India Khetibadi Punjab

ਡੱਲੇਵਾਲ ਦੀ ਸਿਹਤ ਨਾਜ਼ੁਕ, ਬੋਲਣ ‘ਚ ਦਿੱਕਤ, ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ‘ਚ ਭੁੱਖ ਹੜਤਾਲ ਅੱਜ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਵੀਰਵਾਰ) 31ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਹੁਣ ਉਹ ਗੱਲ ਕਰਨ ਦੇ ਵੀ ਯੋਗ ਨਹੀਂ ਰਹੇ। ਉਹ ਇਸ਼ਾਰਿਆਂ ਰਾਹੀਂ ਹੀ ਗੱਲ ਕਰ

Read More
Punjab

ਪੂਰੇ ਪੰਜਾਬ ਵਿੱਚ ਧੁੰਦ ਦਾ ਕਹਿਰ ! 5 ਤੋਂ 10 ਮੀਟਰ ਤੱਕ ਵਿਜ਼ੀਬਿਲਟੀ !

ਪੰਜਾਬ ਵਿੱਚ ਦਿਨੋਂ ਦਿਨ ਠੰਢ ਲਗਾਤਾਰ ਵੱਧ ਰਹੀ ਹੈ । ਲੋਕ ਘਰਾਂ ਵਿੱਚ ਲੁਕਣ ਲਈ ਮਜਬੂਰ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ  ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅੱਜ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਵੈਸਟਰਨ

Read More
Punjab

ਆਮ ਆਦਮੀ ਪਾਰਟੀ ਦੇ ਵਫਦ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ! ਕੀਤੀ ਖਾਸ ਅਪੀਲ, ਡੱਲੇਵਾਲ ਨੇ ਕੀਤਾ ਇਨਕਾਰ

ਬਿਉਰੋ ਰਿਪੋਰਟ – ਢਾਬੀ ਗੁੱਜਰਾਂ ਬਾਰਡਰ ’ਤੇ ਪਿਛਲੇ ਕਈ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਅੱਜ ਸਰਕਾਰ ਵਾਲੇ ਪਾਸਿਉਂ ਛੇ ਮੰਤਰੀ ਢਾਬੀ ਗੁੱਜਰਾਂ ਪਹੁੰਚੇ। ਉਨ੍ਹਾਂ ਵੱਲੋਂ ਇੱਕ ਮਹੀਨੇ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਨੇਤਾ ਜਗਜੀਤ

Read More
Punjab

ਪੰਜਾਬ ‘ਚ ਸੈਰ ਸਪਾਟੇ ਲਈ 73.57 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ

ਬਿਉਰੋ ਰਿਪੋਰਟ – ਪੰਜਾਬ ਸਰਕਾਰ ਵੱਲੋਂ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ 73.57 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਸ਼ੁਰੂ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਸ੍ਰੀ ਚਮਕੌਰ ਸਾਹਿਬ ਨੂੰ ਧਾਰਮਿਕ ਅਤੇ ਤੀਰਥ ਅਸਥਾਨ ਵਜੋਂ ਵਿਕਸਤ ਕਰਨ ਲਈ “ਪ੍ਰਸ਼ਾਦ” (ਤੀਰਥ ਯਾਤਰਾ ਪੁਨਰ ਸੁਰਜੀਤੀ ਅਤੇ ਅਧਿਆਤਮਿਕ ਵਿਰਾਸਤ ਸੰਭਾਲ ਮੁਹਿੰਮ) ਤਹਿਤ 31.56 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ

Read More