ਕਿਸਾਨਾਂ ਅੱਗੇ ਝੁਕੀ ਪੰਜਾਬ ਸਰਕਾਰ, ਡੱਲੇਵਾਲ ਨੂੰ ਕੀਤਾ ਜਾਵੇਗਾ ਰਿਹਾਅ
- by Preet Kaur
- November 29, 2024
- 0 Comments
ਬਿਉਰੋ ਰਿਪੋਰਟ: ਅੱਜ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਨੇ ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ ’ਤੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਪੰਜਾਬ ਪੁਲਿਸ ਡੱਲੇਵਾਲ ਨੂੰ ਰਿਹਾਅ ਕਰਨ ਲਈ ਰਾਜ਼ੀ ਹੋ ਗਈ। ਜਿਸ ਤੋਂ ਬਾਅਦ ਕਿਸਾਨ ਡੱਲੇਵਾਲ ਨੂੰ ਲੈਣ ਲਈ ਖਨੌਰੀ ਸਰਹੱਦ ਤੋਂ ਲੁਧਿਆਣਾ ਲਈ ਰਵਾਨਾ ਹੋ ਗਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ
ਡਿਪੂ ਹੋਲਡਰਾਂ ਲਈ ਖ਼ੁਸ਼ਖ਼ਬਰੀ! ਹੁਣ 50 ਦੀ ਥਾਂ 90 ਰੁਪਏ ਮਿਲੇਗਾ ਕਮਿਸ਼ਨ, 9792 ਨਵੇਂ ਖੁੱਲ੍ਹਣਗੇ ਡਿਪੂ
- by Preet Kaur
- November 29, 2024
- 0 Comments
ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ ਅੱਠ ਸਾਲਾਂ ਬਾਅਦ ਡਿਪੂ ਹੋਲਡਰਾਂ ਦੇ ਕਮਿਸ਼ਨ (ਮਾਰਜਨ ਮਨੀ) ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਹੁਣ ਡਿਪੂ ਹੋਲਡਰਾਂ ਨੂੰ 90 ਰੁਪਏ ਪ੍ਰਤੀ ਕੁਇੰਟਲ ਮਿਲੇਗਾ। ਜਦਕਿ ਪਹਿਲਾਂ ਕਮਿਸ਼ਨ 50 ਰੁਪਏ ਪ੍ਰਤੀ ਕੁਇੰਟਲ ਸੀ। ਇਸ ਨਾਲ ਸੂਬੇ ਦੇ 14400 ਡਿਪੂ ਹੋਲਡਰਾਂ ਨੂੰ ਫਾਇਦਾ ਹੋਵੇਗਾ। ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
ਸੁਖਬੀਰ ਬਾਦਲ ਦੀ ਪ੍ਰਾਪੇਗੰਡਾ ਚਲਾਉਣ ਵਾਲਿਆਂ ਨੂੰ ਸਖਤ ਤਾੜਨਾ! ਅਕਾਲ ਤਖਤ ਸਾਹਿਬ ਨੂੰ ਦੱਸਿਆ ਮਹਾਨ
- by Manpreet Singh
- November 29, 2024
- 0 Comments
ਬਿਉਰੋ ਰਿਪੋਰਟ – ਸੁਖਬੀਰ ਸਿੰਘ ਬਾਦਲ (Sukhbir Singh Badal) ਬਾਰੇ ਫੈਸਲਾ 2 ਦਸੰਬਰ ਨੂੰ ਆਵੇਗਾ ਅਤੇ ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਇਕ ਵਾਰ ਫਿਰ ਆਪਣੇ ਆਪ ਨੰ ਅਕਾਲ ਤਖਤ ਸਾਹਿਬ ਪ੍ਰਤੀ ਸਮਰਪਿਤ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਤਾੜਨਾ ਕਰਦਿਆਂ ਪ੍ਰਾਪੇਗੰਡਾ ਚਲਾਉਣ
ਪੰਜਾਬ ਸਰਕਾਰ ਨੇ ਵਾਹਨ ਡੀਲਰਾਂ ਤੇ ਕੀਤੀ ਸਖਤ ਕਾਰਵਾਈ! ਬਕਾਇਆ ਅਦਾ ਨਾ ਕਰਨਾ ਪਿਆ ਮਹਿੰਗਾ
- by Manpreet Singh
- November 29, 2024
- 0 Comments
ਬਿਉਰੋ ਰਿਪੋਰਟ – ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ (Punjab Transport Department) ਵੱਲੋਂ ਬਕਾਇਆ ਰਾਸ਼ੀ ਵਸੂਲਣ ਲਈ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ 7.85 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਵਸੂਲਣ ਲਈ ਭੁਗਤਾਨ ਨਾ ਕਰਨ ਵਾਲੇ ਡੀਲਰਾਂ ਅਤੇ ਯੂਜ਼ਰ ਆਈਡੀਜ਼ ਨੂੰ ਬਲਾਕ ਕਰ ਦਿੱਤਾ ਹੈ। ਇਹ ਸਾਰੀ ਜਾਣਕਾਰੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਦਿੱਤੀ
VIDEO-2 ਵਜੇ ਤੱਕ ਦੀਆਂ 11 ਖਾਸ ਖਬਰਾਂ | THE KHALAS TV
- by Manpreet Singh
- November 29, 2024
- 0 Comments
VIDEO-29 ਨਵੰਬਰ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- November 29, 2024
- 0 Comments
ਪੰਜਾਬ ‘ਚ ਔਰਤਾਂ ਦੀ ਕੈਂਸਰ ਦੀ ਹੋਵੇਗੀ ਜਾਂਚ!
- by Manpreet Singh
- November 29, 2024
- 0 Comments
ਬਿਉਰੋ ਰਿਪੋਰਟ – ਪੰਜਾਬ ਸਰਕਾਰ (Punjab Government) ਵੱਲੋਂ ਲੜਕੀਆਂ ਅਤੇ ਔਰਤਾਂ ਦੀ ਸਿਹਤ ਨੂੰ ਲੈ ਕੇ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਵਿਚ 2 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਕੈਂਪਾਂ ਵਿਚ ਇਕ ਤਾਂ ਔਰਤਾਂ ਗੀ ਸਿਹਤ ਦੀ ਜਾਂਚ ਕੀਤੀ ਜਾਵੇਗੀ ਅਤੇ ਉੱਥੇ ਹੀ ਕੈਂਸਰ ਦੀ ਵਿਸ਼ੇਸ਼ ਤੌਰ ‘ਤੇ
ਗੁਰੂ ਨਗਰੀ ‘ਚ ਹੋਇਆ ਧਮਾਕਾ! ਪੁਲਿਸ ਜਾਂਚ ਜਾਰੀ
- by Manpreet Singh
- November 29, 2024
- 0 Comments
ਬਿਉਰੋ ਰਿੁਪੋਰਟ – ਅੰਮ੍ਰਿਤਸਰ (Amritsar) ਵਿਚ ਬੀਤੇ ਦਿਨ ਬੰਬ ਧਮਾਕਾ ਹੋਇਆ ਹੈ। ਬੀਤੀ ਰਾਤ ਹੋਏ ਇਸ ਧਮਾਕੇ ਨਾਲ ਪੂਰਾ ਅੰਮ੍ਰਿਤਸਰ ਹਿੱਲ ਗਿਆ। ਦੱਸ ਦੇਈਏ ਕਿ ਪਿਛਲੇ ਸਾਲ ਤੋਂ ਬੰਦ ਪਈ ਗੁਰਬਖਸ਼ ਨਗਰ ਚੌਕੀ ਤੋਂ ਬੰਬ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਪੁਲਿਸ ਨੇ ਵੀ ਧਮਾਕੇ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਪੁਲਿਸ ਇਸ ਮਾਮਲੇ
ਸਰਵਨ ਸਿੰਘ ਪੰਧੇਰ ਦਾ ਕੇਂਦਰ ਸਰਕਾਰ ਨੂੰ ਅਲਟੀਮੇਟਮ! ਇਸ ਦਿਨ ਤੋਂ ਬਾਅਦ ਦਿੱਲੀ ਕੂਚ ਦੀ ਤਿਆਰੀ
- by Manpreet Singh
- November 29, 2024
- 0 Comments
ਬਿਉਰੋ ਰਿਪੋਰਟ – ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarwan Singh Pandher) ਨੇ ਖਨੌਰੀ ਬਾਰਡਰ (Khanoori Border) ਤੋਂ ਜਾਣਕਾਰੀ ਦਿੰਦੇ ਕਿਹਾ ਕਿ ਸੁਖਜੀਤ ਸਿੰਘ ਹਰਦੋਝੰਡੇ ਦਾ ਮਰਨ ਵਰਤ ਅੱਜ ਚੌਥੇ ਦਿਨ ਵਿਚ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਅਮਨੋ ਆਮਾਨ ਦੇ ਨਾਲ ਅੰਦੋਲਨ ਦੇ ਹਰ ਇਕ ਨੂੰ ਹੱਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਏਜੰਟ
