ਹਾਈ ਕੋਰਟ ਨੇ ਅੰਮ੍ਰਿਤਪਾਲ ਵਿਰੁੱਧ ਦਰਜ ਸਾਰੀਆਂ ਐਫਆਈਆਰ ਮੰਗੀਆਂ: 17 ਫਰਵਰੀ ਤੱਕ ਰਿਪੋਰਟ ਪੇਸ਼ ਕਰਨ ਦੇ ਹੁਕਮ
- by Gurpreet Singh
- February 2, 2025
- 0 Comments
ਪੰਜਾਬ-ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਦਰਜ ਸਾਰੀਆਂ ਐਫਆਈਆਰਜ਼ ਦੇ ਪੂਰੇ ਵੇਰਵੇ ਮੰਗੇ ਹਨ। ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀ ਰਾਸ਼ਟਰੀ ਸੁਰੱਖਿਆ ਐਕਟ (NSA) ਦੇ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਹਾਈ ਕੋਰਟ ਨੇ ਅੰਮ੍ਰਿਤਸਰ ਅਤੇ ਮੋਗਾ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ
ਕੇਂਦਰੀ ਬਜਟ 2025 ਨੂੰ ਲੈ ਕੇ ਸਰਵਣ ਸਿੰਧ ਪੰਧੇਰ ਦਾ ਬਿਆਨ, ‘ਬਜਟ ‘ਚ ਕਿਸਾਨਾਂ ਦੇ ਹੱਥ ਖਾਲੀ’
- by Gurpreet Singh
- February 2, 2025
- 0 Comments
ਲੰਘੇ ਕੱਲ੍ਹ ਕੇਂਦਰ ਸਰਕਾਰ ਵੱਲੋਂ ਬਜਟ ਪੇਸ਼ ਕੀਤਾ ਗਿਆ। ਕੇਂਦਰੀ ਬਜਟ 2025-26 ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾਕਿ ਕੇਂਦਰ ਸਰਕਾਰ ਤੋਂ ਕਿਸਾਨਾਂ ਬੜੀਆਂ ਆਸਾਂ ਸੀ ਕੇ ਭਾਜਪਾ ਸਰਕਾਰ ਕਿਸਾਨਾਂ ਦੀ ਬਾਂਹ ਫੜੇਗੀ। ਪਰ ਇਹ ਨਿਰਾਸ਼ ਜਨਕ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕਰਦਿਆਂ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ
ਜਗਜੀਤ ਸਿੰਘ ਡੱਲੇਵਾਲ ਦੇ ਕੰਨਾਂ ‘ਚ ਦਰਦ: ਭੁੱਖ ਹੜਤਾਲ 69ਵੇਂ ਦਿਨ ਵਿੱਚ ਦਾਖਲ
- by Gurpreet Singh
- February 2, 2025
- 0 Comments
ਪੰਜਾਬ ਅਤੇ ਹਰਿਆਣਾ ਦੇ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 69 ਦਿਨਾਂ ਵਿੱਚ ਦਾਖਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਪਹਿਲਾਂ ਉਨ੍ਹਾਂ ਨੂੰ ਬੁਖਾਰ ਸੀ, ਹੁਣ ਉਨ੍ਹਾਂ ਦੇ ਕੰਨਾਂ ਵਿੱਚ ਦਰਦ ਹੋ ਰਿਹਾ ਹੈ। ਜਦੋਂ ਕਿ ਡਾਕਟਰਾਂ ਦੀ ਇੱਕ ਟੀਮ ਉਸਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ। ਦੂਜੇ
ਪੰਜਾਬ-ਹਰਿਆਣਾ ‘ਚ ਜ਼ਮੀਨ ਪ੍ਰਾਪਤ ਕਰੇਗਾ ਰੇਲਵੇ: ਦਿੱਲੀ-ਜੰਮੂ ਰੂਟ ਲਈ ਵਿਛਾਈ ਜਾਵੇਗੀ ਨਵੀਂ ਰੇਲਵੇ ਲਾਈਨ
- by Gurpreet Singh
- February 2, 2025
- 0 Comments
ਪੰਜਾਬ ਅਤੇ ਹਰਿਆਣਾ ਵਿੱਚ ਨਵੀਆਂ ਰੇਲਵੇ ਲਾਈਨਾਂ ਵਿਛਾਉਣ ਲਈ ਜ਼ਮੀਨ ਪ੍ਰਾਪਤੀ ਸ਼ੁਰੂ ਹੋਵੇਗੀ। ਇਹ ਰੇਲਵੇ ਲਾਈਨ ਦਿੱਲੀ ਤੋਂ ਜੰਮੂ ਤੱਕ ਲਗਭਗ 600 ਕਿਲੋਮੀਟਰ ਦੀ ਦੂਰੀ ‘ਤੇ ਫੈਲੀ ਹੋਵੇਗੀ। ਇਸ ‘ਤੇ ਕੰਮ ਕਰ ਰਹੀ ਕੰਪਨੀ ਨੇ ਸਰਵੇਖਣ ਨਾਲ ਸਬੰਧਤ FSL ਯਾਨੀ ਅਲਾਈਨਮੈਂਟ ਰਿਪੋਰਟ ਅੰਬਾਲਾ ਡਿਵੀਜ਼ਨਲ ਰੇਲਵੇ ਮੈਨੇਜਰ ਨੂੰ ਸੌਂਪ ਦਿੱਤੀ ਹੈ। ਨਵੀਂ ਰੇਲਵੇ ਲਾਈਨ ਹਰਿਆਣਾ ਅਤੇ
ਸੰਘਣੀ ਧੁੰਦ ਤੇ ਸੀਤ ਲਹਿਰ ਨੇ ਛੇੜੀ ਕੰਬਣੀ, ਸੰਘਣੀ ਧੁੰਦ ਦੀ ਚੇਤਾਵਨੀ
- by Gurpreet Singh
- February 2, 2025
- 0 Comments
ਪੰਜਾਬ ਵਿੱਚ ਅੱਜ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਸ਼ਨੀਵਾਰ ਰਾਤ ਤੋਂ ਹੀ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਉਣੀ ਸ਼ੁਰੂ ਹੋ ਗਈ ਸੀ। ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਸੀ, ਪਰ ਸੋਮਵਾਰ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਸ਼ਨੀਵਾਰ ਸਵੇਰੇ
ਜਿੰਮ ਕੋਚ ਦਾ ਬੇਰਹਮੀ ਨਾਲ ਕਤਲ ! ਤਾਬੜ ਤੋੜ ਗੋਲੀਆਂ ਚਲਾਇਆ,ਫਿਰ ਕੀਤੀ ਇੱਕ ਹੋਰ ਹੈਵਾਨੀਅਤ
- by Preet Kaur
- February 1, 2025
- 0 Comments
ਬਿਉਰੋ ਰਿਪੋਰਟ – ਪੰਜਾਬ ਦੇ ਕਾਨੂੰਨੀ ਹਾਲਤ ‘ਤੇ ਮੁੜ ਤੋਂ ਸਵਾਲ ਉੱਠੇ ਹਨ,ਖਰੜ ਵਿੱਚ ਵੱਡੀ ਵਾਰਦਾਤ ਵਾਪਰੀ ਹੈ । ਖਰੜ ਦੇ ਸਿਵਜੋਤ ਇਨਕਲੇਵ ਵਿੱਚ 31 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ । ਹੱਦ ਤਾਂ ਹੋ ਗਈ ਜਦੋਂ ਪਹਿਲਾਂ ਮੁਲਜ਼ਮਾਂ ਨੇ ਨੌਜਵਾਨ ‘ਤੇ ਗੋਲੀਆਂ ਚਲਾਇਆ ਫਿਰ ਤਲਵਾਰ ਨਾਲ ਨੌਜਵਾਨ ਦਾ ਬੇਰਹਮੀ ਨਾਲ
ਦਿੱਲੀ ਵਿਧਾਨਸਭਾ ਚੋਣਾਂ ਲਈ ਵੋਟਿੰਗ ਤੋਂ ਪਹਿਲਾਂ ਕੇਜਰੀਵਾਲ ਨੂੰ ਡਬਲ ਝਟਕਾ ! ਵੱਡੇ ਨੁਕਸਾਨ ਵੱਲ ਇਸ਼ਾਰਾ
- by Preet Kaur
- February 1, 2025
- 0 Comments
ਬਿਉਰੋ ਰਿਪੋਰਟ – 48 ਘੰਟਿਆਂ ਵਿੱਚ ਆਮ ਆਦਮੀ ਪਾਰਟੀ ਨੂੰ ਡਬਲ ਝਟਕਾ ਲੱਗਿਆ ਹੈ,ਦਿੱਲੀ ਦੇ ਜਿੰਨਾਂ 8 ਵਿਧਾਇਕਾਂ ਨੇ ਬੀਤੇ ਦਿਨ ਪਾਰਟੀ ਛੱਡੀ ਸੀ ਉਨ੍ਹਾਂ ਨੇ ਸ਼ਨੀਵਾਰ ਨੂੰ ਬੀਜੇਪੀ ਜੁਆਇਨ ਕਰ ਲਈ ਹੈ । 1 ਦਿਨ ਪਹਿਲਾਂ ਹੀ ਇੰਨਾਂ ਵਿਧਾਇਕਾਂ ਨੇ ਟਿਕਟ ਨਾ ਮਿਲਣ ਅਤੇ ਭ੍ਰਿਸ਼ਟਾਚਾਰ ਨੂੰ ਮੁੱਦਾ ਬਣਾਇਆ ਸੀ । 5 ਫਰਵਰੀ ਨੂੰ ਵੋਟਿੰਗ
ਕੇਂਦਰੀ ਬਜਟ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਿਹਾ : ਅਕਾਲੀ ਦਲ
- by Gurpreet Singh
- February 1, 2025
- 0 Comments
ਕੇਂਦਰ ਸਰਕਾਰ ਵੱਲੋਂ ਅੱਜ ਪੇਸ਼ ਕੀਤੇ ਗਏ ਕੇਂਦਰੀ ਬਜਟ ਨੂੰ ਲੈ ਕੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨਾ ਖੁਸ਼ ਨਜ਼ਰ ਆ ਰਹੀਆਂ ਰਹੀਆਂ ਹਨ। ਸਿਆਸੀ ਆਗੂਆਂ ਦਾ ਕਹਿਣਾ ਹੈ ਕ੍ ਕੇਂਦਰ ਸਰਕਾਰ ਨੇ ਪੰਜਾਬ ਦੇ ਨਾਲ ਇੱਕ ਵਾਰ ਫਿਰ ਤੋਂ ਮਤਰਾਏ ਮਾਂ ਵਾਲਾ ਸਲੂਕ ਕੀਤਾ ਹੈ। ਇਸੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕੇਂਦਰੀ
ਵਿਰੋਧੀ ਧਿਰਾਂ ਨੇ ਕੇਂਦਰ ਸਰਕਾਰ ਦੇ ਬਜਟ ‘ਚ ਗਿਣਾਈਆ ਖਾਮੀਆਂ
- by Gurpreet Singh
- February 1, 2025
- 0 Comments
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸ਼ਨਿੱਚਰਵਾਰ ਨੂੰ ਆਪਣਾ ਲਗਾਤਾਰ 8ਵਾਂ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਵੱਲੋਂ ਵਿੱਤੀ ਸਾਲ 2025-26 ਲਈ ਕੇਂਦਰੀ ਬਜਟ ਪੇਸ਼ ਕੀਤਾ ਹੈ। ਇਸੇ ਦੌਰਾਨ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਹਰਸਿਮਰਤ ਕੌਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਰਾਜਾਂ ਦੇ ਨਾਮ
