ਪੰਜਾਬ ਵਿੱਚ 5 ਦਿਨ ਮੀਂਹ ਪੈਣ ਦੀ ਸੰਭਾਵਨਾ, ਕੱਲ੍ਹ ਤੋਂ ਮੌਸਮ ਬਦਲ ਜਾਵੇਗਾ
ਮੁਹਾਲੀ : ਮੌਸਮ ਵਿਭਾਗ ਨੇ ਅੱਜ ਸ਼ਨਿੱਚਰਵਾਰ ਤੋਂ ਅਗਲੇ 5 ਦਿਨਾਂ ਤੱਕ ਪੰਜਾਬ ਵਿੱਚ ਧੁੰਦ ਜਾਂ ਸੀਤ ਲਹਿਰ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ ਪਰ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਪੰਜਾਬ ਦੇ ਮੌਸਮ ‘ਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਜਿੱਥੇ ਇੱਕ ਪਾਸੇ ਪੰਜਾਬ ਵਿੱਚ ਮੀਂਹ
