India Punjab

ਲਾਰੈਂਸ ਦੇ ਜੇਲ੍ਹ ਇੰਟਰਵਿਊ ਨੂੰ ਲੈਕੇ ਹਾਈਕੋਰਟ ਦਾ ਵੱਡਾ ਐਕਸ਼ਨ! 4 ਅਫਸਰਾਂ ‘ਤੇ ਡਿੱਗੇਗੀ ਗਾਜ

ਬਿਉਰੋ ਰਿਪੋਰਟ – ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ (LAWRENCE BISHNOI INTERVIEW) ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਨੇ ਕਰੜਾ ਰੁੱਖ ਅਖਤਿਆਰ ਕਰ ਲਿਆ ਹੈ। ਹਾਈਕੋਰਟ ਵੱਲੋਂ ਗੈਂਗਸਟਰ ਦੇ ਇੰਟਰਵਿਊ ਨੂੰ ਲੈਕੇ ਪੁੱਛੇ ਗਏ ਸਵਾਲਾਂ ਦਾ ਜਵਾਬ ਪੰਜਾਬ ਸਰਕਾਰ ਨੇ ਜਵਾਬ ਦਾਖ਼ਲ ਕਰ ਦਿੱਤਾ ਹੈ। ਸਰਕਾਰ ਨੇ ਕਿਹਾ ਤਤਕਾਲੀ SSP, SP, DSP ਅਤੇ CIA ਇੰਚਾਰਜ ਨੂੰ

Read More
Punjab Religion

ਜਥੇ ਟੋਹੜਾ ਦੀ ਸ਼ਤਾਬਦੀ ਮੌਕੇ ਅਕਾਲੀ ਦਲ ਦੇ ਬਾਗ਼ੀ ਧੜੇ ਵੱਲੋਂ 5 ਵੱਡੇ ਐਲਾਨ! ਜਥੇਦਾਰਾਂ ਦੀ ਨਿਯੁਕਤੀ ਨੂੰ ਲੈ ਕੇ ਵੱਡਾ ਫੈਸਲਾ

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਮੰਗਲਵਾਰ 24 ਸਤੰਬਰ 2024 ਨੂੰ ਸਵਰਗੀ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਜਨਮ ਸ਼ਤਾਬਦੀ ਮੌਕੇ ਪਿੰਡ ਟੋਹੜਾ ਦੀ ਅਨਾਜ ਮੰਡੀ ਵਿੱਚ ਵੱਡਾ ਇਕੱਠਾ ਹੋਇਆ। ਇਸ ਮੌਕੇ ਅਸਲ ਵਿੱਚ ਦੋ ਇਕੱਠ ਕੀਤੇ ਗਏ, ਇੱਕ SGPC ਵੱਲੋਂ ਮੰਚ ਸਜਾਇਆ ਗਿਆ ਸੀ ਤੇ ਦੂਜਾ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਪ੍ਰੋਗਰਾਮ ਉਲੀਕਿਆ

Read More
Punjab

‘ਮੁਫ਼ਤ ਬਿਜਲੀ’ ਦੀ ਸਹੂਲਤ ਦਾ ਸਰਕਾਰ ਨੂੰ ਵੱਡਾ ਝਟਕਾ! ਖਪਤਕਾਰਾਂ ਨੇ ਇੱਕੋ ਘਰ ’ਚ ਲਵਾਏ ਦੋ-ਦੋ ਮੀਟਰ, ਕੁੱਲ ਗਿਣਤੀ ਜਾਣ ਉੱਡ ਜਾਣਗੇ ਹੋਸ਼

ਬਿਉਰੋ ਰਿਪੋਰਟ: ਪੰਜਾਬ ਸਰਕਾਰ ਵੱਲੋਂ ਜਨਤਾ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਦੀ ਸਹੂਲਤ ਦਾ ਸਰਕਾਰ ਨੂੰ ਵੱਡਾ ਖ਼ਾਮਿਆਜ਼ਾ ਭੁਗਤਣਾ ਪੈ ਸਕਦਾ ਹੈ। ਦਰਅਸਲ ਇਸ ਬਾਰੇ ਇੱਕ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ, ਜੋ ਹੈਰਾਨ ਕਰਨ ਵਾਲੀ ਹੈ ਤੇ ਜਿਸ ਨਾਲ ਬਿਜਲੀ ਵਿਭਾਗ ਨੂੰ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ। ਦਰਅਸਲ ਪੰਜਾਬੀ ਜ਼ੀਰੋ ਬਿੱਲ ਦਾ ਫਾਇਦਾ

Read More
India Punjab Religion

ਸੌਦਾ ਸਾਧ ਖ਼ਿਲਾਫ਼ ਹਾਈਕੋਰਟ ਪਹੁੰਚੀ SGPC! 2007 ਦੇ ਮਾਮਲੇ ’ਚ ਰਿਵੀਜ਼ਨ ਪਟੀਸ਼ਨ ਦਾਇਰ

ਬਿਉਰੋ ਰਿਪੋਰਟ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੇ 2007 ਦੇ ਮਾਮਲੇ ਨਾਲ ਸਬੰਧਿਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਨਾਲ ਜੁੜਿਆ ਹੋਇਆ ਹੈ। ਇਸ ਵਿੱਚ ਸੈਸ਼ਨ ਜੱਜ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ। ਹਾਈਕੋਰਟ

Read More
Punjab

ਵਜ਼ਾਰਤ ਤੋਂ ਬਾਅਦ ਹੁਣ ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ!

ਬਿਉਰ ਰਿਪੋਰਟ: ਪੰਜਾਬ ਮੰਤਰੀ ਮੰਡਲ ਦੇ ਫੇਰਬਦਲ ਤੋਂ ਬਾਅਦ ‘ਆਪ’ ਸਰਕਾਰ ਨੇ ਹੁਣ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਬਣਾਈ ਰੱਖਣ ਅਤੇ ਅਧਿਕਾਰੀਆਂ ਦੀ ਕੰਮ ਪ੍ਰਤੀ ਲਗਨ ਨੂੰ ਧਿਆਨ ਵਿੱਚ ਰੱਖਦਿਆਂ ਹੋਏ ਡੀਐੱਸਪੀ ਪੱਧਰ ਦੇ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਇਸ ਵਿੱਚ ਡੀਜੀਪੀ ਪੰਜਾਬ ਨੇ ਪੁਲਿਸ ਵਿਭਾਗ ਵਿੱਚ ਫੇਰਬਦਲ ਕਰ ਦਿੱਤਾ ਹੈ ਅਤੇ 143 ਡੀਐਸਪੀਜ਼ ਦੇ

Read More
India Punjab

SC ਨੇ ਪੰਜਾਬ ਦਾ NRI ਕੋਟਾ ਵਧਾਉਣ ਦੀ ਪਟੀਸ਼ਨ ਖਾਰਜ, ਅਦਾਲਤ ਨੇ ਸਿੱਖਿਆ ਪ੍ਰਣਾਲੀ ਨਾਲ ਕਿਹਾ ਧੋਖਾਧੜੀ

MBBS ‘ਚ NRI ਕੋਟੇ ਤਹਿਤ ਦਾਖ਼ਲਿਆਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦਰਅਸਲ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰਦਿਆਂ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਜਾਰੀ ਰੱਖਿਆ ਹੈ ਜਿਸ ਵਿੱਚ ਰਿਸ਼ਤੇਦਾਰਾਂ ਨੂੰ

Read More
Punjab

ਬੈਂਕ ‘ਚ ਪੈਸੇ ਰੱਖਣ ਵਾਲੇ ਸਾਵਧਾਨ! ਕਿਤੇ ਤੁਹਾਡੇ ਨਾਲ ਵੀ ਨਾ ਵਾਪਰ ਜਾਵੇ ਇਹ ਘਟਨਾ

ਜਲੰਧਰ – ਵਿਦੇਸ਼ ‘ਚ ਰਹਿਣ ਵਾਲੇ ਵਿਅਕਤੀ ਨੇ ਆਧੁਨਿਕ ਬੈਂਕਿੰਗ ਤਹਿਤ 1.37 ਕਰੋੜ ਦੀ ਠੱਗੀ ਮਾਰੀ ਹੈ। ਇਸ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਵੱਲੋਂ ਪੀੜਤ ਦੀ ਸ਼ਿਕਾਇਤ ਦੇ ਆਧਰ ਤੇ ਗੁਰਸੇਵਕ ਸਿੰਘ ਨਾਮ ਦੇ ਵਿਅਕਤੀ ‘ਤੇ ਮਾਮਲਾ ਦਰਜ ਕਰ ਲਿਆ ਹੈ। ਪ੍ਰਪਾਤ ਹੋਈ ਜਾਣਕਾਰੀ ਮੁਤਾਬਕ ਮੁਲਜ਼ਮ ਨੇ ਉਸ ਦੇ ਫੋਨ ਨੰਬਰ ਨੂੰ

Read More