ਪ੍ਰਧਾਨ ਮੰਤਰੀ ਨੇ ਡੱਲੇਵਾਲ ਦੇ ਧਰਨੇ ਨੂੰ ਦੇਖ ਕੀਤੀ ਮੀਟਿੰਗ
- by Manpreet Singh
- December 15, 2024
- 0 Comments
ਬਿਉਰੋ ਰਿਪੋਰਟ – ਕਿਸਾਨੀ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ਚੱਲ ਰਹੇ ਕਿਸਾਨੀ ਧਰਨੇ ਨੂੰ ਦੇਖਦੇ ਹੋਏ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੀਟਿੰਗ ਕੀਤੀ ਹੈ। ਜਾਣਕਾਰੀ ਮੁਤਾਬਕ ਇਹ ਬੈਠਕ ਬੀਤੇ ਕੱਲ੍ਹ ਹੋਈ ਸੀ, ਜਿਸ ‘ਚ ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨ ਅੰਦੋਲਨ ਬਾਰੇ
ਸ਼ਹੀਦੀ ਪੰਦਰਵਾੜੇ ਦੌਰਾਨ ਜਥੇਦਾਰ ਦਾ ਸਿੱਖ ਕੌਮ ਨੂੰ ਸੁਨੇਹਾ
- by Gurpreet Singh
- December 15, 2024
- 0 Comments
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ ਆਦੇਸ਼ ਦਿੱਤੇ ਨੇ ਹਰ ਕੋਈ ਸ਼ਹੀਦੀ ਦਿਨਾਂ ਦੌਰਾਨ 10 ਵਜੇ 10 ਮਿੰਟ ਤੱਕ ਮੂਲ ਮੰਤਰੀ ਅਤੇ ਗੁਰ ਮੰਤਰ ਦਾ ਜਾਪ ਕਰੇ। ਇੱਕ ਵੀਡੀਓ ਸਾਂਝੀ ਕਰਦਿਆਂ ਜਥੇਦਾਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਜੀ ਦੇ ਵੱਡੇ ਸਾਹਿਬਜ਼ਾਦੇ
18 ਦਸੰਬਰ ਨੂੰ ਰੋਕੀਆਂ ਜਾਣਗੀਆਂ ਰੇਲਾਂ! ਕਿਸਾਨ ਦੀ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਦਾ ਵੀ ਕਾਰਨ ਆਇਆ ਸਾਹਮਣੇ! ਕਿਸਾਨ ਜਥੇਬੰਦੀਆਂ ਨੂੰ ਵੱਡੀ ਅਪੀਲ
- by Manpreet Singh
- December 15, 2024
- 0 Comments
ਬਿਉਰੋ ਰਿਪੋਰਟ – ਕਿਸਾਨਾਂ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਜਗਜੀਤ ਸਿੰਘ ਡੱਲੇਵਾਲ (Jagjeet Singh Dallewal) ਅਤੇ ਸਰਵਨ ਸਿੰਘ ਪੰਧੇਰ (Sarwan Singh Pandher) ਦਾ ਗਰੁੱਪ ਹੀ ਲੜਾਈ ਲੜ ਰਿਹਾ ਹੈ ਅਤੇ ਹੁਣ ਦੇਵੋਂ ਫੋਰਮਾਂ ਵੱਲੋਂ ਹੋਰ ਕਿਸਾਨ ਜਥੇਬੰਦੀਆਂ ਨੂੰ ਵੀ ਸਾਰੇ ਗਿਲੇ ਸ਼ਿਕਵੇ ਭੁਲਾ ਕੇ ਸਾਂਝੀ ਲੜਾਈ ਲੜਨ ਦਾ ਸੱਦਾ ਦਿੱਤਾ ਹੈ।
ਅੰਮ੍ਰਿਤਸਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ 8 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
- by Gurpreet Singh
- December 15, 2024
- 0 Comments
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਸਫਲ ਗੁਪਤ ਕਾਰਵਾਈ ਕਰਦੇ ਹੋਏ ਯੂਕੇ ਸਥਿਤ ਹੈਂਡਲਰ ਧਰਮਾ ਸੰਧੂ ਨਾਲ ਜੁੜੇ 8 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ ਭਾਰੀ ਮਾਤਰਾ ਵਿੱਚ ਹੈਰੋਇਨ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਫਿਲਹਾਲ ਪੁਲਸ ਨੇ ਸਾਰੇ ਦੋਸ਼ੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ ਅਤੇ ਉਨ੍ਹਾਂ ਦੇ ਪਿੱਛੇ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਡੱਲੇਵਾਲ ਦੀ ਸਿਹਤ ਦਾ ਜਾਣਿਆ ਹਾਲ
- by Gurpreet Singh
- December 15, 2024
- 0 Comments
ਖਨੌਰੀ ਬਾਰਡਰ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਫਰਵਰੀ ਤੋਂ ਪੰਜਾਬ ਹਰਿਆਣਾ ਦੀ ਸਰਹੱਦ ’ਤੇ ਡਟੇ ਹੋਏ ਹਨ। ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖਨੌਰੀ ਬਾਰਡਰ ‘ਤੇ 20 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਮਯੰਕ ਮਿਸ਼ਰਾ ਵੀ ਸਨ।
ਪੰਜਾਬੀ ਗਾਇਕ ਰਾਏ ਜੁਝਾਰ ਖਿਲਾਫ ਬਲਾਤਕਾਰ ਦੀ FIR
- by Gurpreet Singh
- December 15, 2024
- 0 Comments
ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਰਾਏ ਸਿੰਘ ਜੁਝਾਰ ਉਰਫ਼ ਰਾਜ ਜੁਝਾਰ ਖ਼ਿਲਾਫ਼ ਜਲੰਧਰ ਦੇ ਐਨਆਰਆਈ ਥਾਣੇ ਵਿੱਚ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ‘ਚ ਬਲਾਤਕਾਰ ਦੇ ਨਾਲ-ਨਾਲ ਧੋਖਾਧੜੀ ਦੀ ਧਾਰਾ ਵੀ ਲਗਾਈ ਗਈ ਹੈ। ਔਰਤ ‘ਤੇ ਬਲੈਕਮੇਲਿੰਗ ਦਾ ਵੀ ਦੋਸ਼ ਹੈ। ਐਨਆਈਆਰ ਥਾਣੇ ਵਿੱਚ ਕਰੀਬ ਇੱਕ ਮਹੀਨੇ ਦੀ ਜਾਂਚ ਤੋਂ ਬਾਅਦ ਪੰਜਾਬੀ ਗਾਇਕ
