ਪੰਜਾਬ ਦੀ ਝਾਕੀ ਨੂੰ ਮਿਲੀ ਥਾਂ! ਪਰੇਡ ‘ਚ ਆਵੇਗੀ ਨਜ਼ਰ
- by Manpreet Singh
- December 22, 2024
- 0 Comments
ਬਿਉਰੋ ਰਿਪੋਰਟ – ਇਸ ਵਾਰ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਨੂੰ ਥਾਂ ਮਿਲੀ ਹੈ। ਇਸ ਵਾਰੀ 26 ਜਨਵਰੀ ਦੇ ਮੌਕੇ ਪੰਜਾਬ ਦੀ ਝਾਕੀ ਦੇਖੀ ਜਾਵੇਗੀ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਿਛਲੀ ਵਾਰੀ ਪੰਜਾਬ ਦੀ ਝਾਕੀ ਨੂੰ 26 ਜਨਵਰੀ ਦੀ ਪਰੇਡ ਵਿਚ ਥਾਂ ਨਹੀਂ
ਗਿਆਨੀ ਰਘਬੀਰ ਸਿੰਘ ਨੇ ਸ਼ਹੀਦੀ ਦਿਹਾੜੇ ‘ਤੇ ਕੌਮ ਦੇ ਨਾਮ ਸੰਦੇਸ਼ ਕੀਤਾ ਜਾਰੀ
- by Manpreet Singh
- December 22, 2024
- 0 Comments
ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਗੋਬਿੰਦ ਸਿੰਘ ਜੀ ਦੇ ਦੋਵੇਂ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਤਿੰਨ ਪਿਆਰੇ ਭਾਈ ਹਿੰਮਤ ਸਿੰਘ, ਭਾਈ ਸਾਹਿਬ ਸਿੰਘ ਅਤੇ ਭਾਈ ਮੋਹਕਮ ਸਿੰਘ ਜੀ ਅਤੇ ਹੋਰ ਸਿੰਘਾਂ ਸ਼ਹਿਦਾਂ ਦੇ ਅੱਜ ਸ਼ਹੀਦੀ ਦਿਹਾੜੇ ‘ਤੇ ਕੌਮ ਦੇ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹੈਰੋਇਨ ਸਮੇਤ ਦੋ ਕੀਤੇ ਕਾਬੂ
- by Manpreet Singh
- December 22, 2024
- 0 Comments
ਬਿਉਰੋ ਰਿਪੋਰਟ – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (Amritsar Commissionerate Police) ਨੇ ਸਰਹੱਦ ਪਾਰ ਨਾਰਕੋ-ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਕੇ ਪਾਕਿਸਤਾਨ-ਅਧਾਰਤ ਸਮੱਗਲਰਾਂ ਨਾਲ ਜੁੜੇ ਦੋ ਵਿਅਕਤੀਆਂ ਸੁਖਦੇਵ ਸਿੰਘ ਅਤੇ ਅਵਤਾਰ ਸਿੰਘ ਨੂੰ ਗ੍ਰਿਫਤਾਰ ਕਰਕੇ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ ਸਥਿਤ ਸਮੱਗਲਰਾਂ ਦੇ
ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ
- by Manpreet Singh
- December 22, 2024
- 0 Comments
ਬਿਉਰੋ ਰਿਪੋਰਟ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮੂਹ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਸ੍ਰੀ
ਇਸ ਵਾਰ 26 ਜਨਵਰੀ ਨੂੰ ਪਰੇਡ ‘ਚ ਨਜ਼ਰ ਆਵੇਗੀ ਪੰਜਾਬ ਦੀ ਝਾਂਕੀ
- by Gurpreet Singh
- December 22, 2024
- 0 Comments
ਗਣਤੰਤਰ ਦਿਵਸ ਮੌਕੇ ਦਿੱਲੀ ‘ਚ ਹੋਣ ਵਾਲੀ ਪਰੇਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਇਸ ਵਾਰ 26 ਜਨਵਰੀ ਨੂੰ ਦਿੱਲੀ ਵਿੱਚ ਹੋਣ ਵਾਲੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਦੇਖਣ ਨੂੰ ਮਿਲੇਗੀ। ਜਾਣਕਾਰੀ ਅਨੁਸਾਰ ਪਰੇਡ ਵਿੱਚ ਪੰਜਾਬ ਦੀ ਝਾਂਕੀ ਨੂੰ ਕੇਂਦਰ ਸਰਕਾਰ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ। ਝਾਂਕੀ ਵਿੱਚ ਪੰਜਾਬ ਦੇ ਸੱਭਿਆਚਾਰ ਦੇ ਰੰਗ ਵਿਖਾਏ
ਰੱਦ ਹੋਈਆਂ ਥਾਂਵਾ ‘ਤੇ ਕੱਲ੍ਹ ਦੁਬਾਰਾ ਹੋਵੇਗੀ ਵੋਟਿੰਗ
- by Manpreet Singh
- December 22, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿਚ ਕੱਲ ਨਗਰ ਕੌਂਸਲ, ਨਗਰ ਨਿਗਮ ਅਤੇ ਨਗਰ ਪੰਚਾਇਤੀ ਚੋਣਾਂ ਹੋ ਚੁੱਕੀਆਂ ਹਨ ਪਰ ਕਈ ਥਾਂਈ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਸਨ ਉੱਥੇ ਹੁਣ ਕੱਲ੍ਹ ਨੂੰ ਵੋਟਿੰਗ ਹੋਵੇਗੀ। ਮਿਊਂਸਿਪਲ ਕੌਂਸਲ ਖੰਨਾ ਦੇ ਵਾਰਡ ਨੰਬਰ 2 ਕੱਲ੍ਹ ਵੋਟਿੰਗ ਹੋਵੇਗੀ। ਦੱਸ ਦੇਈਏ ਕਿ ਇੱਥੇ ਕੱਲ੍ਹ ਵੋਟਿੰਗ ਸਮੇਂ ਭਾਰੀ ਹੰਗਾਮਾ ਹੋਇਆ ਸੀ ਅਤੇ ਸ਼ਰਾਰਤੀ
