ਮੁੱਖ ਮੰਤਰੀ ਮਾਨ ਨਾਲ ਕਿਸਾਨਾਂ ਦਾ ਮੀਟਿੰਗ ਅੱਜ
- by Gurpreet Singh
- October 19, 2024
- 0 Comments
ਪੰਜਾਬ ਵਿੱਚ ਝੋਨੇ ਦੀ ਖਰੀਦ ਸਹੀ ਢੰਗ ਨਾਲ ਨਾ ਹੋਣ ਦੇ ਵਿਰੋਧ ਵਿੱਚ ਕਿਸਾਨਾਂ ਨੇ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਸੈਕਟਰ-35 ਕਿਸਾਨ ਭਵਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਪੁੱਜੇ ਹੋਏ ਸਨ। ਇਸ ਮਗਰੋਂ ਪੁਲਿਸ ਨੇ ਕਿਸਾਨ ਭਵਨ ਦਾ ਗੇਟ ਬੰਦ ਕਰ ਦਿੱਤਾ ਪਰ ਅੱਜ
ਲੁਧਿਆਣਾ ‘ਚ ਜਿੰਮ ਦੇ ਬਾਹਰ ਮਿਲੀ ਖੂਨ ਨਾਲ ਲੱਥਪੱਥ ਲਾਸ਼: ਸ਼ੱਕੀ ਹਾਲਾਤਾਂ ‘ਚ ਮੌਤ
- by Gurpreet Singh
- October 19, 2024
- 0 Comments
ਲੁਧਿਆਣਾ : ਅੱਜ ਸਵੇਰੇ 6.30 ਵਜੇ ਲੁਧਿਆਣਾ ’ਚ ਉਸ ਸਮੇਂ ਲੋਕ ਸਹਿਮ ਗਏ ਜਦੋਂ ਜਿੰਮ ਦੇ ਬਾਹਰ ਇੱਕ ਵਿਅਕਤੀ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਜਦੋਂ ਸਵੇਰੇ ਜਿੰਮ ਦਾ ਮਾਲਕ ਜਿੰਮ ਖੋਲ੍ਹਣ ਆਇਆ ਤਾਂ ਪੌੜੀਆਂ ‘ਤੇ ਖੂਨ ਫੈਲਿਆ ਦੇਖ ਕੇ ਹੱਕਾ-ਬੱਕਾ ਰਹਿ ਗਿਆ। ਉਸਨੇ ਦੇਖਿਆ ਕਿ ਇੱਕ ਵਿਅਕਤੀ ਖੂਨ ਨਾਲ ਲੱਥਪੱਥ ਪਿਆ ਸੀ। ਜਿਮ ਮਾਲਕ
ਜ਼ੀਰਕਪੁਰ ਵਿੱਚ ਸਥਿਤ ਮਾਲ ਦੀ ਚੌਥੀ ਮੰਜ਼ਿਲ ਤੋਂ ਕੁੜੀ ਨੇ ਮਾਰੀ ਛਾਲ
- by Gurpreet Singh
- October 19, 2024
- 0 Comments
ਮੋਹਾਲੀ ਦੇ ਕਸਬਾ ਜ਼ੀਰਕਪੁਰ ਵਿੱਚ ਸਥਿਤ CCC ਮਾਲ ਦੀ ਚੌਥੀ ਮੰਜ਼ਿਲ ਤੋਂ ਕੁੜੀ ਨੇ ਛਾਲ ਮਾਰ ਦਿੱਤੀ ਹੈ। ਜਾਣਕਾਰੀ ਅਨੁਸਾਰ CCC ਵਿੱਚ ਮੋਹਾਲੀ Police ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਰੇਡ ਮਾਰੀ ਗਈ ਸੀ ਜਿਸ ਤੋਂ ਡਰ ਕੇ ਲੜਕੀ ਵੱਲੋਂ ਚੌਥੀ ਮੰਜ਼ਿਲ ਤੋਂ ਛਲਾਂਗ ਲਗਾਈ ਗਈ ਅਤੇ ਉਸ ਦੀ ਮੌਤ ਹੋ ਗਈ। ਪੁਲਿਸ ਇਸ ਮਾਮਲੇ
ਪੰਜਾਬ-ਚੰਡੀਗੜ੍ਹ ‘ਚ ਸਵੇਰੇ-ਸ਼ਾਮ ਵਧੀ ਠੰਡ, ਅੱਜ ਮੌਸਮ ਸਾਫ ਰਹੇਗਾ
- by Gurpreet Singh
- October 19, 2024
- 0 Comments
ਦੀਵਾਲੀ ਤੋਂ ਪਹਿਲਾਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਹਲਕੀ ਠੰਢ ਵਧਣੀ ਸ਼ੁਰੂ ਹੋ ਗਈ ਹੈ। ਸੂਬੇ ‘ਚ ਮਾਨਸੂਨ ਦੇ ਹਟਣ ਤੋਂ ਬਾਅਦ ਕਾਫੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ। ਸ਼ਨੀਵਾਰ (ਅੱਜ) ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਹਾਲਾਂਕਿ ਸਵੇਰੇ ਅਤੇ ਸ਼ਾਮ ਨੂੰ ਥੋੜੀ ਠੰਡ ਹੋ ਸਕਦੀ ਹੈ, ਪਰ ਦੁਪਹਿਰ ਬਾਅਦ ਇਹ ਗਰਮ
ਪੰਜਾਬ ਦੇ ਇਸ ਸ਼ਹਿਰ ਦੀ ਲੜਕੀ ਬਣੀ ਜੱਜ, 60ਵਾਂ ਰੈਂਕ ਕੀਤਾ ਹਾਸਲ
- by Manpreet Singh
- October 18, 2024
- 0 Comments
ਬਿਉਰੋ ਰਿਪੋਰਟ – ਪੰਜਾਬ ਦੀਆਂ ਲੜਕੀਆਂ ਲਗਾਤਾਰ ਮੱਲਾਂ ਮਾਰ ਕੇ ਜੱਜ ਬਣ ਰਹੀਆਂ ਹਨ, ਫਿਰੋਜ਼ਪੁਰ (Firozpur) ਦੇ ਕਸਬਾ ਤਲਵੰਡੀ (Talwandi) ਦੀ ਰਹਿਣ ਵਾਲੀ ਸ਼ਰੂਤੀ ਗੁਪਤਾ ਨੇ ਹਰਿਆਣਾ ਦੀ ਜੁਡੀਸ਼ੀਅਲ ਸਰਵਿਸਿਜ਼ ਵਿਚੋਂ 60ਵਾਂ ਰੈਂਕ ਹਾਸਲ ਕਰਕੇ ਜੱਜ ਦਾ ਅਹੁਦਾ ਹਾਸਲ ਕੀਤਾ ਹੈ। ਸ਼ਰੂਤੀ ਗੁਪਤਾ ਦੀ ਇਸ ਸਫਲਤਾ ਤੋਂ ਬਾਅਦ ਉਨ੍ਹਾਂ ਦੇ ਮਾਪਿਆਂ ਵਿਚ ਖੁਸ਼ੀ ਪਾਈ ਜਾ