3 ਸਾਲ ਬਾਅਦ 1158 ਸਹਾਇਕ ਪ੍ਰੋਫੈਸਰਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ ! ਬਲਵਿੰਦਰ ਕੌਰ ਨੇ ਗਵਾਈ ਸੀ ਜਾਨ
2021 ਵਿੱਚ 1178 ਭਰਤੀਆਂ ਦਾ ਮਾਮਲਾ ਹਾਈ ਕੋਰਟ ਵਿੱਚ ਪਹੁੰਚਿਆ ਸੀ
2021 ਵਿੱਚ 1178 ਭਰਤੀਆਂ ਦਾ ਮਾਮਲਾ ਹਾਈ ਕੋਰਟ ਵਿੱਚ ਪਹੁੰਚਿਆ ਸੀ
ਬਠਿੰਡਾ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਵਾਅਦਾ ਪੁਗਾਉਂਦਿਆਂ ਅਤੇ ਦਿੱਲੀ ਮਾਡਲ ਲਾਗੂ ਕਰਦਿਆਂ ਆਜ਼ਾਦੀ ਦਿਵਸ ਉੱਤੇ 75 ਮੁਹੱਲਾ ਕਲੀਨਿਕਾਂ ਦੇ ਮਰੀਜ਼ਾਂ ਦੇ ਲਈ ਦਰਵਾਜ਼ੇ ਖੋਲ੍ਹ ਦਿੱਤੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੋਰ 30 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਹੈ। ਹੁਣ ਤੱਕ ਸੂਬੇ ਵਿੱਚ ਕੁੱਲ 842 ਆਮ
ਨਵਜੋਤ ਸਿੰਘ ਸਿੱਧੂ ਤਾਜ਼ਾ ਖਬਰ -2 ਵਿੱਚ ਨਜ਼ਰ ਆਉਣਗੇ
ਰੋਪੜ : ਸੂਬੇ ਵਿੱਚ ਸੜਕ ਹਾਦਸੇ ਲਗਾਤਾਰ ਵੱਧਦੇ ਜਾ ਰਹੇ ਹਨ। ਆਏ ਦਿਨ ਸੜਕ ਹਾਦਸਿਆਂ ਦੌਰਾਨ ਕਈ ਲੋਕ ਆਪਣੀ ਜਾਨ ਗਵਾ ਲੈਂਦੇ ਹਨ। ਅਜਿਹਾ ਇੱਕ ਮਾਮਲਾ ਰੋਪੜ ਤੋਂ ਸਾਹਮਣੇ ਆਇਆ ਹੈ ਜਿੱਥੇ ਸਕੂਲ ਲਈ ਜਾ ਰਿਹਾ ਆਟੋ ਪਲਟ ਗਿਆ, ਜਿਸ ਵਿੱਚ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ। ਇੱਕ ਆਟੋ ਵਿੱਚ ਨਿੱਜੀ ਸਕੂਲ ਲਈ ਜਾ ਰਹੇ ਬੱਚਿਆਂ
ਮੁਹਾਲੀ : ਖੇਤਾਂ ਵਿੱਚ ਪਰਾਲੀ ਸਾੜਨ (Stubble Burning) ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਲਾਲ ਐਂਟਰੀਆਂ (ਰੈੱਡ ਐਂਟਰੀਜ਼) ਦਰਜ ਕੀਤੀਆਂ ਜਾਣਗੀਆਂ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਦੇ ਹਥਿਆਰਾਂ ਦੇ ਨਵੇਂ ਲਾਇਸੈਂਸ ਨਹੀਂ ਬਣਾਏ ਜਾਣਗੇ ਤੇ ਨਾ ਹੀ ਪੁਰਾਣੇ ਨਵਿਆਏ ਜਾਣਗੇ। ਹਥਿਆਰਾਂ ਦੇ ਲਾਇਸੈਂਸਾਂ ਨੂੰ ਪਿੰਡਾਂ ਵਿੱਚ ਵੱਕਾਰ ਦਾ ਸਵਾਲ ਮੰਨਿਆ ਜਾਂਦਾ ਹੈ। ਆਗਾਮੀ ਪੰਚਾਇਤੀ ਚੋਣਾਂ
ਜਲੰਧਰ ਪੱਛਮੀ ਹਲਕੇ ਤੋਂ ਉਪ ਚੋਣ ਜਿੱਤਣ ਵਾਲੇ ‘ਆਪ’ ਵਿਧਾਇਕ ਮਹਿੰਦਰ ਭਗਤ ਨੂੰ ਅੱਜ ਮੰਤਰੀ ਬਣਾਇਆ ਜਾਵੇਗਾ। ਉਨ੍ਹਾਂ ਨੂੰ ਖੇਡ ਮੰਤਰੀ ਬਣਾਉਣ ਦੀ ਚਰਚਾ ਹੈ। ਇਸ ਦੇ ਨਾਲ ਹੀ ਜਲੰਧਰ ਦੇ ਕਰਤਾਰਪੁਰ ਤੋਂ ‘ਆਪ’ ਵਿਧਾਇਕ ਬਲਕਾਰ ਸਿੰਘ ਨੇ ਕੱਲ੍ਹ ਹੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ‘ਆਪ’ ਨੇ ਜਲੰਧਰ ਸ਼ਹਿਰ ਦੇ ਕੇਂਦਰ ਖੇਤਰ
ਪਟਿਆਲਾ : ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਲਾਅ ਦੇ ਵਿਦਿਆਰਥਣਾਂ ਨੇ ਉਪ ਕੁਲਪਤੀ ਦੇ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾl ਲਾਅ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨੇ ਦੋਸ਼ ਲਗਾਇਆ ਕਿ ਉਪ ਕੁਲਪਤੀ ਜੈ ਸ਼ੰਕਰ ਸਿੰਘ ਬਿਨਾਂ ਦੱਸਿਆ ਉਹਨਾਂ ਦੇ ਹੋਸਟਲ ਵਿੱਚ ਦਾਖਲ ਹੋ ਗਿਆ ਅਤੇ ਉਹਨਾਂ ਨੂੰ ਮਾੜਾ ਚੰਗਾ ਬੋਲਣ ਲੱਗਾ। ਜਿਸ ਤੋਂ ਬਾਅਦ ਵਿਦਿਆਰਥੀਆਂਏ ਵੱਲੋਂ ਗਰਲਜ਼ ਹੋਸਟਲ ਅਤੇ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਹੁਣ ਮੱਠੀ ਪੈ ਗਈ ਹੈ। ਸੂਬੇ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਅੱਜ (ਸੋਮਵਾਰ) ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਨਾਲੋਂ 1.6 ਡਿਗਰੀ ਜ਼ਿਆਦਾ ਹੈ। ਸੂਬੇ ਵਿੱਚ ਸਭ ਤੋਂ