ਭਰਤ ਇੰਦਰ ਚਹਿਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ!
- by Manpreet Singh
- November 12, 2024
- 0 Comments
ਬਿਉਰੋ ਰਿਪੋਰਟ – ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amrinder Singh) ਦੇ ਸਲਾਹਕਾਰ ਰਹਿ ਚੁੱਕੇ ਭਰਤ ਇੰਦਰ ਸਿੰਘ ਚਹਿਲ (BharatInder Singh Chahal) ਨੂੰ ਸੁਪਰੀਮ ਕੋਰਟ (Supreme Court) ਨੇ ਰਾਹਤ ਦਿੰਦਿਆਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਸੁਣਵਾਈ ਕਰਦਿਆਂ ਕਿਹਾ ਕਿ ਚਹਿਲ ਵਿਰੁੱਧ ਦੰਡਕਾਰੀ ਕਾਰਵਾਈ
ਚੋਣ ਕਮਿਸ਼ਨ ਵੱਲੋਂ ਡੇਰਾ ਬਾਬਾ ਨਾਨਕ ਦੇ DSP ਨੂੰ ਹਟਾਉਣ ਦੇ ਹੁਕਮ
- by Gurpreet Singh
- November 12, 2024
- 0 Comments
ਡੇਰਾ ਬਾਬਾ ਨਾਨਕ : ਚੋਣ ਕਮਿਸ਼ਨ ਨੇ ਡੇਰੇ ਬਾਬਾ ਨਾਨਕ ਵਿਚ ਤਾਇਨਾਤ ਡੀ.ਐਸ.ਪੀ. ਨੂੰ ਹਟਾਉਣ ਦੇ ਹੁਕਮ ਦਿੱਤੇ ਗਏ ਹਨ। ਸੁਖਜਿੰਦਰ ਰੰਧਾਵਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਚੋਣ ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ DSP ਜਸਵੀਰ ਸਿੰਘ ਨੂੰ ਹਟਾਉਣ ਦੇ ਆਦੇਸ਼ ਦਿੱਤੇ ਹਨ। ਚੋਣ ਕਮਿਸ਼ਨ ਦੇ ਆਦੇਸ਼ ਵਿੱਚ
ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਫਾਇਰ ਕਰਨ ਤੇ ਲਗਾਈ ਪਾਬੰਦੀ
- by Gurpreet Singh
- November 12, 2024
- 0 Comments
ਫਾਜ਼ਿਲਕਾ : ਪੈਲਸਾਂ ਵਿੱਚ ਹੁੰਦੇ ਸਮਾਰੋਹ ਦੌਰਾਨ ਕਈ ਵਿਅਕਤੀਆਂ ਵੱਲੋਂ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇੱਕ ਫੈਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ
ਰਾਜਾ ਵੜਿੰਗ ਨੇ ਲੋਕਾਂ ਨੂੰ 50 ਹਜ਼ਾਰ ਰੁਪਏ ਦੇਣ ਦਾ ਕੀਤਾ ਵਾਅਦਾ
- by Gurpreet Singh
- November 12, 2024
- 0 Comments
ਗਿੱਦੜਬਾਹਾ : ਪੰਜਾਬ ‘ਚ ਚਾਰ ਸੀਟਾਂ- ਗਿੱਦਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਤੇ ਚੱਬੇਵਾਲ ‘ਤੇ ਜ਼ਿਮਨੀ ਚੋਣਾਂ 20 ਨਵੰਬਰ ਨੂੰ ਹੋਣ ਜਾ ਰਹੀਆਂ ਹਨ। ਸਿਆਸੀ ਪਾਰਟੀਆਂ ਚੋਣਾਂ ਜਿੱਤਣ ਦੇ ਲਈ ਅੱਡੀ-ਚੋਟੀ ਦਾ ਜ਼ੋਰ ਲਗਾ ਰਹੀਆਂ ਹਨ। ਗਿੱਦੜਬਾਹਾ ਸੀਟ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇੱਥੋਂ ਕਾਂਗਰਸ ਨੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ
ਤਰਨਤਾਰਨ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਗੋਲੀਬਾਰੀ, ਗੋਲੀ ਲੱਗਣ ਨਾਲ ਬਦਮਾਸ਼ ਜ਼ਖ਼ਮੀ
- by Gurpreet Singh
- November 12, 2024
- 0 Comments
ਤਰਨਤਾਰਨ ਪੁਲਿਸ ਅਤੇ ਅਪਰਾਧੀ ਜੋਧਬੀਰ ਸਿੰਘ ਉਰਫ਼ ਜੋਧਾ ਵਿਚਕਾਰ ਦੇਰ ਰਾਤ ਮੁੱਠਭੇੜ ਹੋਈ। ਪੁਲਿਸ ਨੂੰ ਦੇਖ ਕੇ ਜੋਧਬੀਰ ਸਿੰਘ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਗੋਲੀਬਾਰੀ ਵਿੱਚ ਜੋਧਬੀਰ ਸਿੰਘ ਪੁਲਿਸ ਦੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜੋਧਬੀਰ ਸਿੰਘ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਹਿੱਸਾ ਸੀ। ਸੂਚਨਾ
10 ਮਹੀਨੇ ਦੇ ਬੱਚੇ ‘ਤੇ ਪਾਇਆ ਗਰਮ ਤੇਲ, ਵਜ੍ਹਾ ਜਾਣ ਕੇ ਹੋ ਜਾਵੋਗੇ ਹੈਰਾਨ
- by Gurpreet Singh
- November 12, 2024
- 0 Comments
ਲੁਧਿਆਣਾ ‘ਚ ਬੀਤੀ ਰਾਤ ਕੁਝ ਲੋਕਾਂ ਨੇ 10 ਮਹੀਨੇ ਦੇ ਬੱਚੇ ‘ਤੇ ਗਰਮ ਤੇਲ ਪਾ ਦਿੱਤਾ। ਬੱਚਾ ਬੁਰੀ ਤਰ੍ਹਾਂ ਸੜ ਗਿਆ ਹੈ। ਪਰਿਵਾਰਕ ਮੈਂਬਰ ਉਸ ਨੂੰ ਸਿਵਲ ਹਸਪਤਾਲ ਲੈ ਕੇ ਆਏ ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਕੀਤਾ। ਜਾਣਕਾਰੀ ਦਿੰਦਿਆਂ ਬੱਚੇ ਦੇ ਪਿਤਾ ਸ਼ੁਭਮ ਕੁਮਾਰ ਨੇ ਦੱਸਿਆ ਕਿ ਉਹ ਗੌਂਸਗੜ੍ਹ ਵਿੱਚ ਮੋਮੋ ਵੇਚਣ ਦਾ ਕੰਮ
