Punjab

CM ਮਾਨ ਦੀ ਜਾਨ ਨੂੰ ਅੰਮ੍ਰਿਤਪਾਲ ਦੇ ਸਾਥੀਆਂ ਤੋਂ ਖ਼ਤਰਾ, ਸਰਕਾਰ ਨੇ ਹਾਈਕੋਰਟ ‘ਚ ਜਵਾਬ ਕੀਤਾ ਦਾਖਲ

Punjab Government : ਪੰਜਾਬ ਸਰਕਾਰ ਨੇ ਕਰੀਬ ਡੇਢ ਸਾਲ ਤੋਂ ਡਿਬਰੂਗੜ੍ਹ ਜੇਲ ‘ਚ ਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ‘ਤੇ ਮੁੜ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਲਗਾਉਣ ਸਬੰਧੀ ਅਦਾਲਤ ‘ਚ ਜਵਾਬ ਦਾਇਰ ਕੀਤਾ ਹੈ। ਇਸ ਵਿੱਚ ਸਰਕਾਰ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਮੁਲਜ਼ਮ ਸੂਬੇ ਦੀ ਕਾਨੂੰਨ ਵਿਵਸਥਾ ਲਈ ਗੰਭੀਰ ਖਤਰਾ

Read More
Punjab

ਪੰਜਾਬ-ਚੰਡੀਗੜ੍ਹ ‘ਚ ਅਗਲੇ 2 ਦਿਨਾਂ ਤੱਕ ਮੌਸਮ ਰਹੇਗਾ ਸਾਫ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਅਗਲੇ 2 ਦਿਨਾਂ ਤੱਕ ਮੌਸਮ ਸਾਫ ਰਹੇਗਾ, ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਹਾਲਾਂਕਿ ਮੀਂਹ ਨਾ ਪੈਣ ਕਾਰਨ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਤਾਪਮਾਨ ਵਿੱਚ 0.5 ਡਿਗਰੀ ਦਾ ਵਾਧਾ ਹੋਇਆ ਹੈ। ਸੂਬੇ ‘ਚ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਭਾਖੜਾ

Read More
Punjab

ਖੇੜੀ ਜੱਟਾਂ ਵਾਲੇ ਬਾਬੇ ਦੇ ਮਿਲਿਆ ਰਿਮਾਂਡ! ਅਦਾਲਤ ‘ਚ ਪੱਖ ਰੱਖ ਨਕਾਰੇ ਇਲਜ਼ਾਮ

ਬਿਊਰੋ ਰਿਪੋਰਟ – ਬਾਬਾ ਗੁਰਵਿੰਦਰ ਸਿੰਘ ਖੇੜੀ ਜੱਟਾਂ (Baba Gurwinder Singh Kehri Jatta) ਵਾਲੇ ਦੀਆਂ ਮੁਸ਼ਕਿਲਾਂ ਵਧਦੀਆਂ ਹੀ ਜਾ ਰਹੀਆਂ ਹਨ। ਫਤਿਹਗੜ੍ਹ ਪੁਲਿਸ ਨੇ ਉਸ ਨੂੰ ਦੁਬਾਰਾ ਪ੍ਰੋਡਕਸ਼ਨ ਵਾਰੰਟ ‘ਤੇ ਨਾਭਾ ਜੇਲ੍ਹ ਤੋਂ ਲੈ ਕੇ ਆਈ ਹੈ। ਇਸ ਤੋਂ ਬਾਅਦ ਗੁਰਵਿੰਦਰ ਸਿੰਘ ਦਾ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਉਸ ਦਾ ਇਹ ਰਿਮਾਂਡ

Read More
Punjab

ਪਿਤਾ ਪਾਣੀ ਵਾਲੀ ਟੈਂਕੀ ‘ਤੇ ਚੜ੍ਹਿਆ! ਛਾਲ ਮਾਰਨ ਦੀ ਦਿੱਤੀ ਚੇਤਾਵਨੀ

ਬਿਊਰੋ ਰਿਪੋਰਟ – ਜਲਾਲਬਾਦ (Jalalabad) ਦੇ ਪਿੰਡ ਮੋਹਕਮ ਅਰਾਈਆਂ ਵਿੱਚ ਇਕ ਪਿਤਾ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਿਆ, ਜਿਸ ਤੋਂ ਬਾਅਦ ਉਸ ਵੱਲੋਂ ਛਾਲ ਮਾਰਨ ਦੀ ਚਿਤਾਵਨੀ ਦਿੱਤੀ ਗਈ। ਜਾਣਕਾਰੀ ਮੁਤਾਬਕ ਉਸ ਦਾ 23 ਸਾਲ ਬੱਚਾ ਪਿਛਲੇ 12 ਦਿਨਾਂ ਤੋਂ ਲਾਪਤਾ ਹੈ, ਉਸ ਦਾ ਕੋਈ ਵੀ ਸੁਰਾਗ ਨਹੀਂ ਮਿਲ ਰਿਹਾ ਹੈ। ਇਸ ਤੋਂ ਤੰਗ ਆ

Read More
India Punjab

PGI ਚੰਡੀਗੜ੍ਹ ਦੇ ਡਾਕਟਰ ’ਤੇ ਮਹਿਲਾ ਮਰੀਜ਼ ਨੇ ਲਗਾਏ ਗੰਭੀਰ ਇਲਜ਼ਾਮ, PGI ਦੇ ਡਾਇਰੈਕਟਰ ਨੇ ਬਿਠਾਈ ਜਾਂਚ!

ਬਿਉਰੋ ਰਿਪੋਰਟ – PGI ਚੰਡੀਗੜ੍ਹ (CHANDIGARH) ਵਿੱਚ ਯੂਰੋਲਾਜੀ ਵਿਭਾਗ ਦੇ ਇੱਕ ਡਾਕਟਰ ’ਤੇ ਮਰੀਜ਼ ਗੰਭੀਰ ਇਲਜ਼ਾਮ ਲਗਾਏ ਹਨ। 38 ਸਾਲ ਦੀ ਮਹਿਲਾ ਮਰੀਜ਼ ਨੇ ਦਾਅਵਾ ਕੀਤਾ ਹੈ ਕਿ ਇਲਾਜ ਦੇ ਦੌਰਾਨ ਡਾਕਟਰ ਨੇ ਨਾ ਸਿਰਫ਼ ਉਸ ਦੀ ਇਜਾਜ਼ਤ ਦੇ ਬਿਨਾਂ ਕਮਰੇ ਦਾ ਦਰਵਾਜ਼ਾ ਬੰਦ ਕੀਤਾ ਬਲਕਿ ਮਹਿਲਾ ਅਟੈਂਡੈਂਟ ਦੀ ਗੈਰ ਮੌਜੂਦਗੀ ਵਿੱਚ ਉਸ ਨੂੰ ਗ਼ਲਤ

Read More
Punjab

ਹਿਮਾਚਲ ਪ੍ਰਦੇਸ਼ ਦੀ ਤਰ੍ਹਾਂ ਪੰਜਾਬ ‘ਚ ਬਣੇ ਕਾਨੂੰਨ! ਵੱਡੇ ਕਾਂਗਰਸ ਲੀਡਰ ਨੇ ਚੁੱਕਿਆ ਮੁੱਦਾ

ਬਿਊਰੋ ਰਿਪੋਰਟ – ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਇਕ ਵਾਰ ਫਿਰ ਪੰਜਾਬ ਵਿੱਚ ਗੈਰ ਪੰਜਾਬੀਆਂ ਲਈ ਕਾਨੂੰਨ ਬਣਾਉਣ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਖਹਿਰਾ ਨੇ ਕਿਹਾ ਕਿ ਉਹ ਇਹ ਸਮਝਣ ਵਿੱਚ ਅਸਫਲ ਹਨ ਕਿ ਭਗਵੰਤ ਮਾਨ (Bhagwant Maan) ਸਰਕਾਰ ਉਨ੍ਹਾਂ ਦੁਆਰਾ ਸਪੀਕਰ ਨੂੰ ਸੌਂਪੇ ਗਏ ਸਭ

Read More