ਪੰਜਾਬ ‘ਚ ਤਾਪਮਾਨ ‘ਚ ਆਈ ਗਿਰਾਵਟ, ਪਰਾਲੀ ਸਾੜਨ ਦੇ 138 ਨਵੇਂ ਮਾਮਲੇ
ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ ‘ਚ 1 ਡਿਗਰੀ ਅਤੇ ਚੰਡੀਗੜ੍ਹ ‘ਚ ਤਾਪਮਾਨ 2.2 ਡਿਗਰੀ ਘੱਟ ਗਿਆ। ਰਾਜਧਾਨੀ ਸਮੇਤ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਫਿਲਹਾਲ