ਅੰਮ੍ਰਿਤਸਰ ’ਚ ਸਾਬਕਾ ਸਰਪੰਚ ਤੇ ਆੜ੍ਹਤੀਏ ਦਾ ਗੋਲ਼ੀ ਮਾਰ ਕੇ ਕਤਲ
- by Preet Kaur
- October 23, 2024
- 0 Comments
ਬਿਉਰੋ ਰਿਪੋਰਟ: ਅੰਮ੍ਰਿਤਸਰ ਵਿੱਚ ਬਾਬਾ ਬਕਾਲਾ ਸਬ-ਡਵੀਜ਼ਨ ਦੀ ਸਠਿਆਲਾ ਅਨਾਜ ਮੰਡੀ ਵਿੱਚ ਬੁੱਧਵਾਰ ਨੂੰ ਸਾਬਕਾ ਸਰਪੰਚ ਅਤੇ ਆੜ੍ਹਤੀਏ ਦਾ ਚਾਰ ਅਣਪਛਾਤੇ ਹਮਲਾਵਰਾਂ ਨੇ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ। ਉਹ ਆਪਣੀ ਦੁਕਾਨ ’ਤੇ ਸੀ ਜਦੋਂ ਹਥਿਆਰਬੰਦ ਵਿਅਕਤੀਆਂ ਨੇ ਉਸ ਨੂੰ ਗੋਲ਼ੀ ਮਾਰ ਦਿੱਤੀ, ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਪਿੰਡ ਸਠਿਆਲਾ ਦੇ
ਜ਼ਿਮਨੀ ਚੋਣਾਂ ਲਈ ਭਾਜਪਾ ਨੇ ਸੁਨੀਲ ਜਾਖੜ ਨੂੰ ਬਣਾਇਆ ‘ਪੋਸਟਰ ਬੁਆਏ!’ ‘ਜੇ ਪੰਜਾਬ ਬਚਾਉਣਾ ਤਾਂ ਪੈਣਾ ਭਾਜਪਾ ਨੂੰ ਜਿਤਾਉਣਾ’ ਰੱਖਿਆ ਸਲੋਗਨ
- by Preet Kaur
- October 23, 2024
- 0 Comments
ਬਿਉਰੋ ਰਿਪੋਰਟ: ਪੰਜਾਬ ਵਿੱਚ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਪਾਰਟੀ ਦੇ ਪ੍ਰਚਾਰ ਲਈ ਸੁਨੀਲ ਜਾਖੜ ਨੂੰ ‘ਪੋਸਟਰ ਬੁਆਏ’ ਵਜੋਂ ਖੜ੍ਹਾ ਕੀਤਾ ਹੈ। ਭਾਜਪਾ ਨੇ ਆਪਣੇ ਸੋਸ਼ਲ ਮੀਡੀਆ ਖ਼ਾਤੇ ਤੋਂ ਇੱਕ ਵੀਡੀਓ ਜਾਰੀ ਕੀਤੀ ਹੈ ਜਿਸ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪੱਗ ਬੰਨ੍ਹੇ ਹੋਏ ਨਜ਼ਰ ਆ ਰਹੇ ਹਨ। ਇਸ ਨਾਲ ਪਾਰਟੀ
ਜ਼ਿਮਨੀ ਚੋਣਾਂ ਨੂੰ ਲੈ ਕੇ ‘ਆਪ’ ਨੇ ਬਣਾਈ ਰਣਨੀਤੀ! ਕੇਜਰੀਵਾਲ ਵੀ ਪ੍ਰਚਾਰ ਕਰਨ ਆਉਣਗੇ ਪੰਜਾਬ
- by Preet Kaur
- October 23, 2024
- 0 Comments
ਬਿਉਰੋ ਰਿਪੋਰਟ: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਅੱਜ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੀ ਅਹਿਮ ਮੀਟਿੰਗ ਹੋਈ। ਕਰੀਬ ਦੋ ਘੰਟੇ ਚੱਲੀ ਇਸ ਮੀਟਿੰਗ ਵਿੱਚ ਸੀਐਮ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਸਕੱਤਰ ਸੰਦੀਪ ਪਾਠਕ ਮੌਜੂਦ ਸਨ। ਮੀਟਿੰਗ ਵਿੱਚ ਚਾਰੇ ਹਲਕਿਆਂ ਦੇ ਉਮੀਦਵਾਰਾਂ ਅਤੇ ਹੋਰ ਆਗੂਆਂ
MLA ਸਾਬ੍ਹ ਸਕੂਲ ’ਚ ਚੈਕਿੰਗ ਲਈ ਗਏ, ਪਰ ਅਧਿਆਪਕਾਂ ਨਹੀਂ ਕੀਤਾ ਸਵਾਗਤ! ਸਪੀਕਰ ਨੂੰ ਲਿਖਤੀ ਸ਼ਿਕਾਇਤ; ਦੁਰਵਿਹਾਰ ਲਈ ਕਾਰਵਾਈ ਦੀ ਮੰਗ
- by Preet Kaur
- October 23, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਗੋਦਾਰਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ਜਿੱਥੇ ਆਮ ਆਦਮੀ ਪਾਰਟੀ ਦੇ ਹਲਕਾ ਜੈਤੋਂ ਤੋਂ ਵਿਧਾਇਕ ਅਮੋਲਕ ਸਿੰਘ ਵੱਲੋਂ ਮਿਤੀ 17-09-2024 ਨੂੰ ਸਰਕਾਰੀ ਪ੍ਰਾਇਮਰੀ ਸਕੂਲ, ਗੋਦਾਰਾ ਵਿਖੇ ਚੈਕਿੰਗ ਕੀਤੀ ਗਈ ਸੀ, ਪਰ ਇਸ ਦੌਰਾਨ ਸਕੂਲ ਵਿੱਚ ਮੌਜੂਦ ਅਧਿਆਪਕ ਨਾ ਤਾਂ ਆਪਣੇ ਕਮਰਿਆਂ ਵਿੱਚੋਂ ਬਾਹਰ ਆਏ ਨਾ ਹੀ ਕਿਸੇ
ਕੱਲ੍ਹ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਕਰਨਗੇ ਕਿਸਾਨ! ਝੋਨੇ ਦੀ ਖ਼ਰੀਦ ਨੂੰ ਲੈ ਕੇ ਹੋਵੇਗਾ ਫੈਸਲਾ
- by Preet Kaur
- October 23, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਕੱਲ੍ਹ ਚੰਡੀਗੜ੍ਹ ਵਿੱਚ 1 ਵਜੇ ਕਿਸਾਨ ਪ੍ਰੈਸ ਕਾਨਫਰੰਸ ਕਰਨਗੇ ਜਿਸ ਵਿੱਚ ਸਾਰੇ ਪੰਜਾਬ ਦੇ ਕਿਸਾਨਾਂ ਦਾ ਫੈਸਲਾ ਸਾਹਮਣੇ ਰੱਖਿਆ ਜਾਵੇਗਾ। ਓਨਾ ਦੇਰ ਤੱਕ ਕਿਸਾਨ ਸਰਕਾਰ ਨੂੰ ਮੌਕਾ ਦੇ ਰਹੇ ਹਨ ਕਿ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਜਾਵੇ। ਉਨ੍ਹਾਂ ਪੰਜਾਬ ਤੇ
ਸੰਯੁਕਤ ਕਿਸਾਨ ਮੋਰਚਾ ਵਲੋਂ ਸੰਘਰਸ਼ ਦਾ ਐਲਾਨ, 25 ਅਕਤੂਬਰ ਕਰਨਗੇ ਹਾਈਵੇ ਜਾਮ
- by Gurpreet Singh
- October 23, 2024
- 0 Comments
ਲੁਧਿਆਣਾ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਇੱਕ ਅਹਿਮ ਮੀਟਿੰਗ ਹੋਈ ਜਿੱਥੇ ਕਿ ਮੀਟਿੰਗ ਵਿੱਚ 25 ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਹੋਏ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸਰਕਾਰ ਨੇ ਝੋਨੇ ਦੀ ਖ਼ਰੀਦ ਅਤੇ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਲਈ ਦੋ ਦਿਨ ਦਾ ਸਮਾਂ ਮੰਗਿਆ ਸੀ। ਉਨ੍ਹਾਂ ਵੱਲੋਂ ਚਾਰ ਦਿਨ ਦਾ ਸਮਾਂ ਦਿੱਤਾ ਗਿਆ ਸੀ ਪਰ ਹਾਲੇ ਤੱਕ