Punjab

ਸੰਤ ਸੀਚੇਵਾਲ ਦੇ ਯਤਨਾਂ ਸਕਦਾ ਇਕ ਹੋਰ ਦੀ ਬਚੀ ਜ਼ਿੰਦਗੀ! ਪਰਤਿਆ ਵਾਪਸ

ਬਿਉਰੋ ਰਿਪੋਰਟ – ਰਾਜ ਸਭਾ ਸਾਂਸਦ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਦੇ ਯਤਨਾਂ ਸਕਦਾ ਇਕ ਹੋਰ ਵਿਅਕਤੀ ਦੀ ਵਿਦੇਸ਼ ਤੋਂ ਵਾਪਸੀ ਸੰਭਵ ਹੋਈ ਹੈ। ਅਮਰਜੀਤ ਗਿੱਲ ਨਾਮ ਦਾ ਵਿਅਕਤੀ ਪਿਛਲੇ 2 ਸਾਲਾਂ ਤੋਂ ਦੁਬਈ ਵਿਚ ਖੱਜਲ ਖੁਆਰ ਹੋ ਰਿਹਾ ਸੀ। ਉਸ ਨੇ ਦੱਸਿਆ ਕਿ ਉਸ ਨੂੰ ਕਾਫੀ ਤਸ਼ੱਦਦ ਦਾ ਵੀ ਸਾਹਮਣਾ ਕਰਨਾ

Read More
Punjab

ਮੁਹਾਲੀ ’ਚ ਭਿਆਨਕ ਸੜਕ ਹਾਦਸਾ! ਮਾਂ-ਪੁੱਤ ਦੀ ਮੌਤ, ਪਤੀ ਜ਼ਖਮੀ

ਬਿਉਰੋ ਰਿਪੋਰਟ: ਮੁਹਾਲੀ ਦੇ ਲਾਂਡਰਾ ਇਲਾਕੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਤ ਹੋ ਗਈ, ਜਦਕਿ ਪਤੀ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਮੁਲਜ਼ਮ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕਾਂ ਦੀ ਪਛਾਣ 28 ਸਾਲਾ ਪ੍ਰਭਜੋਤ ਕੌਰ

Read More
Punjab

ਮੈਡੀਕਲ ‘ਚ NRI ਕੋਟੇ ‘ਚ ਬਦਲਾਅ ਨੂੰ ਲੈਕੇ ਮਾਨ ਸਰਕਾਰ ਨੂੰ ਸੁਪ੍ਰੀਮ ਝਟਕਾ! ‘ਤਾਏ-ਚਾਚੇ ਦੇ ਨਾਂ ਤੇ ਧੋਖਾਧੜੀ ਨਹੀਂ ਚੱਲੇਗੀ’!

ਬਿਉਰੋ ਰਿਪੋਰਟ – ਸੁਪਰੀਮ ਕੋਰਟ (SUPREAM COURT) ਤੋਂ ਮਾਨ ਸਰਕਾਰ (MANN GOVT) ਨੂੰ ਵੱਡਾ ਝਟਕਾ ਲੱਗਿਆ ਹੈ। MBBS ਦੀਆਂ ਖਾਲੀ ਸੀਟਾਂ ‘ਤੇ NRI ਕੋਟੇ ਵਿੱਚ ਰਿਸ਼ਤੇਦਾਰਾਂ ਨੂੰ ਦਾਖਲਾ ਦੇਣ ਦੇ ਫੈਸਲੇ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਵੀ ਨੇ ਇਸ ਨੂੰ ਰੱਦ ਕੀਤਾ ਸੀ ਜਿਸ ਦੇ ਖਿਲਾਫ

Read More
India Khetibadi Manoranjan Punjab

ਕੰਗਨਾ ਦਾ ਕਿਸਾਨਾਂ ’ਤੇ ਮੁੜ ਤੋਂ ਵਿਵਾਦਿਤ ਬਿਆਨ! ‘ਕੰਗਨਾ ਹੁਣ PM ਮੋਦੀ ਤੋਂ ਵੱਡੀ!’ ‘ਅਸ਼ਾਂਤੀ ਫੈਲਾਉਣ ਦੀ ਸੁਪਾਰੀ ਲਈ ਹੈ!’

ਬਿਉਰੋ ਰਿਪੋਰਟ – ਅਦਾਕਾਰਾ ਅਤੇ ਮੰਡੀ ਤੋਂ ਬੀਜੇਪੀ ਦੀ ਐੱਮਪੀ ਕੰਗਨਾ ਰਣੌਤ (Kangna Ranaut) ਦਾ ਮੁੜ ਤੋਂ ਕਿਸਾਨਾਂ (Farmer) ’ਤੇ ਦਿੱਤੇ ਗਏ ਬਿਆਨ ’ਤੇ ਵਿਵਾਦ ਹੋ ਗਿਆ ਹੈ। ਕੰਗਨਾ ਨੇ ਮੰਗ ਕੀਤੀ ਹੈ ਕਿ 3 ਖੇਤੀ ਕਾਨੂੰਨ (3 Farmer Law Repealed) ਮੁੜ ਤੋਂ ਵਾਪਸ ਲਿਆਉਣੇ ਚਾਹੀਦੇ ਹਨ। ਸਿਰਫ਼ 2 ਸੂਬਿਆਂ ਦੇ ਕਿਸਾਨਾਂ ਨੇ ਹੀ ਇਤਰਾਜ਼

Read More
Punjab

ਪੰਜਾਬ ਦੇ ਇਸ ਸ਼ਹਿਰ ‘ਚ ਡੇਂਗੂ ਨੇ ਮਚਾਇਆ ਕਹਿਰ! ਲਗਾਤਾਰ ਆ ਰਹੇ ਮਾਮਲੇ

ਬਿਉਰੋ ਰਿਪੋਰਟ – ਮੋਹਾਲੀ (Mohali) ਵਿਚ ਡੇਂਗੂ (Dengu) ਲਗਾਤਾਰ ਆਪਣਾ ਕਹਿਰ ਵਰਾ ਰਿਹਾ ਹੈ। ਪੂਰੇ ਜ਼ਿਲ੍ਹੇ ਦੇ ਵਿਚ ਹੁਣ ਤੱਕ 200 ਤੋਂ ਵੱਧ ਲੋਕ ਡੇਂਗੂ ਤੋਂ ਪੀੜਤ ਹਨ, ਜੋ ਇਸ ਸਮੇ ਇਲਾਜ ਕਰਵਾ ਰਹੇ ਹਨ। ਦੱਸ ਦੇਈਏ ਕਿ ਹਰ ਉਮਰ ਦੇ ਲੋਕ ਡੇਂਗੂ ਤੋਂ ਪੀੜਤ ਹਨ। ਪਿਛਲੇ ਪੰਜ ਦਿਨਾਂ ਦੇ ਅੰਦਰ 44 ਨਵੇਂ ਮਰੀਜ਼ ਸਾਹਮਣੇ

Read More
Punjab

ਡਿਪ੍ਰੈਸ਼ਨ ਤੋਂ ਪੀੜਤ ਵਿਦਿਆਰਥਣ ਨੇ ਯੂਨੀਵਰਸਿਟੀ ਦੀ ਛੱਤ ਤੋਂ ਮਾਰੀ ਛਾਲ

ਜਗਰਾਉਂ ਸ਼ਹਿਰ ਦੇ ਪਿੰਡ ਚੌਂਕੀ ਮਾਨ ਨੇੜੇ ਸਿਟੀ ਯੂਨੀਵਰਸਿਟੀ ਵਿੱਚ ਪੜ੍ਹਦੀ ਵਿਦਿਆਰਥਣ ਨੇ ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਕਿਰਨਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਚੱਕ ਕੰਨੀਆਂ ਕਲਾਂ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਟੀ ਯੂਨੀਵਰਸਿਟੀ ਵਿੱਚ ਬੀਏ ਦੀ ਪੜ੍ਹਾਈ ਕਰ ਰਹੀ ਵਿਦਿਆਰਥਣ

Read More