ਖਹਿਰਾ ਦੀ ਦਿੱਲੀ ਦੀਆਂ ਔਰਤਾਂ ਨੂੰ ਅਪੀਲ! ‘ਆਪ’ ਦੇ ਝਾਂਸੇ ‘ਚ ਨਾ ਆਉਣਾ
- by Manpreet Singh
- December 12, 2024
- 0 Comments
ਬਿਉਰੋ ਰਿਪੋਰਟ – ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਦਿੱਲੀ ਦੀਆਂ ਮਹਿਲਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਝੂਠੇ ਪ੍ਰਚਾਰ ਵਿਚ ਗੁਮਰਾਹ ਨਾ ਹੋਣ। ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਾਲੇ ਤੱਕ ਪੰਜਾਬ ਵਿਚ ਆਪਣੇ ਕੀਤੇ ਵਾਅਦੇ ਮੁਤਾਬਕ ਔਰਤਾਂ ਨੂੰ 1
ਭਾਜਪਾ ਦੀ ਰਾਜਪਾਲ ਨੂੰ ਚਿੱਠੀ! ਸੂਬਾ ਸਰਕਾਰ ‘ਤੇ ਲਗਾਏ ਗੰਭੀਰ ਇਲਜ਼ਾਮ
- by Manpreet Singh
- December 12, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਮਾਹੌਲ ਭਖਦਾ ਜਾ ਰਿਹਾ ਹੈ ਅਤੇ ਇਸ ਦੌਰਾਨ ਹੁਣ ਭਾਜਪਾ ਨੇ ਸੂਬੇ ਦੀ ਸੱਤਾਧਾਰੀ ਪਾਰਟੀ ਤੇ ਵੱਡੇ ਇਲਜ਼ਾਮ ਲਗਾ ਰਾਜਪਾਲ ਨੂੰ ਪੱਤਰ ਲਿਖਿਆ ਹੈ। ਭਾਜਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਸਕਦੀ ਹੈ। ਉਨ੍ਹਾਂ ਦੇ ਉਮੀਦਵਾਰਾਂ ਨੂੰ ਧਮਕੀਆਂ ਦਿੱਤੀਆਂ ਜਾ
ਚੋਣ ਕਮਿਸ਼ਨ ਨੇ ਚੋਣਾਂ ਦੀ ਖਿੱਚੀ ਤਿਆਰੀ! ਅਬਜ਼ਰਵਰ ਕੀਤੇ ਤਾਇਨਾਤ
- by Manpreet Singh
- December 12, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿਚ ਨਗਰ ਨਿਗਮ ਚੋਣਾਂ (Municipal Election) ਨੂੰ ਲੈ ਕੇ ਮਾਹੌਲ ਭਖਦਾ ਜਾ ਰਿਹਾ ਹੈ ਅਤੇ 21 ਦਸੰਬਰ ਨੂੰ ਚੋਣਾਂ ਹੋ ਜਾਣਗੀਆਂ। ਇਸ ਦੇ ਨਾਲੀ ਹੀ ਚੋਣ ਕਮਿਸ਼ਨ ਵੱਲ਼ੋਂ ਵੀ ਆਪਣੀ ਤਿਆਰੀ ਖਿੱਚ ਲਈ ਹੈ। ਅੱਜ ਚੋਣ ਕਮਿਸ਼ਨਲ ਨੇ 22 ਆਈਏਐਸ ਅਧਿਕਾਰੀਆਂ ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਪੰਜ ਨੂੰ
ਸੱਤਾਧਾਰੀ ਪਾਰਟੀ ਤੇ ਆਪਣੇ ਹੀ ਵਰਕਰਾਂ ਲਗਾਏ ਗੰਭੀਰ ਇਲਾਜ਼ਾਮ! ਅੰਮ੍ਰਿਤਸਰ ‘ਚ ਦਿੱਤਾ ਧਰਨਾ
- by Manpreet Singh
- December 12, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿਚ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਮਾਹੌਲ ਭਖਦਾ ਜਾ ਰਿਹਾ ਹੈ ਪਰ ਇਸ ਵਾਰ ਨਜ਼ਾਰਾ ਕੁਝ ਵੱਖਰਾ ਹੀ ਦਿਖਾਈ ਦੇ ਰਿਹਾ ਹੈ ਕਿਉਂ ਕਿ ਸੱਤਾਧਾਰੀ ਪਾਰਟੀ ਦੇ ਵਰਕਰ ਟਿਕਟਾਂ ਦੀ ਵੰਡ ਤੋਂ ਨਾਰਾਜ਼ ਹੋ ਕੇ ਸਿੱਧੇ ਧਰਨੇ ‘ਤੇ ਬੈਠ ਗਏ ਹਨ। ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਕਹਿਣਾ ਹੈ ਕਿ
ਨਾਮਜ਼ਦਗੀਆਂ ਭਰਨ ਨੂੰ ਲੈ ਕੇ ਪਟਿਆਲਾ ‘ਚ ਹੰਗਾਮਾ, ਬੀਜੇਪੀ ਦੇ 2 ਉਮੀਦਵਾਰਾਂ ਦੇ ਖੋਹੇ ਕਾਗਜ਼
- by Gurpreet Singh
- December 12, 2024
- 0 Comments
ਪਟਿਆਲਾ : ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੈ। ਪੰਜਾਬ ਪੁਲਿਸ ਵਲੋਂ ਪਟਿਆਲਾ ਦੇ ਐਮ.ਸੀ. ਦਫ਼ਤਰ ਦੇ ਬਾਹਰ ਗੇਟ ਬੰਦ ਕਰਕੇ ਭਾਜਪਾ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਰੋਕਿਆ ਜਾ ਰਿਹਾ ਹੈ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਸਾਬਕਾ ਮੰਤਰੀ ਰਾਣਾ ਸੋਢੀ, ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬੀ
ਦਲ ਖਾਲਸਾ ਨੇ 18 ਦਸੰਬਰ ਨੂੰ ਨਰਾਇਣ ਚੌੜਾ ਦੇ ਹੱਕ ’ਚ ਸੱਦਿਆ ਪੰਥਕ ਇਕੱਠ
- by Gurpreet Singh
- December 12, 2024
- 0 Comments
ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਲਗਾਤਾਰ ਹੁਣ ਭੱਖਦਾ ਨਜ਼ਰ ਆ ਰਿਹਾ ਹੈ। ਜਿਸ ਨੂੰ ਲੈ ਕੇ ਦਲ ਖਾਲਸਾ ਨੇ 18 ਦਸੰਬਰ ਨੂੰ ਨਰਾਇਣ ਚੌੜਾ ਦੇ ਹੱਕ ’ਚ ਪੰਥਕ ਇਕੱਠ ਸੱਦਿਆ ਹੈ। ਦਲ ਖਾਲਸਾ ਨੇ ਨਰਾਇਣ ਸਿੰਘ ਚੌੜਾ ਦੇ ਹੱਕ
