ਡੱਲੇਵਾਲ ਦਾ ਮਰਨ ਵਰਤ ਜਾਰੀ! ਅੱਜ ਹੋਵੇਗਾ ਅਗਲੀ ਰਣਨੀਤੀ ਦਾ ਐਲਾਨ
ਬਿਉਰੋ ਰਿਪੋਰਟ -ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ (Jagjeet Singh Dallewal) ਦਾ ਮਰਨ ਵਰਤ ਅੱਜ 6ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਬੀਤੇ ਦਿਨ ਡੱਲੇਵਾਲ ਵੱਲੋਂ ਮਰਨ ਵਰਤ ‘ਤੇ ਬੈਠੇ ਸੁਖਜੀਤ ਸਿੰਘ ਹਰਦੋਝੰਡੇ ਦਾ ਮਰਨ ਵਰਤ ਤੁੜਵਾਇਆ ਗਿਆ ਸੀ। ਦੱਸ ਦੇਈਏ ਕਿ ਕਿਸਾਨਾਂ ਵੱਲੋਂ ਅਗਲੀ ਰਣਨੀਤੀ ਦਾ ਐਲਾਨ ਅੱਜ ਪ੍ਰੈਸ ਕਾਨਫਰੰਸ ਕਰਕੇ ਦਿੱਤਾ ਜਾਵੇਗਾ ਅਤੇ ਕਿਸਾਨਾਂ
