ਬੀਐਸਐਫ ਨੇ ਵੱਡੀ ਕਾਮਯਾਬੀ ਕੀਤੀ ਹਾਸਲ! ਨਸ਼ਾਂ ਤਸਕਰਾਂ ਦੀ ਬਣਾਈ ਰੇਲ੍ਹ
ਬਿਉਰੋ ਰਿਪੋਰਟ – ਫਾਜ਼ਿਲਕਾ (Fazilka) ਵਿਚ ਬੀਐਸਐਫ (BSF) ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ 540 ਗਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਮੁਲਜ਼ਮਾਂ ਕੋਲੋਂ ਬੀ.ਐਸ.ਐਫ ਨੇ ਇਕ ਈ-ਮੋਬਾਈਲ ਅਤੇ ਅਮਰੀਕੀ ਡਾਲਰ ਵੀ ਬਰਾਮਦ ਕੀਤੇ ਹਨ। ਬੀ.ਐਸ.ਐਫ ਅਧਿਕਾਰੀਆਂ ਨੇ ਕਿਹਾ ਕਿ ਉਹ ਪਿੰਡ ਟਾਹਲੀਵਾਲਾ ਨੇੜੇ ਗਸ਼ਤ ਕਰ ਰਹੇ ਤਾਂ ਅਚਾਨਕ ਉਨ੍ਹਾਂ ਨੇ ਸੇਮਨਾਲੇ