ਪੰਜਾਬ ’ਚ ਰਜਿਸਟਰੀ ਤੋਂ NOC ਦੀ ਸ਼ਰਤ ਖ਼ਤਮ! ਹਜ਼ਾਰਾਂ ਕਲੋਨੀਆਂ ਨੂੰ ਮਿਲੇਗਾ ਲਾਭ
ਬਿਉਰੋ ਰਿਪੋਰਟ: ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿੱਚ ਰਜਿਸਟਰੀ ਤੋਂ NOC ਦੀ ਸ਼ਰਤ ਖ਼ਤਮ ਕਰਨ ਦੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਕੱਚੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮਿਲ ਸਕਣਗੀਆਂ। ਇੰਨਾ ਹੀ ਨਹੀਂ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਗੈਰ-ਕਾਨੂੰਨੀ ਕਾਲੋਨੀਆਂ ਬਣਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿੱਥੇ