ਪੰਜਾਬ ਯੂਨੀਵਰਸਿਟੀ ਪਹੁੰਚੇ ਬਿਕਰਮ ਮਜੀਠੀਆ! ਕੀਤੀ ਵੱਡੀ ਮੰਗ
- by Manpreet Singh
- November 26, 2024
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਪੰਜਾਬ ਯੂਨੀਵਰਸਿਟੀ (Punjab University) ਪਹੁੰਚ ਕੇ ਸੈਨੇਟ ਚੋਣਾਂ ਕਰਵਾਉਣ ਲਈ ਚੱਲ ਰਹੇ ਸੰਘਰਸ਼ ਵਿਚ ਅੱਜ ਹਿਸਾ ਲਿਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੇ ਨਾਲ-ਨਾਲ ਭਾਜਪਾ ਤੇ ਵੀ ਜੰਮ ਕੇ ਨਿਸ਼ਾਨੇ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸੈਨੇਟ
ਰਾਸ਼ਟਰਪਤੀ ਨੇ 75 ਰੁਪਏ ਦਾ ਸਿੱਕਾ ਕੀਤਾ ਜਾਰੀ!
- by Manpreet Singh
- November 26, 2024
- 0 Comments
ਬਿਉਰੋ ਰਿਪੋਰਟ – ਰਾਸ਼ਟਰਪਤੀ ਦਰੌਪਦੀ ਮੁਰਮੂ (Draupadi Murmu) ਵੱਲੋਂ ਅੱਜ ਸੰਵਿਧਾਨ ਦੀ 75ਵੀਂ ਵਰੇਗੰਢ ਮੌਕ ਸੰਸਦ ਵਿਚ 75 ਰੁਪਏ ਦਾ ਸਿੱਕਾ ਜਾਰੀ ਕੀਤਾ ਹੈ। ਇਸ ਦੇ ਨਾਲ ਡਾਕ ਟਿਕਟ ਨੂੰ ਵੀ ਜਾਰੀ ਕੀਤਾ ਗਿਆ ਹੈ। ਇਹ ਇਕ ਯਾਦਗਾਰੀ ਅਤੇ ਇਤਿਹਾਸਿਕ ਪਲ ਹੈ ਜਦੋਂ 75 ਰੁਪਏ ਦਾ ਸਿੱਕਾ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਅੱਜ
ਡੱਲੋਵਾਲ ਨੂੰ ਹਿਰਾਸਤ ਲੈਣ ਤੋਂ ਬਾਅਦ ਕਿਸਾਨਾਂ ਵੱਲੋਂ ਅਗਲੀ ਰਣਨਿਤੀ ਦਾ ਐਲਾਨ
- by Gurpreet Singh
- November 26, 2024
- 0 Comments
ਖਨੌਰੀ : ਅੱਜ ਖਨੌਰੀ ਸਰਹੱਦ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਕਿਸਾਨ ਆਗੂਆਂ ਵਲੋਂ ਅਗਲੀ ਰਣਨਿਤੀ ਦਾ ਐਲਾਨ ਕੀਤਾ ਗਿਆ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਾਡੀ ਲੜਾਈ ਕੇਂਦਰ ਸਰਕਾਰ ਨਾਲ ਹੈ, ਸੂਬਾ ਸਰਕਾਰ ਨਾਲ ਨਹੀਂ। ਉਨ੍ਹਾਂ ਕਿਹਾ ਕਿ ਕੇਂਦਰ
ਡੱਲੇਵਾਲ ਦੇ ਹੱਕ ‘ਚ ਆਏ ਬਜਰੰਗ ਪੂਨੀਆ, ਕਿਹਾ- ਇਹ ਸੰਵਿਧਾਨ ਦਾ ਕਤਲ ਹੈ
- by Gurpreet Singh
- November 26, 2024
- 0 Comments
ਕਿਸਾਨ ਆਗੂ ਜਗਜੀਤ ਸਿੰਘ ਡੱਲੋਵਾਲ ਨੂੰ ਪੁਲਿਸ ਵੱਲੋਂ ਹਿਰਾਸਤ ’ਚ ਲਏ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਜਿਸ ਤੋਂ ਬਾਅਦ ਕਈ ਸਿਆਸ ਆਗੂ ਇਸ ਦੀ ਨਿਖੇਧੀ ਕਰ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਨੂੰ ਪ੍ਰਭਾਵਿਤ ਕਰਦਾ ਹੈ। ਵੜਿੰਗ ਨੇ ਕਿਹਾ ਕਿ ਹੱਲ ਸਿਰਫ਼ ਗੱਲਬਾਰ
VIDEO- 2 ਵਜੇ ਤੱਕ ਦੀਆਂ 10 ਖਾਸ ਖਬਰਾਂ | THE KHALAS TV
- by Manpreet Singh
- November 26, 2024
- 0 Comments
VIDEO-26 ਨਵੰਬਰ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- November 26, 2024
- 0 Comments
ਬਾਲ ਕਮਿਸ਼ਨ ਪੰਜਾਬ ਚ ਸਕੂਲਾਂ ਦੇ ਸਮੇਂ ਨੂੰ ਲੈ ਕੇ ਹੋਇਆ ਸਖ਼ਤ! ਲਿਆ ਸਖ਼ਤ ਨੋਟਿਸ
- by Manpreet Singh
- November 26, 2024
- 0 Comments
ਬਿਉਰੋ ਰਿਪੋਰਟ – ਪੰਜਾਬ ਚਾਈਲਡ ਰਾਈਟਸ ਪ੍ਰੋਟੈਕਸ਼ਨ ਸਿੱਖਿਆ ਵਿਭਾਗ (Punjab Child Rights Protection Education Department) ਨੇ ਪੰਜਾਬ ਦੇ ਕਈ ਸਕੂਲਾਂ ਨੂੰ ਸਿੱਖਿਆ ਵਿਭਾਗ ਦੇ ਹੁਕਮ ਨਾ ਮੰਨਣ ਨੂੰ ਲੈ ਕੇ ਸਖਤ ਨੋਟਿਸ ਲਿਆ ਹੈ। ਦੱਸ ਦੇਈਏ ਕਿ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਸੀ ਪਰ ਕਈ ਪ੍ਰਾਈਵੇਟ ਸਕੂਲਾਂ ਵੱਲੋਂ ਸਮੇਂ ਤੋਂ ਪਹਿਲਾਂ
