Punjab

ਗ੍ਰਿਫ਼ਤਾਰੀ ’ਤੇ ਬੋਲੇ ਲਾਲਜੀਤ ਭੁੱਲਰ! ਸੋਸ਼ਲ ਮੀਡੀਆ ’ਤੇ ‘ਸਰੈਂਡਰ’ ਕਰਨ ਦਾ ਕੀਤਾ ਦਾਅਵਾ

ਅੰਮ੍ਰਿਤਸਰ/ਮੰਡੀ ਗੋਬਿੰਦਗੜ੍ਹ (23 ਮਾਰਚ, 2026): ਵੇਅਰਹਾਊਸ ਡਿਸਟ੍ਰਿਕਟ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਨਾਮਜ਼ਦ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਅੰਮ੍ਰਿਤਸਰ ਦੇ ਡੀਸੀਪੀ (DCP) ਰਵਿੰਦਰ ਪਾਲ ਸਿੰਘ ਨੇ ਪੁਸ਼ਟੀ ਕੀਤੀ ਕਿ ਫਤਿਹਗੜ੍ਹ ਸਾਹਿਬ ਪੁਲਿਸ ਦੀ ਮਦਦ ਨਾਲ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ

Read More
Punjab

ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਅੰਮ੍ਰਿਤਸਰ (23 ਮਾਰਚ, 2026): ਵੇਅਰਹਾਊਸ ਦੇ ਡਿਸਟ੍ਰਿਕਟ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਇੱਕ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਪਰਿਵਾਰ ਵੱਲੋਂ ਲਗਾਤਾਰ ਦਿੱਤੇ ਜਾ ਰਹੇ ਅਲਟੀਮੇਟਮ ਅਤੇ ਸਿਆਸੀ ਦਬਾਅ ਤੋਂ ਬਾਅਦ ਹੋਈ ਹੈ। ਪਰਿਵਾਰ ਨੇ

Read More
Punjab

ਡੀਐਮ ਰੰਧਾਵਾ ਮਾਮਲੇ ’ਚ ਖ਼ੁਦਕੁਸ਼ੀ ਦੀ CCTV ਆਈ ਸਾਹਮਣੇ! ਸਲਫ਼ਾਸ ਦੀਆਂ ਗੋਲ਼ੀਆਂ ਖਾਂਦੇ ਦਿੱਸੇ DM ਰੰਧਾਵਾ

ਅੰਮ੍ਰਿਤਸਰ (23 ਮਾਰਚ, 2026): ਅੰਮ੍ਰਿਤਸਰ ਵਿੱਚ ਵੇਅਰਹਾਊਸ ਦੇ ਡਿਸਟ੍ਰਿਕਟ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਤੀਜੇ ਦਿਨ ਵੀ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪਰਿਵਾਰ ਨੇ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੱਕ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਇਸ ਘਟਨਾ ਦੀ ਇੱਕ 3 ਮਿੰਟ ਦੀ ਸੀਸੀਟੀਵੀ ਫੁਟੇਜ ਸਾਹਮਣੇ

Read More