ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਜਨਸੰਖਿਆ ਵਧਾਉਣ ਦੀ ਨਸੀਹਤ
ਬਿਊਰੋ ਰਿਪੋਰਟ (18 ਨਵੰਬਰ, 2025): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਵਿੱਚ ਜਨਸੰਖਿਆ ਦੇ ਘੱਟ ਰਹੇ ਪੱਧਰ ’ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬੀਆਂ ਨੂੰ ਵੱਧ ਬੱਚੇ ਪੈਦਾ ਕਰਨ ਦੀ ਨਸੀਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਇੱਕ ਬੱਚਾ ਹੀ ਪੈਦਾ ਕਰਨ ਦਾ ਰਿਵਾਜ਼ ਚੱਲ ਪਿਆ ਹੈ, ਪਰ ਇਹ ਪੰਜਾਬੀਆਂ ਲਈ ਚੰਗਾ ਨਹੀਂ
