Punjab

ਸਿੱਖਿਆ ਮੰਤਰੀ ਨੇ ਪੰਜਾਬ ਹਰਿਆਣਾ ਹਾਈਕੋਰਟ ਦੇ ਫੈਸਲੇ ਤੇ ਜਤਾਈ ਖੁਸ਼ੀ!

ਬਿਉਰੋ ਰਿਪੋਰਟ – ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਕਿਹਾ ਕਿ ਸਾਡੀ ਸਰਕਾਰ ਨੇ ਜੋ 1158 ਪ੍ਰਫੈਸਰਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿਚ ਅਪੀਲ ਕੀਤੀ ਹੈ, ਉਸ ਦੇ ਹੱਕ ਵਿਚ ਅਦਾਲਤ ਨੇ ਫੈਸਲਾ ਦੇ ਕੇ ਪੰਜਾਬ ਸਰਕਾਰ ਨੂੰ ਵੱਡੀ ਜਿੱਤ ਦਵਾਈ ਹੈ। ਇਸ

Read More
Punjab

ਮੁੱਖ ਮੰਤਰੀ ਨੇ ਆਪਣੇ OSD ਓਂਕਾਰ ਸਿੰਘ ਨੂੰ ਹਟਾਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਕਾਰਵਾਈ ਕਰਦਿਆਂ ਆਪਣੇ OSD ਓਂਕਾਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਜਾਣਕਾਰੀ ਅਨੁਸਾਰ ਓਂਕਾਰ ਸਿੰਘ ਪੰਜਾਬ ਮੰਡੀ ਬੋਰਡ ਵਿੱਚ ਕੰਟਰੈਕਟ’ਤੇ ਸੀ। ਇਸ ਤੋਂ ਪਹਿਲਾਂ ਭਗਵੰਤ ਮਨ ਦੇ OSD ਮਨਜੀਤ ਸਿੰਘ ਨੇ ਵੀ ਅਸਤੀਫਾ ਦਿੱਤਾ ਸੀ। OSD ਓਂਕਾਰ ਸਿੰਘ ਨੂੰ ਅਹੁਦੇ ਤੋਂ ਹਟਾਉਣ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ

Read More
Punjab

ਪਿਤਾ ਵੱਲੋਂ ਪੁੱਤ ਦਾ ਬੇਰਹਮੀ ਨਾਲ ਕਤਲ! ਚੰਗੀ ਚੀਜ਼ ਸਮਝਾਉਣ ‘ਤੇ ਮਿਲੀ ਮੌਤ ਦੀ ਸਜ਼ਾ!

ਬਿਉਰੋ ਰਿਪੋਰਟ – ਸੰਗਰੂਰ (SANGRUR) ਵਿੱਚ ਜਨਮ ਦੇਣ ਵਾਲੇ ਸਕੇ ਪਿਓ ਨੇ ਪੁੱਤਰ ਅਮਨਦੀਪ ਦਾ ਗੋਲੀਆਂ ਮਾਰ (FATHER KILLED SON) ਕੇ ਕਤਲ ਕਰ ਦਿੱਤਾ ਹੈ। ਸਿਰਫ਼ ਇੰਨਾਂ ਹੀ ਨਹੀਂ ਚੀਮਾ ਦੇ ਰਹਿਣ ਵਾਲੇ ਗੋਪਾਲ ਸਿੰਘ ਨੇ ਆਪਣੀ ਪਤਨੀ ਅਤੇ ਧੀ ਦੀ ਵੀ ਜਾਨ ਲੈਣ ਦੀ ਕੋਸ਼ਿਸ਼ ਕੀਤੀ ਪਰ ਉਹ ਬਚ ਗਏ। ਗੋਪਾਲ ਸਿੰਘ ਦੀ ਪਤਨੀ

Read More
Punjab

ਫਰੀਦਕੋਟ ‘ਚ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਆਗਮਨ ਪੁਰਬ!

ਬਿਉਰੋ ਰਿਪੋਰਟ – ਬਾਬਾ ਫਰੀਦ ਜੀ (Baba Farid Ji) ਦੇ ਦਰ ਅੱਗੇ ਹਰ ਕੋਈ ਨਤਮਸਤਕ ਹੁੰਦਾ ਹੈ। ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਫਰੀਦਕੋਟ (Faridkot) ਵਿਚ ਰੌਣਕਾਂ ਲੱਗੀਆਂ ਹਨ, ਜਿਸ ਦਾ ਅੱਜ ਆਖਰੀ ਦਿਨ ਹੈ। ਇਸ ਨੂੰ ਲੈ ਕੇ ਅੱਜ ਨਗਰ ਕੀਰਤਨ ਸਜਾਇਆ ਗਿਆ। ਦੱਸ ਦੇਈਏ ਕਿ ਅੱਜ

Read More
India Punjab Sports

ਕਪਤਾਨ ਹਰਮਨਪ੍ਰੀਤ ਸਭ ਤੋਂ ਵਧੀਆ ਖਿਡਾਰੀ ਵਜੋਂ ਨਾਮਜ਼ਦ

ਚੰਡੀਗੜ੍ਹ : ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਅੱਜ ਐੱਫਆਈਐੱਚ ਸਾਲ ਦੇ ਸਰਵੋਤਮ ਖਿਡਾਰੀ ਦੇ ਐਵਾਰਡ ਲਈ ਨਾਮਜ਼ਦ ਕੀਤਾ ਗਿਆ ਹੈ। ਡਰੈਗ ਫਲਿੱਕਰ ਹਰਮਨਪ੍ਰੀਤ (28) ਨੇ ਪੈਰਿਸ ਓਲੰਪਿਕ ਵਿੱਚ ਅੱਠ ਮੈਚਾਂ ’ਚ ਦਸ ਗੋਲ ਕੀਤੇ ਸੀ। ਉਹ 2020 ਅਤੇ 2022 ਵਿੱਚ ਲਗਾਤਾਰ ਦੋ ਵਾਰ ਐਵਾਰਡ

Read More