ਭਾਸ਼ਾ ਵਿਭਾਗ ਦਾ ਪਾਵਰਕੌਮ ਨੂੰ ਨੋਟਿਸ! ਲੋਕਾਂ ਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਭੇਜਿਆ ਨੋਟਿਸ
- by Manpreet Singh
- September 26, 2024
- 0 Comments
ਬਿਉਰੋ ਰਿਪੋਰਟ – ਭਾਸ਼ਾ ਵਿਭਾਗ (Language Department) ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੂੰ ਪੰਜਾਬੀ ਭਾਸ਼ਾ ਵਿਚ ਕੰਮ ਨਾ ਕਰਨ ਨੂੰ ਲੈ ਕੇ ਨੋਟਿਸ ਭੇਜਿਆ ਹੈ। ਭਾਸ਼ਾ ਵਿਭਾਗ ਨੇ ਦੱਸਿਆ ਕਿ ਪਿਛਲੇ ਲੰਬੇ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਪੀਐਸਪੀਸੀਐਲ ਵੱਲੋਂ ਪੰਜਾਬੀ ਨੂੰ ਦਰਕਿਨਾਰ ਕਰਕੇ ਅੰਗਰੇਜ਼ੀ ਨੂੰ ਪਹਿਲ ਦਿੱਤੀ ਜਾ ਰਹੀ ਹੈ। ਪੀਐਸਪੀਸੀਐਲ ਵੱਲੋਂ
ਕੀਰਤਪੁਰ ਸਾਹਿਬ ਪੁਲਿਸ ਥਾਣੇ ਨੇ ਪਹਿਲਾਂ ਸਥਾਨ ਕੀਤਾ ਹਾਸਲ! ਡੀਜੀਪੀ ਨੇ ਦਿੱਤੀ ਵਧਾਈ
- by Manpreet Singh
- September 26, 2024
- 0 Comments
ਬਿਉਰੋ ਰਿਪੋਰਟ – ਕੀਰਤਪੁਰ ਸਾਹਿਬ ਪੁਲਿਸ ਥਾਣੇ (Kiratpur Sahib Police Station) ਨੇ 2023 ਦੀ ਸਾਲਾਨਾ ਰੈਂਕਿੰਗ ਵਿਚ ਕੌਮੀ ਪੱਧਰ ‘ਤੇ 8ਵਾਂ ਅਤੇ ਪੰਜਾਬ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ। ਇਹ ਸਥਾਨ ਪੰਜਾਬ ਵਿਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਦੇ ਮੱਦੇਨਜ਼ਰ ਅਤੇ ਸਖਤ ਮਿਹਨਤ ਨੂੰ ਲੈ ਕੇ ਪ੍ਰਪਾਤ ਕੀਤਾ ਹੈ। ਇਸ ਸਬੰਧੀ ਡੀਜੀਪੀ ਗੌਰਵ
ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਕੱਲ੍ਹ ਤੋਂ ਹੋਵੇਗਾ ਫਰੀ!
- by Manpreet Singh
- September 26, 2024
- 0 Comments
ਬਿਉਰੋ ਰਿਪੋਰਟ – ਲਾਡੋਵਾਲ ਟੋਲ ਪਲਾਜ਼ਾ (Ladowal Toll Plaza) ਇਕ ਵਾਰ ਫਿਰ ਤੋਂ ਫਰੀ ਹੋਣ ਜਾ ਰਿਹਾ ਹੈ। ਕੱਲ੍ਹ ਤੋਂ ਇਹ ਟੋਲ ਪਲਾਜ਼ਾ ਫਰੀ ਹੋਵੇਗਾ। ਇਸ ਵਾਰੀ ਕਿਸਾਨਾਂ ਦੀ ਜਗ੍ਹਾ ਟੋਲ ‘ਤੇ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਟੋਲ ਪਲਾਜ਼ੇ ਨੂੰ ਫਰੀ ਕੀਤਾ ਜਾਵੇਗਾ। ਲਾਡੋਵਾਲ ਟੋਲ ਪਲਾਜ਼ਾ ‘ਤੇ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ
ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦਾ ਮੁੱਦਾ ਪੰਜਵੇਂ ਦਿਨ ‘ਚ ਦਾਖਲ! ਤਿੰਨ ਨੇ ਦਿੱਤੇ ਅਸਤੀਫੇ
- by Manpreet Singh
- September 26, 2024
- 0 Comments
ਬਿਉਰੋ ਰਿਪੋਰਟ – ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (Rajiv Gandhi National Law University) ਦਾ ਮੁੱਦਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਮਸਲੇ ਦੇ ਹੱਲ ਲਈ ਬਣਾਈ 9 ਮੈਂਬਰੀ ਕਮੇਟੀ ਵਿਚੋਂ ਹੁਣ ਤਿੰਨ ਮੈਂਬਰਾਂ ਨੇ ਅਸਤੀਫਾ ਦੇ ਦਿੱਤਾ ਹੈ। ਇਨ੍ਹਾਂ ਵਿੱਚੋਂ ਕੰਟਰੋਲਰ ਪ੍ਰੀਖਿਆ ਡਾ. ਸ਼ਰਨਜੀਤ ਕੌਰ, ਡੀਨ ਵਿਦਿਆਰਥੀ ਭਲਾਈ ਡਾ. ਮਨੋਜ ਸ਼ਰਮਾ ਅਤੇ ਸਹਾਇਕ ਪ੍ਰੋਫੈਸਰ ਡਾ.
ਰਾਜ ਲਾਲੀ ਗਿੱਲ ਨੇ ਰੋਸ ਕਰਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
- by Manpreet Singh
- September 25, 2024
- 0 Comments
ਬਿਉਰੋ ਰਿਪੋਰਟ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਰਾਜ ਲਾਲੀ ਗਿੱਲ (Raj Lali Gill) ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਤ ਕੀਤੀ ਹੈ। ਦੱਸ ਦੇਈਏ ਕਿ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (Rajiv Gandhi National University of Law) ਦੇ ਕਈ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਗਲਤ
ਰਾਹੁਲ ਗਾਂਧੀ ਦੀ ਚਿਤਾਵਨੀ! ‘ਪ੍ਰਧਾਨ ਮੰਤਰੀ ਨੇ ਜੇਕਰ ਇਹ ਕੰਮ ਕੀਤਾ ਤਾਂ ਮੁੜ ਤੋਂ ਮੁਆਫ਼ੀ ਮੰਗਣੀ ਪਏਗੀ!
- by Manpreet Singh
- September 25, 2024
- 0 Comments
ਬਿਉਰੋ ਰਿਪੋਰਟ – ਬੀਜੇਪੀ ਦੀ ਐੱਮਪੀ ਕੰਗਨਾ ਰਣੌਤ (BJP MP KANGNA RANAUT) ਨੇ ਭਾਵੇਂ ਪਾਰਟੀ ਦੇ ਦਬਾਅ ਤੋਂ ਬਾਅਦ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਤੋਂ ਲਾਗੂ ਕਰਨ ਵਾਲਾ ਬਿਆਨ ਵਾਪਸ ਲੈ ਲਿਆ ਹੈ ਪਰ ਲੋਕ ਸਭਾ ਵਿੱਚ ਆਗੂ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ (Loksabha Leader of opposition Rahul Gandhi) ਬੀਜੇਪੀ ਨੂੰ ਛੱਡਣ ਦੇ ਮੂਡ
VIDEO – ਅੱਜ ਦੀਆਂ 5 ਵੱਡੀਆਂ ਖ਼ਬਰਾਂ | 24 September 2024
- by Gurpreet Kaur
- September 25, 2024
- 0 Comments