Punjab

10 ਫਰਵਰੀ ਨੂੰ 2 ਵੱਡੇ ਫੈਸਲਿਆਂ ਲਈ SGPC ਨੇ ਸੱਦ ਲਈ ਅਹਿਮ ਮੀਟਿੰਗ !

ਬਿਉਰੋ ਰਿਪੋਰਟ – 11 ਫਰਵਰੀ ਨੂੰ ਅਕਾਲੀ ਦਲ ਵਿੱਚ ਭਰਤੀ ਮੁਹਿੰਮ ਦੀ ਨਿਗਰਾਨੀ ਲਈ ਬਣੀ 7 ਮੈਂਬਰੀ ਕਮੇਟੀ ਦੀ ਦੂਜੀ ਅਹਿਮ ਮੀਟਿੰਗ ਹੋਣੀ ਹੈ। ਪਰ ਇਸ ਤੋਂ ਪਹਿਲਾਂ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ 10 ਫਰਵਰੀ ਨੂੰ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਸੱਦ ਲਈ ਹੈ । ਦੱਸਿਆ ਗਿਆ ਹੈ ਕਿ ਅੰਤ੍ਰਿੰਗ ਕਮੇਟੀ ਦੀ ਮੀਟਿੰਗ

Read More
Punjab

ਪੰਜਾਬ ਪਾਵਰਕਾਮ ਨੂੰ ਮਿਲਿਆ ਨਵਾਂ ਸੀਐਮਡੀ

ਬਿਉਰੋ ਰਿਪੋਰਟ – ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀਐਮਡੀ ਦੇ ਅਹੁਦੇ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਬਦਲਾਅ ਕੀਤਾ ਹੈ, ਜਿਸ ਵਿੱਚ ਇਹ ਜ਼ਿੰਮੇਵਾਰੀ 1996 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਅਜੋਏ ਕੁਮਾਰ ਸਿਨਹਾ ਨੂੰ ਸੌਂਪੀ ਗਈ ਹੈ। ਅਜੋਏ ਸਿਨਹਾ ਇਸ ਸਮੇਂ ਪੰਜਾਬ ਸਰਕਾਰ ਦੇ ਊਰਜਾ ਸਕੱਤਰ ਵਜੋਂ ਸੇਵਾ ਨਿਭਾ ਰਹੇ ਹਨ ਅਤੇ ਹੁਣ ਉਨ੍ਹਾਂ

Read More
Punjab

ਕੀ ਫੌਜਾ ਸਿੰਘ ਸਰਾਰੀ ਨੇ ਸਰਕਾਰੀ ਅਧਿਕਾਰੀ ਦੀ ਕੁਰਸੀ ਤੇ ਕੀਤਾ ਕਬਜ਼ਾ?

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਐਕਸ ‘ਤੇ ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ ਦੀ ਇਕ ਫੋਟੋ ਸਾਂਝੀ ਕੀਤੀ ਹੈ। ਇਸ ਵਿਚ ਉਹ ਇਕ ਕੁਰਸੀ ‘ਤੇ ਬੈਠੇ ਹਨ। ਅਕਾਲੀ ਦਲ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਫੌਜਾ ਸਿੰਘ ਸਰਾਰੀ ਐਸਡੀਐਮ ਦੀ ਕੁਰਸੀ ‘ਤੇ ਬੈਠੇ ਹਨ। ਅਕਾਲੀ ਦਲ ਨੇ ਆਪਣੇ ਐਕਸ ਅਕਾਉਂਟ ‘ਤੇ

Read More
Punjab

ਆਮ ਆਦਮੀ ਪਾਰਟੀ ਨੇ ਅਮਰੀਕੀ ਜਹਾਜ਼ ਨੂੰ ਅੰਮ੍ਰਿਤਸਰ ‘ਚ ਉਤਾਰਨ ਤੇ ਚੁੱਕੇ ਸਵਾਲ

ਬਿਉਰੋ ਰਿਪੋਰਟ – ਅਮਰੀਕਾ ਤੋਂ ਡਿਪੋਰਟ ਕੀਤੇ 104 ਭਾਰਤੀਆਂ ਵਿਚੋਂ ਪੰਜਾਬੀਆਂ ਨਾਲੋਂ ਹਰਿਆਣਾ ਗੁਜਰਾਤ ਦੇ ਲੋਕਾਂ ਦੀ ਗਿਣਤੀ ਜ਼ਿਆਦਾ ਸੀ ਪਰ ਇਸ ਦੇ ਬਾਵਜਦੂ ਅਮਰੀਕੀ ਜਹਾਜ ਨੂੰ ਅੰਮ੍ਰਿਤਸਰ ਕਿਉਂ ਉਤਾਰਿਆ ਗਿਆ, ਇਸ ਨੂੰ ਲੈ ਕੇ ਹੁਣ ਸਵਾਲ ਉੱਠ ਰਹੇ ਹਨ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹੁਣ ਕੇਂਦਰ ਸਰਕਾਰ ਤੇ ਸਵਾਲ ਚੁੱਕਣੇ ਸ਼ੁਰੂ ਕਰ

Read More
Punjab

ਜਗਰਾਉਂ ‘ਚ ਬਾਇਓ ਗੈਸ ਫੈਕਟਰੀ ਦਾ ਵਿਰੋਧ, ਪੁਲਿਸ ਅਤੇ ਪਿੰਡ ਵਾਸੀਆਂ ਵਿਚਕਾਰ ਤਣਾਅ, ਕਿਸਾਨ ਆਗੂ ਹਿਰਾਸਤ ‘ਚ

ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਵਿਖੇ ਬਾਇਓਗੈਸ ਫੈਕਟਰੀਆਂ ਵਿਰੁੱਧ ਧਰਨਾ ਹਟਾਉਣ ਨੂੰ ਲੈ ਕੇ ਪੁਲਿਸ ਅਤੇ ਪਿੰਡ ਵਾਸੀਆਂ ਵਿਚਕਾਰ ਤਣਾਅਪੂਰਨ ਸਥਿਤੀ ਪੈਦਾ ਹੋ ਗਈ। ਪੁਲਿਸ ਨੇ ਸਵੇਰੇ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਪਹਿਲਾਂ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਅਤੇ ਫਿਰ ਪਿੰਡ ਭੂਦੜੀ ਅਤੇ ਅਖਾੜਾ ਨੂੰ ਪੁਲਿਸ ਕੈਂਪ ਵਿੱਚ ਬਦਲ ਦਿੱਤਾ। ਸਰਕਾਰ ਖਿਲਾਫ਼ ਨਾਅਰੇਬਾਜ਼ੀ ਲਾਠੀਚਾਰਜ

Read More
India Punjab

ਡਿਪੋਰਟ ਦੇ ਮਾਮਲੇ ‘ਤੇ ਸੰਸਦ ‘ਚ ਹੰਗਾਮਾ: ਵਿਰੋਧੀ ਧਿਰ ਨੇ ਸਦਨ ਦੇ ਬਾਹਰ ਹੱਥਕੜੀਆਂ ਲਗਾ ਕੇ ਕੀਤਾ ਵਿਰੋਧ ਪ੍ਰਦਰਸ਼ਨ

ਬਜਟ ਸੈਸ਼ਨ ਦੇ ਪੰਜਵੇਂ ਦਿਨ ਅਮਰੀਕਾ ਤੋਂ ਭਾਰਤੀਆਂ ਨੂੰ ਦੇਸ਼ ਨਿਕਾਲਾ ਦੇਣ ਦੇ ਮੁੱਦੇ ‘ਤੇ ਸੰਸਦ ਵਿੱਚ ਹੰਗਾਮਾ ਹੋਇਆ। ਜਿਵੇਂ ਹੀ ਸਵੇਰੇ 11 ਵਜੇ ਕਾਰਵਾਈ ਸ਼ੁਰੂ ਹੋਈ, ਵਿਰੋਧੀ ਧਿਰ ਨੇ ਇਸ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ‘ਸ਼ਰਮ ਕਰੋ ਸਰਕਾਰ’ ਦੇ ਨਾਅਰੇ ਲਗਾਏ। ਲੋਕ ਸਭਾ ਸਪੀਕਰ ਓਮ ਬਿਰਲਾ ਨੇ

Read More