ਪੰਜਾਬ ‘ਚ ਸਿਰਫ 212 ਟਰੈਵਲ ਏਜੰਟਾਂ ਕੋਲ ਹੀ ਲਾਇਸੈਂਸ, ਵਿਦੇਸ਼ ਮੰਤਰਾਲੇ ਦੀ ਰਿਪੋਰਟ ‘ਚ ਖੁਲਾਸਾ
- by Gurpreet Singh
- February 11, 2025
- 0 Comments
ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਦੀ ਪੰਜਾਬ ਦੇ ਟ੍ਰੈਵਲ ਏਜੰਟਾਂ ਸੰਬੰਧੀ ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਸੂਬੇ ਵਿੱਚ ਸਿਰਫ਼ 212 ਅਜਿਹੇ ਟ੍ਰੈਵਲ ਏਜੰਟ ਹਨ ਜਿਨ੍ਹਾਂ ਕੋਲ ਵੈਧ ਲਾਇਸੈਂਸ ਹੈ। ਪੰਜਾਬ ਵਿੱਚ 92 ਪ੍ਰਤੀਸ਼ਤ ਟ੍ਰੈਵਲ ਏਜੰਟ ਗੈਰ-ਕਾਨੂੰਨੀ ਤੌਰ ‘ਤੇ ਕੰਮ ਕਰ ਰਹੇ ਹਨ। ਸਿਰਫ਼ 8 ਪ੍ਰਤੀਸ਼ਤ ਏਜੰਟ ਹੀ ਕੇਂਦਰੀ ਦਿਸ਼ਾ-ਨਿਰਦੇਸ਼ਾਂ ਦੇ ਅਧੀਨ ਆਉਂਦੇ ਹਨ।
ਇਕਬਾਲ ਸਿੰਘ ਲਾਲਪੁਰਾ ਨੇ ਸਿੱਖਿਆ ਮੰਤਰਾਲੇ ਤੋਂ JEE Main 2025 ਪ੍ਰੀਖਿਆ ‘ਚ ਡਰੈਸ ਕੋਡ ’ਚ ਬਦਲਾਅ ਕਰਨ ਦੀ ਕੀਤੀ ਮੰਗ
- by Gurpreet Singh
- February 11, 2025
- 0 Comments
ਦੇਸ਼ ‘ਚ ਜੋਇੰਟ ਐਂਟਰੈਂਸ ਐਗਜ਼ਾਮ ਭਾਵ ਕਿ ਜੇਈਈ ਮੇਨ 2025 ਸੈਸ਼ਨ 2 ਦੀ ਪ੍ਰੀਖਿਆ 1 ਤੋਂ 8 ਅਪ੍ਰੈਲ ਤੱਕ ਹੋਣ ਜਾ ਰਹੀ ਹੈ। ਇਸੇ ਪ੍ਰੀਖਿਆ ਚ ਇੱਕ ਡਰੈੱਸ ਕੋਡ ਸੈੱਟ ਕੀਤਾ ਹੋਇਆ ਹੈ ਤਾ ਜੋ ਕੋਈ ਪ੍ਰੀਖਿਆਰਥੀ ਆਪਣੇ ਕੱਪੜਿਆਂ ਆਦਿ ਚ ਕੋਈ ਪਰਚੀ ਵਗੈਰਾ ਲੁਕੋ ਕੇ ਪ੍ਰੀਖਿਆ ਕੇਂਦਰ ਅੰਦਰ ਨਾ ਲੈਕੇ ਜਾ ਸਕੇ। ਹੁਣ ਇਸੇ
ਮੀਟਿੰਗ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ, “ਅਗਲੇ 2 ਸਾਲਾਂ ‘ਚ ਬਣਾਵਾਂਗੇ ਪੰਜਾਬ ਨੂੰ ਖੁਸ਼ਹਾਲ”
- by Gurpreet Singh
- February 11, 2025
- 0 Comments
ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਤੋਂ ਬਾਅਦ ਪੰਜਾਬ ਵਿੱਚ ਰਾਜਨੀਤਿਕ ਉਥਲ-ਪੁਥਲ ਹੈ। ਪੰਜਾਬ ਕਾਂਗਰਸ ਨੇ ਦਾਅਵਾ ਕੀਤਾ ਕਿ 35 ਵਿਧਾਇਕ ‘ਆਪ’ ਛੱਡਣ ਲਈ ਤਿਆਰ ਹਨ। 30 ਵਿਧਾਇਕ ਵੀ ਉਨ੍ਹਾਂ ਦੇ ਸੰਪਰਕ ਵਿੱਚ ਹਨ। ਇਸ ਦੇ ਮੱਦੇਨਜ਼ਰ, ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਕਪੂਰਥਲਾ ਹਾਊਸ ਵਿਖੇ ਪੰਜਾਬ
ਅੰਮ੍ਰਿਤਸਰ ਮੇਅਰ ਚੋਣ ‘ਤੇ ਦੁਬਾਰਾ ਸੁਣਵਾਈ ਕਰੇਗਾ ਹਾਈ ਕੋਰਟ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
- by Gurpreet Singh
- February 11, 2025
- 0 Comments
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪੰਜਾਬ ਵਿੱਚ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਸੰਬੰਧੀ ਕੇਸ ਦੀ ਦੁਬਾਰਾ ਸੁਣਵਾਈ ਕਰੇਗਾ। ਸੋਮਵਾਰ ਨੂੰ ਹਾਈ ਕੋਰਟ ਵਿੱਚ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਹੈ। ਫੈਸਲਾ ਅੱਜ ਸੁਣਾਇਆ ਜਾਣਾ ਸੀ। ਜਿਸ ਵਿੱਚ ਹੁਣ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪਟੀਸ਼ਨਕਰਤਾ
ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ‘ਚ ਆਏ MP ਸਰਬਜੀਤ ਸਿੰਘ ਖਾਲਸਾ
- by Gurpreet Singh
- February 11, 2025
- 0 Comments
ਫ਼ਰੀਦਕੋਟ ਸੰਸਦੀ ਹਲਕੇ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ। ਫੇਸਬੁੱਕ ‘ਤੇ ਇੱਕ ਵੀਡੀਓ ਸਾਂਝੀ ਕਰਦਿਆਂ ਐਮਪੀ ਖਾਲਸਾ ਨੇ ਕਿਹਾ ਕਿ
ਨਕਲੀ IPS ਕੁੜੀ ਆਈ ਅਸਲੀ ਪੁਲਿਸ ਦੇ ਅੱੜਿਕੇ, ਨਾਕਾਬੰਦੀ ਦੌਰਾਨ ਕੀਤੀ ਕਾਬੂ
- by Gurpreet Singh
- February 11, 2025
- 0 Comments
ਤਰਨ ਤਰਨ : ਸੂਬੇ ਵਿੱਚ ਆਏ ਦਿਨ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿੱਥੇ ਕਈ ਸ਼ਰਾਰਤੀ ਲੋਕ ਪੁਲਿਸ ਦੀ ਵਰਦੀ ਪਾ ਕੇ ਪੁਲਿਸ ਦੀਆਂ ਪਾਵਰਾਂ ਦਾ ਗਲਤ ਇਸਤੇਮਾਲ ਕਰਦੇ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਤਰਨ ਤਰਨ ਤੋਂ ਸਾਹਮਣੇ ਆਇਆ ਹੈ। ਜਿੱਥੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਆਪਣੇ ਆਪ ਨੂੰ ਆਈਪੀਐਸ ਦੱਸ ਰਹੀ
ਜਥੇਦਾਰ ਅਕਾਲ ਤਖ਼ਤ ਵੱਲੋਂ ਬਣਾਈ ਭਰਤੀ ਕਮੇਟੀ ਦੀ ਮੀਟਿੰਗ ਮੁਲਤਵੀ
- by Gurpreet Singh
- February 11, 2025
- 0 Comments
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਬੈਠਕ ਜੋ ਕੱਲ੍ਹ ਹੋਣੀ ਸੀ, ਨੂੰ ਅੱਜ ਅਚਾਨਕ ਮੁਲਤਵੀ ਕਰ ਦਿੱਤਾ ਗਿਆ ਹੈ। ਕਮੇਟੀ ਦੀ ਪਲੇਠੀ ਮੀਟਿੰਗ ਵਿਚ ਫੈਸਲਾ ਲਿਆ ਗਿਆ ਸੀ ਕਿ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ 11
