ਰਾਜਪਾਲ ਨੇ ਮੌਨਸੂਨ ਸੈਸ਼ਨ ’ਚ ਪਾਸ ਬਿੱਲ ਨੂੰ ਦਿੱਤੀ ਹਰੀ ਝੰਡੀ, ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024 ਨੂੰ ਦਿੱਤੀ ਮਨਜ਼ੂਰੀ
- by Gurpreet Singh
- September 17, 2024
- 0 Comments
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਲੰਘੇ ਮੋਨਸੂਨ ਸ਼ੈਸ਼ਨ ਵਿੱਚ ਪਾਸ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਰਾਜਪਾਲ ਵੱਲੋ ਹਰੀ ਝੰਡੀ ਮਿਲ ਗਈ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024 ਪਾਸ ਕਰ ਦਿੱਤਾ ਹੈ। ਪੰਜਾਬ ਦਾ ਰਾਜਪਾਲ ਬਣਨ ਤੋਂ ਬਾਅਦ ਉਨ੍ਹਾਂ ਵੱਲੋਂ ਪਾਸ ਕੀਤਾ ਗਿਆ ਇਹ
ਸੁਖਰਾਜ ਸਿੰਘ ਨਿਆਮੀਵਾਲਾ ਨੂੰ NIA ਦਾ ਨੋਟਿਸ, 19 ਨੂੰ ਦਿੱਲੀ ਕੀਤਾ ਤਲਬ
- by Gurpreet Singh
- September 17, 2024
- 0 Comments
ਫਿਰੋਜ਼ਪੁਰ : ਬਹਿਬਲ ਕਲਾਂ ਗੋਲੀਕਾਂਡ ਦੌਰਾਨ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਨੂੰ ਕੇਂਦਰੀ ਜਾਂਚ ਏਜੰਸੀ ਐਨਆਈਏ ਨੇ ਤਲਬ ਕੀਤਾ ਹੈ। ਨਿਆਮੀਵਾਲਾ ਨੂੰ 19 ਸਤੰਬਰ ਨੂੰ ਦਿੱਲੀ ਹੈੱਡਕੁਆਰਟਰ ਅੱਗੇ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਹਾਲ ਹੀ ‘ਚ NIA ਨੇ ਪੰਜਾਬ ‘ਚ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਅਤੇ
ਮਾਲਵਿੰਦਰ ਸਿੰਘ ਮਾਲੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
- by Gurpreet Singh
- September 17, 2024
- 0 Comments
ਮੁਹਾਲੀ : ਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਮੋਹਾਲੀ ਨੂੰ ਪੁਲਿਸ ਦੇ ਵੱਲੋਂ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਮਾਲੀ ਦੇ ਖਿਲਾਫ਼ ਆਈਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਹ ਆਪਣੇ ਭਰਾ ਦੇ ਘਰ ਕੁਝ ਸਮਾਂ ਪਹਿਲਾਂ ਹੀ ਪਹੁੰਚੇ ਸਨ, ਜਿੱਥੇ ਉਨ੍ਹਾਂ ਦਾ ਵੱਡਾ ਭਰਾ ਜਤਿੰਦਰ ਸਿੰਘ ਵੀ ਆਇਆ
ਪੰਜਾਬ ਸਰਕਾਰ ਨੇ ਖੇਤੀ ਨੀਤੀ ਦਾ ਖਰੜਾ ਕੀਤਾ ਜਾਰੀ, ਕਿਸਾਨਾਂ ਤੋਂ ਲਈ ਜਾਵੇਗੀ ਰਾਏ
- by Gurpreet Singh
- September 17, 2024
- 0 Comments
ਮੁਹਾਲੀ : ਪੰਜਾਬ ਸਰਕਾਰ ਨੇ ਆਪਣੀ ਖੇਤੀ ਨੀਤੀ ਤਿਆਰ ਕਰ ਲਈ ਹੈ। ਨੀਤੀ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ-ਮਜ਼ਦੂਰਾਂ ਲਈ ਸਾਰੀਆਂ ਫ਼ਸਲਾਂ ਅਤੇ ਪੈਨਸ਼ਨਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਦੀ ਸਿਫ਼ਾਰਸ਼ ਕਰਦੀ ਹੈ। ਇਸ ਤੋਂ ਇਲਾਵਾ ਪਾਣੀ ਅਤੇ ਬਿਜਲੀ ਦੀ ਬੱਚਤ ਕਰਨ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਰਾਹਤ ਦੇਣ ਲਈ ਪਾਣੀ ਬਚਾਓ
ਚੰਡੀਗੜ੍ਹ ਅਤੇ ਪੰਜਾਬ ਦੇ 3 ਜ਼ਿਲਿਆਂ ‘ਚ ਮੀਂਹ ਦੀ ਸੰਭਾਵਨਾ
- by Gurpreet Singh
- September 17, 2024
- 0 Comments
ਮੁਹਾਲੀ , ਚੰਡੀਗੜ੍ਹ ਸਮੇਤ ਪੰਜਾਬ ਦੇ 3 ਜ਼ਿਲਿਆਂ ਪਠਾਨਕੋਟ, ਰੂਪਨਗਰ ਅਤੇ ਮੋਹਾਲੀ ‘ਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ (IMD) ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਜ਼ਿਆਦਾਤਰ ਹਿੱਸਾ ਖੁਸ਼ਕ ਰਹਿਣ ਵਾਲਾ ਹੈ। ਪਰ ਤਾਪਮਾਨ ‘ਚ ਜ਼ਿਆਦਾ ਫਰਕ ਨਹੀਂ ਹੋਵੇਗਾ। ਇਸ ਦੇ ਨਾਲ ਹੀ ਕੱਲ੍ਹ ਪੂਰੇ ਸੂਬੇ ਵਿੱਚ ਕੋਈ ਬਾਰਿਸ਼ ਦਰਜ
VIDEO- ਮੰਤਰੀ ਰਵਨੀਤ ਬਿੱਟੂ ਦੇ ਬਿਆਨ ਦਾ ਪਿਆ ਰੌਲਾ । KHALAS TV
- by Manpreet Singh
- September 16, 2024
- 0 Comments
ਮਸ਼ਹੂਰ ਪੰਜਾਬੀ ਗਾਇਕ ਨੂੰ ਮਿਲੀ ਧਮਕੀ! ਵਿਦੇਸ਼ੀ ਨੰਬਰ ਤੋਂ ਆਇਆ ਫੋਨ, ਫਿਰੌਤੀ ਨਾ ਦੇਣ ‘ਤੇ …!
- by Manpreet Singh
- September 16, 2024
- 0 Comments
ਬਿਉਰੋ ਰਿਪੋਰਟ – ਮਸ਼ਹੂਰ ਪੰਜਾਬੀ ਗਾਇਕ ਆਰ ਨੇਤ (PUNJAB SINGER R NAIT) ਨੂੰ ਗੈਂਗਸਟਰਾਂ (GANSTER) ਵੱਲੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਕਾਲ ਕਿਸੇ ਵਿਦੇਸ਼ੀ ਨੰਬਰ ਤੋਂ ਆਈ ਸੀ। ਕਾਲ ਕਰਨ ਵਾਲੇ ਨੇ ਫਿਰੌਤੀ ਮੰਗੀ ਹੈ। ਜਿਸ ਦੀ ਗਾਇਕ ਨੇ ਲਿਖਤ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। R ਨੇਤ ਨੂੰ ਕਿਸ