India Punjab

ਕੰਗਨਾ ਦੀ ਫਿਲਮ ‘ਐਮਰਜੈਂਸੀ’ ‘ਤੇ ਸੈਂਸਰ ਬੋਰਡ ਦਾ ਵੱਡਾ ਬਿਆਨ! ਫਿਲਮ ਰਿਲੀਜ਼ ਕਰਵਾਉਣੀ ਹੈ ਤਾਂ ਇਹ ਕੰਮ ਕਰੋ

ਬਿਉਰੋ ਰਿਪੋਰਟ – ਕੰਗਨਾ ਰਣੌਤ (KANGNA RANAUT) ਦੀ ਫਿਲਮ ਐਮਰਜੈਂਸੀ (FILM EMERGENCY) ਨੂੰ ਲੈਕੇ ਬੰਬੇ ਹਾਈਕੋਰਟ (BOMBAY HIGH COURT) ਵਿੱਚ ਸੈਂਸਰ ਬੋਰਡ ਆਫ ਫਿਲਮ ਸਰਟੀਫਿਕੇਟ (CBFC) ਨੇ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ। ਸੈਂਸਰ ਬੋਰਡ ਨੇ ਕਿਹਾ ਕਿ ਸਾਡੀ ਰੀਵਾਇਜ਼ ਕਮੇਟੀ ਨੇ ਫਿਲਮ ਵੇਖੀ ਹੈ ਅਤੇ ਇਸ ਵਿੱਚ ਕੁਝ ਕੱਟ ਲਗਾਉਣ ਦੇ ਸੁਝਾਅ ਦਿੱਤੇ ਹਨ।

Read More
Punjab

ਇਕ ਹੋਰ ਅਕਾਲੀ ਮੰਤਰੀ ਅਕਾਲ ਤਖਤ ਸਾਹਿਬ ‘ਤੇ ਹੋਇਆ ਪੇਸ਼

ਬਿਉਰੋ ਰਿਪੋਰਟ – ਪੰਜਾਬ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ (Surjit Singh Rakhra) ਵੱਲੋਂ ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ‘ਤੇ ਆਪਣਾ ਸ਼ਪੱਸਟੀਕਰਨ ਸੌਂਪ ਦਿੱਤਾ ਗਿਆ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ 30 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਆਦੇਸ਼ ਜਾਰੀ ਕੀਤਾ ਗਿਆ ਸੀ ਤਾਂ ਉਹ ਉਸ ਸਮੇਂ ਵਿਦੇਸ਼

Read More
Punjab

ਕਿਸਾਨ, ਖੇਤ ਮਜ਼ਦੂਰ ਤੇ ਔਰਤਾਂ ਇਲੈਕਸ਼ਨ ‘ਚ ਹਿੱਸਾ ਲੈਣਗੇ ਜਾਂ ਆਪਣਾ ਢਿੱਡ ਭਰਨਗੇ! ਕਾਂਗਰਸੀ ਲੀਡਰ ਨੇ ਘੇਰੀ ਸਰਕਾਰ

ਬਿਉਰੋ ਰਿਪੋਰਟ – ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਪੰਜਾਬ ਸਰਕਾਰ ਨੂੰ ਇਕ ਵਾਰ ਫਿਰ ਪੰਚਾਇਤੀ ਚੋਣਾਂ ਦੇ ਮੁੱਦੇ ‘ਤੇ ਘੇਰਿਆ ਹੈ। ਖਹਿਰਾ ਨੇ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਨੇ ਪੰਚਾਇਤਾਂ ਦਾ ਇੱਕ ਸਾਲ ਕਾਰਜਕਾਲ ਲਮਕਾ ਕੇ ਪ੍ਰਬੰਧਕ ਲਗਾਏ ਸਨ, ਜਿਨ੍ਹਾਂ ਨੇ ਰੱਜ ਕੇ ਪੈਸੇ ਖੁਰਦ-ਬੁਰਦ ਕੀਤੇ ਅਤੇ ਇਸੇ

Read More
Punjab

ਅੰਮ੍ਰਿਤਸਰ ‘ਚ 85 ਸਾਲ ਦਾ ਬਜ਼ੁਰਗ ਬਣਿਆ ਹੈਵਾਨ! ਹਰਕਤ ਸੁਣ ਕੇ ਲੋਕਾਂ ਨੇ ਦਿਲ ਪਸੀਜਿਆ, ਕੁੱਟ-ਕੁੱਟ ਕੇ ਥਾਣੇ ਪਹੁੰਚਾਇਆ!

ਬਿਉਰੋ ਰਿਪੋਰਟ – ਅੰਮ੍ਰਿਤਸਰ (AMRITSAR) ਵਿੱਚ 85 ਸਾਲ ਦੇ ਬਜ਼ੁਰਗ ਦੀ ਸ਼ਰਮਨਾਕ ਹਰਕਤ ਸਾਹਮਣੇ ਆਈ ਹੈ। 9 ਸਾਲ ਦੀ ਬੱਚੀ ਨਾਲ ਬਜ਼ੁਰਗ ਵੱਲੋਂ ਜ਼ਬਰਜਨਾਹ ਦੀ ਵਾਰਦਾਤ ਨੂੰ ਅੰਜਾਮ ਦੇਣ ਤੇ ਮੁਹੱਲੇ ਦੇ ਲੋਕਾਂ ਦੇ ਲੋਕਾਂ ਨੇ ਉਸ ਨੂੰ ਕੁੱਟ-ਕੁੱਟ ਕੇ ਪੁਲਿਸ ਥਾਣੇ ਪਹੁੰਚਾਇਆ। ਲੋਕਾਂ ਨੇ ਮੁਲਜ਼ਮ ਖਿਲਾਫ ਪੋਸਕੋ ਐਕਟ (POSCO ACT) ਲਗਾਉਣ ਦੀ ਮੰਗ ਕੀਤੀ

Read More
Punjab

ਮਜੀਠੀਆ ਨੇ ਦੱਸਿਆ CM ਮਾਨ ਕਿਸ ਗੰਭੀਰ ਬਿਮਾਰੀ ਤੋਂ ਪੀੜ੍ਹਤ!

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਇਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੀ ਸਿਹਤ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਹਸਪਤਾਲ ਦਾਖਲ ਹਨ। ਮਜੀਠੀਆ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ

Read More
Punjab

ਮੁੱਖ ਮੰਤਰੀ ਹਸਪਤਾਲ ਦਾਖਲ! ਮੁੱਖ ਮੰਤਰੀ ਦਫਤਰ ਨੇ ਕੀਤੀ ਪੁਸ਼ਟੀ

ਬਿਉਰੋ ਰਿਪੋਰਟ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਦੀ ਪੁਸ਼ਟੀ ਖੁਦ ਮੁੱਖ ਮੰਤਰੀ ਦਫਤਰ (CM Office Punjab) ਵੱਲੋਂ ਕੀਤੀ ਗਈ ਹੈ। ਮੁੱਖ ਮੰਤਰੀ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ (Fortis Hospital Mohali) ਵਿਚ ਦਾਖਲ ਕਰਵਾਇਆ ਗਿਆ ਹੈ। ਮੁੱਖ ਮੰਤਰੀ ਦਫਤਰ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ

Read More
India Punjab

ਦਿਲਜੀਤ ਦੀ ਨਵੀਂ ਫਿਲਮ ਤੇ ਸੈਂਸਰ ਬੋਰਡ ਨੂੰ ਇਤਰਾਜ਼! ਕੱਟ ਲਗਾਉਣ ਦੇ ਆਦੇਸ਼

ਬਿਉਰੋ ਰਿਪੋਰਟ – ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ (Daljit Dosanjh) ਦੀ ਨਵੀਂ ਫਿਲਮ ‘ਪੰਜਾਬ 95’ (Punjab 95) ਤੇ ਖਤਰੇ ਦੇ ਬੱਦਲ ਮੰਡਰਾ ਰਹੇ ਹਨ। ਇਹ ਫਿਲਮ ਵਿਚ ਦਿਲਜੀਤ ਦੁਸਾਂਝ ਨੇ ਮਨੁੱਖੀ ਅਧਿਕਾਰ ਦੇ ਕਾਰਕੁੰਨ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਇਆ ਹੈ। ਦੱਸ ਦੇਈਏ ਕਿ ਸੰਵੇਦਨਸ਼ੀਲ ਮੁੱਦਿਆਂ ਦੇ ਕਾਰਨ ਸੈਂਸਰ ਬੋਰਡ ਵੱਲੋਂ ਫਿਲਮ ਵਿਚ 85 ਕੱਟ ਲਗਾਉਣ

Read More