ। ਅਰਦਾਸ ਉਪਰੰਤ ਉਨ੍ਹਾਂ ਦੇ ਪਿਤਾ ਭੁਪਿੰਦਰ ਸਿੰਘ ਸੌਂਦ, ਮਾਤਾ ਸੁਖਵਿੰਦਰ

Read More
Punjab

ਔਰਤਾਂ ਵੀ ਨਸ਼ੇ ਦਾ ਸ਼ਿਕਾਰ ਹੋ ਰਹੀਆਂ ਹਨ, PGI ‘ਚ ਇਲਾਜ ਲਈ ਹੋਵੇਗਾ ਵੱਖਰਾ ਪ੍ਰਬੰਧ

ਪੀਜੀਆਈ ਚੰਡੀਗੜ੍ਹ ਜਲਦੀ ਹੀ ਉੱਤਰੀ ਭਾਰਤ ਦਾ ਪਹਿਲਾ ਹਸਪਤਾਲ ਬਣਨ ਜਾ ਰਿਹਾ ਹੈ ਜਿੱਥੇ ਔਰਤਾਂ ਨੂੰ ਨਸ਼ਾ ਛੁਡਾਊ ਕੇਂਦਰ (ਡੀ.ਡੀ.ਟੀ.ਸੀ.) ਵਿੱਚ ਵੀ ਇਲਾਜ ਦੀਆਂ ਸਹੂਲਤਾਂ ਮਿਲਣਗੀਆਂ। ਮੌਜੂਦਾ ਸਮੇਂ ਵਿੱਚ ਸਿਰਫ਼ ਮਰਦ ਮਰੀਜ਼ਾਂ ਦੇ ਇਲਾਜ ਦੀ ਵਿਵਸਥਾ ਹੈ ਪਰ ਬਦਲਦੇ ਰੁਝਾਨ ਨਾਲ ਹੁਣ ਔਰਤਾਂ ਵੀ ਨਸ਼ੇ ਦਾ ਸ਼ਿਕਾਰ ਹੋ ਰਹੀਆਂ ਹਨ। ਭਾਵੇਂ ਔਰਤਾਂ ਦੀ ਗਿਣਤੀ ਮਰਦਾਂ

Read More
Punjab

ਜਾਖੜ ਦੇ ਅਸਤੀਫ਼ੇ ’ਤੇ ਤੰਜ ਕੱਸਣ ਵਾਲਿਆਂ ਨੂੰ ਬੀਜੇਪੀ ਦਾ ਕਰਾਰਾ ਜਵਾਬ! ‘ਪ੍ਰਧਾਨ ਦੀ ਚਿੰਤਾ ਛੱਡੋ… ਆਪਣੀ ਕੁਰਸੀ ਬਚਾਓ!’

ਬਿਉਰੋ ਰਿਪਰਟ: ਬੀਜੇਪੀ ਪੰਜਾਬ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਪੋਸਟ ਕਰਕੇ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ (SUNIL JAKHAR) ਦੇ ਅਸਤੀਫ਼ੇ ਦੀਆਂ ਖ਼ਬਰਾਂ ’ਤੇ ਤੰਜ ਕੱਸਣ ਵਾਲਿਆਂ ਨੂੂੰ ਕਰਾਰਾ ਜਵਾਬ ਦਿੱਤਾ ਹੈ। ਪਾਰਟੀ ਨੇ ਜਵਾਬ ਦਿੰਦਿਆਂ ਕਿਹਾ ਕਿ ਤੁਸੀਂ ਸਾਡੇ ਪ੍ਰਧਾਨ ਦੀ ਚਿੰਤਾ ਛੱਡੋ ਤੇ ਆਪਣੀ ਕੁਰਸੀ ਬਚਾਓ। ਇਹ ਸ਼ਬਦ ਪਾਰਟੀ ਨੇ ਪੰਜਾਬ ਕਾਂਗਰਸ

Read More